ਫਿਲਮ-ਸੰਸਾਰ/Filmyਸਲਮਾਨ ਖ਼ਾਨ ਫਿਰ ਮੁਸੀਬਤ ‘ਚ, ਕੋਰਟ ਤੋਂ ਵਾਰਨਿੰਗOn PunjabJuly 4, 2019 by On PunjabJuly 4, 201901420 ਮੁੰਬਈ: ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖ਼ਾਨ ਦੀਆਂ ਮੁਸ਼ਕਲਾਂ ਇੱਕ ਵਾਰ ਫੇਰ ਤੋਂ ਵਧ ਸਕਦੀਆਂ ਹਨ। ਜੋਧਪੁਰ ਕੋਰਟ ਨੇ ਸਲਮਾਨ ਨੂੰ ਵਾਰਨਿੰਗ ਦਿੱਤੀ ਹੈ ਕਿ...
ਫਿਲਮ-ਸੰਸਾਰ/Filmyਕਬੀਰ ਸਿੰਘ’ 200 ਕਰੋੜੀ ਕਲੱਬ ‘ਚ ਸ਼ਾਮਲ, ਸਲਮਾਨ ਨੂੰ ਪਿਛਾੜਿਆOn PunjabJuly 4, 2019 by On PunjabJuly 4, 201901365 ਮੁੰਬਈ: ਸ਼ਾਹਿਦ ਕਪੂਰ ਤੇ ਕਿਆਰਾ ਅਡਵਾਨੀ ਦੀ ਫ਼ਿਲਮ ‘ਕਬੀਰ ਸਿੰਘ’ 21 ਜੂਨ ਨੂੰ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੂੰ ਔਡੀਅੰਸ ਨੇ ਖੂਬ ਪਸੰਦ ਕੀਤਾ ਜਿਸ ਦੀ ਬਦੌਲਤ ਫ਼ਿਲਮ 200 ਕਰੋੜੀ...
ਖੇਡ-ਜਗਤ/Sports Newsਵਰਲਡ ਕੱਪ ‘ਚ ਕੌਣ ਕਿਸ ਨਾਲ ਭਿੜੇਗਾ? ਇੱਥੇ ਜਾਣੋ ਸਾਰਾ ਹਾਲOn PunjabJuly 4, 2019 by On PunjabJuly 4, 201901379 ਨਵੀਂ ਦਿੱਲੀ: ਵਰਲਡ ਕੱਪ 2019 ਟੂਰਨਾਮੈਂਟ ਹੁਣ ਖ਼ਤਮ ਹੋਣ ਵਾਲਾ ਹੈ। ਹੁਣ ਤਕ ਤਿੰਨ ਟੀਮਾਂ ਭਾਰਤ, ਆਸਟ੍ਰੇਲੀਆ ਤੇ ਇੰਗਲੈਂਡ ਇਸ ਦੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਚੁੱਕੀਆਂ ਹਨ।...
ਖੇਡ-ਜਗਤ/Sports News27 ਸਾਲ ਬਾਅਦ ਇੰਗਲੈਂਡ ਪਹੁੰਚਿਆ ਸੈਮੀਫਾਈਨਲ ‘ਚ, 119 ਦੌੜਾਂ ਨਾਲ ਹਾਰਿਆ ਨਿਊਜ਼ੀਲੈਂਡOn PunjabJuly 4, 2019 by On PunjabJuly 4, 201901297 ਸ਼ਵ ਕੱਪ 2019 ਦੇ 41ਵੇਂ ਮੈਚ ‘ਚ ਇੰਗਲੈਂਡ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਮਾਤ ਦਿੱਤੀ ਹੈ। ਇਸ ਜਿੱਤ ਦੇ ਨਾਲ ਹੀ ਇੰਗਲੈਂਡ...
ਖੇਡ-ਜਗਤ/Sports Newsਵਰਲਡ ਕੱਪ ਹੋਸਟ ਦਾ ਸਵੀਮਿੰਗ ਪੁਲ ‘ਚ ਬੋਲਡ ਫੋਟੋਸ਼ੂਟ, ਬਿੱਗ ਬੌਸ ‘ਚ ਆ ਚੁੱਕੀ ਨਜ਼ਰOn PunjabJuly 4, 2019 by On PunjabJuly 4, 201901505 ਫੇਮਸ ਫੀਮੇਲ ਐਂਕਰਾਂ ‘ਚ ਸ਼ਾਮਲ ਕ੍ਰਿਸ਼ਮਾ ਕੋਟਕ ਇਨ੍ਹੀਂ ਦਿਨੀਂ ਇੰਗਲੈਂਡ ‘ਚ ਕ੍ਰਿਕਟ ਵਰਲਡ ਕੱਪ ਨੂੰ ਹੋਸਟ ਕਰ ਰਹੀ ਹੈ। ਇਸ ਦੇ ਨਾਲ ਹੀ ਉਸ ਨੇ...
ਰਾਜਨੀਤੀ/Politicsਰਾਹੁਲ ਦੇ ਅਸਤੀਫ਼ੇ ਤੋਂ ਕੈਪਟਨ ਨਿਰਾਸ਼, ਕਹੀ ਇਹ ਵੱਡੀ ਗੱਲOn PunjabJuly 4, 2019 by On PunjabJuly 4, 201901687 ਚੰਡੀਗੜ੍ਹ: ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਨਿਰਾਸ਼ ਹਨ। ਕੈਪਟਨ ਨੇ ਰਾਹੁਲ...
ਰਾਜਨੀਤੀ/Politicsਤਨਖਾਹਾਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਸੂਬਾ ਸਰਕਾਰਾਂ ਨਹੀਂ ਦੇ ਸਕਣਗੀਆਂ ਘੱਟ ਮਿਹਨਤਾਨਾOn PunjabJuly 4, 2019 by On PunjabJuly 4, 201901419 ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ‘ਤਨਖਾਹ ਭੁਗਤਾਨ ਬਿੱਲ 2019’ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੇ...
ਰਾਜਨੀਤੀ/Politicsਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਪ੍ਰਿਅੰਕਾ ਗਾਂਧੀ ਨੇ ਕਹੀ ਵੱਡੀ ਗੱਲOn PunjabJuly 4, 2019 by On PunjabJuly 4, 201901459 ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ...
ਖਾਸ-ਖਬਰਾਂ/Important Newsਪੁਲਿਸ ਵੈਰੀਫਿਕੇਸ਼ਨ ਨਾ ਹੋਣ ‘ਤੇ ਵੀ ਮਿਲੇਗਾ ਪਾਸਪੋਰਟ, ਸਰਕਾਰ ਨੇ ਕੀਤੇ ਵੱਡੇ ਬਦਲਾਅOn PunjabJuly 4, 2019 by On PunjabJuly 4, 201901219 ਨਵੀਂ ਦਿੱਲੀ: ਪਾਸਪੋਰਟ ਬਣਾਉਣ ਵਿੱਚ ਦੇਰੀ ਨਾ ਹੋਵੇ, ਇਸ ਲਈ ਵਿਦੇਸ਼ ਮੰਤਰਾਲੇ (MEA) ਨੇ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਬਿਨੈਕਾਰਾਂ ਨੂੰ...
ਖਾਸ-ਖਬਰਾਂ/Important Newsਪਾਸਪੋਰਟ ਬਣਵਾ ਰਹੇ ਹੋ ਤਾ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲ਼ਾਂ ਦਾ ਰੱਖੋ ਖਿਆਲOn PunjabJuly 4, 2019 by On PunjabJuly 4, 201901632 ਨਵੀਂ ਦਿੱਲੀ: ਜੇਕਰ ਤੁਸੀਂ ਇੱਕ ਹੀ ਕਾਲੌਨੀ ਦੇ ਮਕਾਨ ਬਦਲ ਕੇ ਦੂਜੇ ਮਕਾਨ ‘ਚ ਸ਼ਿਫਟ ਹੋ ਗਏ ਹੋ ਤਾਂ ਵੀ ਪਾਸਪੋਰਟ ਬਣਵਾਉਣ ਸਮੇਂ ਨਵੇਂ ਘਰ ਦਾ...