ਖਾਸ-ਖਬਰਾਂ/Important Newsਪਾਕਿਸਤਾਨ ਨੇ 72 ਸਾਲ ਬਾਅਦ ਖੋਲ੍ਹਿਆ ਮੰਦਰOn PunjabJuly 30, 2019 by On PunjabJuly 30, 201901167 ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਸ਼ਹਿਰ ’ਚ ਪੈਂਦੇ ਹਜ਼ਾਰ ਸਾਲ ਪੁਰਾਣੇ ਮੰਦਰ ਨੂੰ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਮੰਦਰ ਨੂੰ ਪਿਛਲੇ...
ਖਾਸ-ਖਬਰਾਂ/Important Newsਟਰੰਪ ਨੇ ਐਪਲ ਨੂੰ ਪਾਇਆ ਨਵਾਂ ਪੁਆੜਾOn PunjabJuly 30, 2019 by On PunjabJuly 30, 201901191 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਕ ਜੌਇੰਟ ਐਪਲ ਦੀਆਂ ਮੁਸ਼ਕਲਾਂ ਵਧਾਉਣ ਵਾਲਾ ਕਦਮ ਚੁੱਕਿਆ ਹੈ। ਐਪਲ ਦੇ ਸੀਈਓ ਟਿਮ ਕੁੱਕ ਨੂੰ ਚੇਤਾਵਨੀ ਦਿੰਦਿਆਂ ਅਮਰੀਕੀ...
ਸਮਾਜ/Socialਪੁਲਿਸ ਨੂੰ ਜਿਉਂਦੀ ਬਿੱਲੀ ਖਾਣ ਵਾਲੇ ਸ਼ਖ਼ਸ ਦੀ ਭਾਲ, ਵੀਡੀਓ ਹੋ ਰਹੀ ਵਾਇਰਲOn PunjabJuly 30, 2019 by On PunjabJuly 30, 201901307 ਨਵੀਂ ਦਿੱਲੀ: ਇੰਟਰਨੈੱਟ ‘ਤੇ ਇੱਕ ਵੀਡੀਓ ਨੇ ਖਲਬਲੀ ਮਚਾ ਦਿੱਤੀ ਹੈ। ਅਸਲ ‘ਚ ਵੀਡੀਓ ‘ਚ ਇੱਕ ਵਿਅਕਤੀ ਜਿਉਂਦੀ ਬਿੱਲੀ ਖਾਂਦਾ ਨਜ਼ਰ ਆ ਰਿਹਾ ਹੈ। ਫੇਸਬੁੱਕ ਅਕਾਉਂਟ PutarVideo ਵੱਲੋਂ...
ਖਾਸ-ਖਬਰਾਂ/Important Newsਪਹਿਲੀ ਵਾਰ 500 ਤੋਂ ਵੱਧ ਸ਼ਰਧਾਲੂਆਂ ਨੇ ਟੱਪਿਆ ਕਰਤਾਰਪੁਰ ਲਾਂਘਾOn PunjabJuly 30, 2019 by On PunjabJuly 30, 201901274 ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋਇਆ।...
ਖੇਡ-ਜਗਤ/Sports Newsਲੁਧਿਆਣਾ ਦੀ ਸਿਮਰਨਜੀਤ ਕੌਰ ਨੇ ਭਾਰਤ ਨੂੰ ਦਿਵਾਇਆ ਸੋਨ ਤਮਗ਼ਾOn PunjabJuly 29, 2019 by On PunjabJuly 29, 201901208 ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨ੍ਹਾਂਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ ਇਲਾਵਾ ਓਲੰਪਿਕ ਤਮਗਾ ਜੇਤੂਐਮ.ਸੀ.ਮੇਰੀਕੌਮ, ਜਮੁਨਾ ਬੋਰੋ ਤੋ ਮੋਨਿਕਾ ਨੇ ਸੋਨ ਤਮਗੇ ਜਿੱਤੇ। ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘਸੋਢੀ ਨੇ ਚਕਰ ਪਿੰਡ ਦੀ ਸਿਮਰਨਜੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਚਕਰ ਪਿੰਡ ਦੀਆਂ ਕੁੜੀਆਂ ਨੇ ਮੁੱਕੇਬਾਜ਼ੀ ਵਿੱਚ ਦੇਸ਼-ਵਿਦੇਸ਼ ਵਿੱਚ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾਜਿੱਤਿਆ ਸੀ ਅਤੇ ਹੁਣ ਉਸ ਨੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨ ਤਮਗਾ ਜਿੱਤ ਕੇ ਮੁੜ ਸੂਬੇ ਦਾ ਨਾਮ ਰੌਸ਼ਨ ਕੀਤਾਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਅਤੇ ਅਗਲੇ ਸਾਲ ਹੋਣ ਵਾਲੀਆਂਟੋਕੀਓ ਓਲੰਪਿਕ ਖੇਡਾਂ ਵਿੱਚ ਵੀ ਸਿਮਰਨਜੀਤ ਕੌਰ ਦੇਸ਼ ਦਾ ਨਾਮ ਚਮਕਾਏਗੀ। ਰਾਣਾ ਸੋਢੀ ਨੇਸਿਮਰਨਜੀਤ ਦੇ ਮਾਪਿਆਂ, ਕੋਚ ਅਤੇ ਚਕਰ ਦੀ ਸ਼ੇਰ-ਏ-ਪੰਜਾਬ ਅਕਡੈਮੀ ਸਿਰ ਇਸ ਪ੍ਰਾਪਤੀ ਦਾ ਸਿਹਰਾਬੰਨ੍ਹਿਆ। ਮਰਹੂਮ ਕਮਲਜੀਤ ਸਿੰਘ ਤੇ ਰਾਜਪਾਲ ਕੌਰ ਦੀ ਬੇਟੀ ਸਿਮਰਨਜੀਤ ਕੌਰ ਪਹਿਲਾ 64 ਕਿਲੋ ਗ੍ਰਾਮ ਵਰਗਵਿੱਚ ਨੁਮਾਇੰਦਗੀ ਕਰਦੀ ਸੀ ਜਦੋਂ ਕਿ ਓਲੰਪਿਕ ਖੇਡਾਂ ਵਿੱਚ 60 ਕਿਲੋ ਗ੍ਰਾਮ ਵਰਗ ਹੁੰਦਾ ਹੈ ਜਿਸ ਲਈਉਸ ਨੇ ਆਪਣਾ ਵਰਗ ਬਦਲ ਕੇ 60 ਕਿਲੋਗ੍ਰਾਮ ਵਿੱਚ ਹਿੱਸਾ ਲੈਂਦੀ ਹੈ। ਇਸ ਤੋਂ ਪਹਿਲਾ ਉਸ ਨੇ ਬੈਂਕਾਕ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀਅਤੇ ਹੁਣ ਸਿਮਰਨਜੀਤ ਨੇ ਪ੍ਰੈਜ਼ੀਡੈਂਟ ਕੱਪ ਦੇ ਫਾਈਨਲ ਵਿੱਚ ਏਸ਼ਿਆਈ ਖੇਡਾਂ ਦੀ ਤਮਗਾ ਜੇਤੂ ਮੇਜ਼ਬਾਨਇੰਡੋਨੇਸ਼ੀਆ ਦੀ ਮੁੱਕੇਬਾਜ਼ ਹਸਾਨਾਹ ਹੁਸਵਾਤੁਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਜ਼ਿਕਰਯੋਗ ਹੈ ਕਿ ਚਕਰ ਪਿੰਡ ਦੀ ਹੀ ਮਨਦੀਪ ਕੌਰ ਸੰਧੂ ਨੇ ਜੂਨੀਅਰ ਵਿਸ਼ਵ ਚੈਂਪੀਅਨ ਬਣ ਕੇ ਆਪਣੇਪਿੰਡ ਨੂੰ ਕੌਮਾਂਤਰੀ ਖੇਡ ਨਕਸ਼ੇ ਉਤੇ ਉਭਾਰਿਆ ਸੀ।...
ਖਾਸ-ਖਬਰਾਂ/Important Newsਜੀਐਸਟੀ, ਐਫਈਡੀ ਰਾਹੀਂ 2600 ਅਰਬ ਰੁਪਏ ਇਕੱਠੇ ਕਰੇਗਾ ਪਾਕਿOn PunjabJuly 29, 2019 by On PunjabJuly 29, 201901339 ਪਾਕਿਸਤਾਨ ਦੇ ਫੇਡਰਲ ਬੋਰਡ ਆਫ ਰਿਵੇਨਿਊ (ਐਫਬੀਆਰ) ਨੇ ਚਾਲੂ ਵਿੱਤ ਸਾਲ ਵਿਚ ਜੀਐਸਟੀ ਤੇ ਐਫਈਡੀ ਤੋਂ 2600 ਅਰਬ ਰੁਪਏ (ਪਾਕਿਸਤਾਨੀ ਮੁਦਰਾ) ਇਕੱਠੇ ਕਰਨ ਦਾ ਟੀਚਾ...
ਖਾਸ-ਖਬਰਾਂ/Important Newsਕੈਨੇਡਾ ਦੀ PR ਲੈਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਿ਼ਆਲOn PunjabJuly 29, 2019 by On PunjabJuly 29, 20190944 ਵਿਸ਼ਵ ਦੇ ਬੇਹੱਦ ਆਦਰਸ਼ ਦੇਸ਼ਾਂ ਵਿੱਚੋਂ ਇੱਕ ਹੈ ਕੈਨੇਡਾ। ਬਹੁਤੇ ਪੰਜਾਬੀ ਕੈਨੇਡਾ ’ਚ ਜਾ ਕੇ ਸੈਟਲ ਹੋਣਾ ਤਾਂਘਦੇ ਹਨ। ਪੰਜਾਬੀ ਨੌਜਵਾਨਾਂ ਨੂੰ ਅਣ–ਰਜਿਸਟਰਡ ਟ੍ਰੈਵਲ ਏਜੰਟਾਂ...
ਫਿਲਮ-ਸੰਸਾਰ/Filmyਬਾਦਸ਼ਾਹ ਨਹੀਂ ਗਾ ਸਕਦੇ ਗੁਰੂ ਰੰਧਾਵਾ ਵਰਗੇ ਗਾਣੇ, ਯੂਟਿਊਬ ‘ਤੇ ਕਲਿੱਕਸ ਦੀ ਨਹੀਂ ਪ੍ਰਵਾਹOn PunjabJuly 29, 2019 by On PunjabJuly 29, 201901246 ਮੁੰਬਈ: ਰੈਪਰ ਬਾਦਸ਼ਾਹ ਦੇ ਗਾਣੇ ਅਕਸਰ ਹੀ ਰਿਲੀਜ਼ ਹੁੰਦਿਆਂ ਹੀ ਛਾ ਜਾਂਦੇ ਹਨ। ਅਜਿਹਾ ਹੀ ਕੁਝ ਉਨ੍ਹਾਂ ਦੇ ਹਾਲ ਹੀ ‘ਚ ਆਏ ਗਾਣੇ ‘ਪਾਗਲ’ ਨਾਲ ਹੋਇਆ।...
ਫਿਲਮ-ਸੰਸਾਰ/Filmyਵੈਨਕੂਵਰ ‘ਚ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਹਮਲਾOn PunjabJuly 29, 2019 by On PunjabJuly 29, 201901339 ਨਵੀਂ ਦਿੱਲੀ: ਪ੍ਰਸਿੱਧ ਪੰਜਾਬੀ ਗਾਇਕ ਗੁਰੂ ਰੰਧਾਵਾ ‘ਤੇ ਸੋਮਵਾਰ ਨੂੰ ਵੈਨਕੂਵਰ ਵਿੱਚ ਹਮਲਾ ਕੀਤਾ ਗਿਆ। ਆਪਣੇ ਸ਼ੋਅ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਥਿਏਟਰ ਤੋਂ ਬਾਹਰ ਆਏ ਰੰਧਾਵਾ ‘ਤੇ ਕਿਸੇ...
ਫਿਲਮ-ਸੰਸਾਰ/Filmyਪ੍ਰਿਅੰਕਾ ਨੇ ਜਨਮ ਦਿਨ ‘ਤੇ ਕੱਟਿਆ ਲੱਖਾਂ ਦਾ ਕੇਕ, ਹੜ੍ਹ ਪੀੜਤ ਨਾ ਆਏ ਚੇਤੇOn PunjabJuly 29, 2019 by On PunjabJuly 29, 201901204 ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਨੇ ਆਪਣੇ ਕਰੀਅਰ ਦੀ ਲੰਬੀ ਪਾਰੀ ‘ਚ ਆਪਣੀ ਪਛਾਣ ਇੰਟਰਨੈਸ਼ਨਲ ਪੱਧਰ ਤਕ ਬਣਾਈ ਹੈ। ਪਿਛਲੇ ਸਾਲ ਪ੍ਰਿਅੰਕਾ ਨੇ ਪੌਪ ਸਟਾਰ...