PreetNama

Month : August 2019

ਰਾਜਨੀਤੀ/Politics

PM ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ‘ਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ

On Punjab
ਮੁੰਬਈ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮੁੰਬਈ ਦੀ ਇੱਕ ਅਦਾਲਤ ਨੇ ਰਾਫੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ਲਈ...
ਖਾਸ-ਖਬਰਾਂ/Important News

ਆਸਾਮ ਦੇ 40 ਲੱਖ ਲੋਕਾਂ ਦੀ ਨਾਗਰਿਕਤਾ ਦਾ ਫੈਸਲਾ ਅੱਜ, ਐਨਸੀਆਰ ਦੀ ਆਖਰੀ ਲਿਸਟ ਕਰੇਗੀ ਖੁਲਾਸਾ

On Punjab
ਗੁਹਾਟੀ: ਆਸਾਮ ‘ਚ 40 ਲੱਖ ਲੋਕਾਂ ਦੀ ਨਾਗਰਿਕਤਾ ਦਾ ਫੈਸਲਾ ਅੱਜ ਹੋਵੇਗਾ। ਰਾਸ਼ਟਰੀ ਨਾਗਰਿਕਤਾ ਪੰਜੀ (ਐਨਸੀਆਰ) ਦੀ ਅੰਤਮ ਲਿਸਟ ਸਵੇਰੇ 10 ਵਜੇ ਜਾਰੀ ਕੀਤੀ ਜਾਵੇਗੀ।...
ਖਾਸ-ਖਬਰਾਂ/Important News

ਪੈਟਰੋ ਕੈਮੀਕਲ ਫੈਕਟਰੀ ਵਿਚ ਧਮਾਕਾ, ਛੇ ਦੀ ਮੌਤ, ਕਈ ਜ਼ਖ਼ਮੀ

On Punjab
ਮਹਾਰਾਸ਼ਟਰ: ਇੱਥੇ ਧੂਲੀਆ ਜ਼ਿਲ੍ਹੇ ਦੇ ਵਘਾੜੀ ਪਿੰਡ ‘ਚ ਇੱਕ ਪੈਟਰੋ ਕੈਮੀਕਲ ਫੈਕਟਰੀ ‘ਚ ਧਮਾਕਾ ਹੋਇਆ। ਇਸ ਹਾਦਸੇ ‘ਚ ਘੱਟੋ ਘੱਟ 6 ਵਿਅਕਤੀਆਂ ਦੀ ਮੌਤ ਹੋਣ...
ਖਾਸ-ਖਬਰਾਂ/Important News

ਦੇਸ਼ ‘ਚ ਸਰਕਾਰੀ ਬੈਂਕਾਂ ਦੀ ਗਿਣਤੀ ਘਟੀ, ਜਾਣੋ ਬੈਂਕਾਂ ਦੇ ਰਲੇਵੇਂ ਦੀਆਂ ਖ਼ਾਸ ਗੱਲਾਂ

On Punjab
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਕਈ ਬੈਂਕਾਂ ਨੂੰ ਆਪਸ ‘ਚ ਮਰਜ ਕਰਨ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ...
ਖਾਸ-ਖਬਰਾਂ/Important News

ਚੰਦਰਯਾਨ-2’ ਦੀ ਚੰਨ ਵੱਲ ਇੱਕ ਹੋਰ ਪੁਲਾਂਘ, ਬੱਸ ਇੱਕ ਕਦਮ ਦੂਰ ਕਾਮਯਾਬੀ

On Punjab
ਬੰਗਲੁਰੂ: ਇਸਰੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ‘ਚੰਦਰਯਾਨ-2’ ਨੂੰ ਚੰਨ ਦੀ ਚੌਥੀ ਕਲਾਸ ‘ਚ ਅੱਗੇ ਵਧਾਉਣ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਕਾਮਯਾਬੀ ਨਾਲ ਪੂਰੀ...
ਸਮਾਜ/Social

GDP ਦੇ ਨਾਲ-ਨਾਲ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਵੀ ਝਟਕਾ

On Punjab
ਮੁੰਬਈ: ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 23 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ 1.45 ਅਰਬ ਡਾਲਰ ਦੀ ਗਿਰਾਵਟ ਨਾਲ 429.050 ਅਰਬ ਡਾਲਰ ਰਹਿ ਗਿਆ ਹੈ।...
ਰਾਜਨੀਤੀ/Politics

ਕਸ਼ਮੀਰ ਮਾਮਲੇ ‘ਚ ਕੌਮਾਂਤਰੀ ਸਾਥ ਨਾ ਮਿਲਣ ‘ਤੇ ਪਾਕਿਸਤਾਨ ਦਾ ਵੱਡਾ ਐਲਾਨ

On Punjab
ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਬੇਹੱਦ ਖ਼ਫ਼ਾ ਹੈ। ਕਸ਼ਮੀਰ ਸਬੰਧੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ...
ਸਮਾਜ/Social

ਪਾਕਿ ਵੱਲੋਂ ਸਿੱਖ ਕੁੜੀ ਦਾ ਜਬਰਨ ਧਰਮ ਬਦਲਣ ਦਾ ਮਾਮਲਾ, ਅੱਠ ਲੋਕ ਗ੍ਰਿਫ਼ਤਾਰ

On Punjab
ਇਸਲਾਮਾਬਾਦ: ਪਾਕਿਸਤਾਨ ‘ਚ ਸਿੱਖ ਕੁੜੀ ਦਾ ਧਰਮ ਬਦਲਣ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਧਰਮ ਬਦਲਣ ਲਈ ਅਗਵਾ ਕੀਤੀ ਸਿੱਖ ਕੁੜੀ ਨੂੰ ਪਰਿਵਾਰ...
ਰਾਜਨੀਤੀ/Politics

PM ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ‘ਤੇ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ

On Punjab
ਮੁੰਬਈ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮੁੰਬਈ ਦੀ ਇੱਕ ਅਦਾਲਤ ਨੇ ਰਾਫੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ‘ਚੋਰਾਂ ਦਾ ਸਰਦਾਰ’ ਕਹਿਣ ਲਈ...