54.81 F
New York, US
April 19, 2024
PreetNama

Month : September 2019

ਸਮਾਜ/Social

ਪਾਕਿਸਤਾਨ ਵੱਲੋਂ 2,050 ਵਾਰ ਫਾਇਰਿੰਗ, 21 ਭਾਰਤੀਆਂ ਦੀ ਮੌਤ

On Punjab
ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਇਸ ਸਾਲ ਹੁਣ ਤੱਕ ਪਾਕਿਸਤਾਨ ਨੇ 2,050 ਵਾਰੀ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ।...
ਸਮਾਜ/Social

ਦਰਿਆ ‘ਚ ਵੱਡਾ ਹਾਦਸਾ, 30 ਲੋਕ ਲਾਪਤਾ

On Punjab
ਅਮਰਾਵਤੀ: ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਗੋਦਾਵਰੀ ਨਦੀ ਵਿੱਚ ਇੱਕ ਯਾਤਰੀ ਕਿਸ਼ਤੀ ਡੁੱਬ ਗਈ। ਇਸ ਵਿੱਚ ਕਈ ਲੋਕਾਂ ਦੇ ਡੁੱਬਣ ਦਾ ਖ਼ਦਸ਼ਾ ਹੈ।...
ਰਾਜਨੀਤੀ/Politics

’84 ਕਤਲੇਆਮ ਨਾਲ ਸਬੰਧਤ ਕਈ ਅਹਿਮ ਫਾਈਲਾਂ ਤੇ ਦਸਤਾਵੇਜ਼ ਗ਼ਾਇਬ, SIT ਵੱਲੋਂ ਖ਼ੁਲਾਸਾ

On Punjab
ਕਾਨਪੁਰ: 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਕਾਨਪੁਰ ਵਿੱਚ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਸ਼ਹਿਰ ਵਿੱਚ...
ਖਾਸ-ਖਬਰਾਂ/Important News

ਟਰੰਪ ਦਾ ਵੱਡਾ ਦਾਅਵਾ, ਲਾਦੇਨ ਦੇ ਮੁੰਡੇ ਨੂੰ ਮਾਰ ਕੇ 9/11 ਦਾ ਲਿਆ ਬਦਲਾ

On Punjab
ਵਾਸ਼ਿੰਗਟਨ: ਅਲਕਾਇਦਾ ਦੇ ਸਾਬਕਾ ਮੁਖੀ ਤੇ 9/11 ਦੇ ਮਾਸਟਰਮਾਈਂਡ ਓਸਾਮਾ ਬਿਨ ਲਾਦੇਨ ਦਾ ਮੁੰਡਾ ਹਮਜ਼ਾ ਬਿਨ ਲਾਦੇਨ ਅੱਤਵਾਦ ਵਿਰੋਧੀ ਅਭਿਆਨ ਵਿੱਚ ਮਾਰਿਆ ਗਿਆ ਹੈ। ਅਮਰੀਕੀ...
ਖਾਸ-ਖਬਰਾਂ/Important News

ਸਾਊਦੀ ਅਰਬ ਦੇ ਤੇਲ ਪਲਾਂਟਾਂ ‘ਤੇ ਹਮਲਾ, ਲੱਗੀ ਭਿਆਨਕ ਅੱਗ

On Punjab
ਦੁਬਈ: ਸਾਊਦੀ ਅਰਬ ’ਚ ਦੁਨੀਆਂ ਦੀ ਸਭ ਤੋਂ ਵੱਡੀ ਤੇਲ ਪ੍ਰੋਸੈਸਿੰਗ ਕੰਪਨੀ ਅਰਾਮਕੋ ਦੇ ਦੋ ਪਲਾਂਟਾਂ ’ਤੇ ਸ਼ਨਿਚਰਵਾਰ ਨੂੰ ਡਰੋਨਾਂ ਰਾਹੀਂ ਹਮਲੇ ਕੀਤੇ ਗਏ। ਸਾਊਦੀ...
ਖਾਸ-ਖਬਰਾਂ/Important News

ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, ਇਮਰਾਨ ਖ਼ਾਨ ਨੇ ਫਿਰ ਦਿੱਤੀ ਪਰਮਾਣੂ ਜੰਗ ਦੀ ਧਮਕੀ

On Punjab
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ ਮੁੱਦੇ ਨੂੰ ਲੈ ਕੇ ਬੇਹੱਦ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਵਾਰ ਫਿਰ ਭਾਰਤ ਨੂੰ ਪਰਮਾਣੂ...