ਖਾਸ-ਖਬਰਾਂ/Important Newsਜੇਤਲੀ ਦੀ ਹਾਲਤ ਬਾਰੇ ਡਾਕਟਰਾਂ ਨੇ ਜਾਰੀ ਕੀਤਾ ਅਪਡੇਟOn PunjabAugust 11, 2019 by On PunjabAugust 11, 201901132 ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਬੀਤੇ ਕੱਲ੍ਹ ਸਾਹ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਏਮਜ਼...
ਸਮਾਜ/Socialਗੁਆਂਢੀਆਂ ਦੇ ਮਿਹਣਿਆਂ ਤੋਂ ਤੰਗ ਆ ਕੇ ਨਾਬਾਲਗ ਗੈਂਗਰੇਪ ਪੀੜਤਾ ਨੇ ਲਿਆ ਫਾਹਾOn PunjabAugust 11, 2019 by On PunjabAugust 11, 201901357 ਕਾਨਪੁਰ: ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਦੇ ਰਾਏਪੁਰਵਾ ਖੇਤਰ ਵਿੱਚ ਗੁਆਂਢੀਆਂ ਦੇ ਤਾਅਨਿਆਂ-ਮਿਹਣਿਆਂ ਤੋਂ ਤੰਗ ਆ ਕੇ ਸਮੂਹਿਕ ਬਲਾਤਕਾਰ ਦੀ ਪੀੜਤ ਲੜਕੀ ਨੇ ਸ਼ੁੱਕਰਵਾਰ ਸ਼ਾਮ ਨੂੰ...
ਸਮਾਜ/Socialਕੇਰਲ, ਕਰਨਾਟਕ, ਮਹਾਰਾਸ਼ਟਰ ਤੇ ਗੁਜਰਾਤ ‘ਚ ਬਾਰਸ਼ ਤੇ ਹੜ੍ਹਾਂ ਨੇ ਮਚਾਈ ਤਬਾਹੀOn PunjabAugust 11, 2019 by On PunjabAugust 11, 201901349 ਦੇਸ਼ ਦੇ ਕਈ ਸੂਬਿਆਂ ਵਿੱਚ ਹੜ੍ਹ ਤੇ ਮੀਂਹ ਨੇ ਤਬਾਹੀ ਮਚਾਈ ਹੈ। ਕੇਰਲ, ਕਰਨਾਟਕ, ਮਹਾਰਾਸ਼ਟਰ ਤੇ ਗੁਜਰਾਤ ਵਿੱਚ ਹੜ੍ਹ ਤੇ ਬਾਰਸ਼ ਕਾਰਨ ਹੁਣ ਤਕ ਸੈਂਕੜੇ...
ਰਾਜਨੀਤੀ/PoliticsCWC ਦੀ ਬੈਠਕ ‘ਚ ਵੀ ਨਹੀਂ ਹੋਈ ਕਾਂਗਰਸ ਪ੍ਰਧਾਨ ਦੀ ਚੋਣ, ਆਖ਼ਰ ਪਾਰਟੀ ਨੂੰ ਮਿਲਿਆ ਅੰਤਰਿਮ ਪ੍ਰਧਾਨOn PunjabAugust 11, 2019 by On PunjabAugust 11, 201901354 ਨਵੀਂ ਦਿੱਲੀ: ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਦੇਰ ਰਾਤ ਤਕ ਚੱਲੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ...
ਰਾਜਨੀਤੀ/Politicsਹੁਣ ਮੋਬਾਈਲ ਐਪ ਨਾਲ ਚੱਲੇਗੀ ਲੋਕ ਸਭਾ, ਸਾਰੇ ਸੰਸਦ ਮੈਂਬਰਾਂ ਨੂੰ ਕਰਨੇ ਪੈਣਗੇ ਐਪ ਰਾਹੀਂ ਕੰਮOn PunjabAugust 11, 2019 by On PunjabAugust 11, 201901393 ਨਵੀਂ ਦਿੱਲੀ: ਲੋਕ ਸਭਾ ਜਲਦ ਹੀ ਪੇਪਰਲੈੱਸ ਤੇ ਹਾਈਟੈਕ ਹੋਣ ਜਾ ਰਹੀ ਹੈ। ਸਾਂਸਦਾਂ ਲਈ ਨਵੀਂ ਐਪ ਤਿਆਰ ਕੀਤੀ ਜਾਏਗੀ। ਇਸ ਦੇ ਨਾਲ ਹੀ ਉਨ੍ਹਾਂ...
ਰਾਜਨੀਤੀ/Politicsਸ਼ਾਹ ਨੂੰ ਪੂਰਾ ਯਕੀਨ- ਧਾਰਾ 370 ਹਟਣ ਨਾਲ ਕਸ਼ਮੀਰ ‘ਚੋਂ ਅੱਤਵਾਦ ਹੋਵੇਗਾ ਖ਼ਤਮOn PunjabAugust 11, 2019 by On PunjabAugust 11, 201901352 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਹੁਣ ਜੰਮੂ-ਕਸ਼ਮੀਰ ਨੂੰ ਅੱਤਵਾਦ ਤੋਂ ਮੁਕਤੀ ਮਿਲੇਗੀ। ਸ਼ਾਹ ਨੇ ਇਹ ਵੀ ਕਿਹਾ ਕਿ...
ਰਾਜਨੀਤੀ/Politicsਹੁਣ ਸੋਨੀਆ ਗਾਂਧੀ ਕੋਲ ਜਾਖੜ ਲਿਜਾਣਗੇ ਆਪਣੀ ਫਰਿਆਦ, ਅੱਗੇ ਜਾਗਣਗੇ ਕਿਸਦੇ ਭਾਗOn PunjabAugust 11, 2019 by On PunjabAugust 11, 201901397 ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਨੀਲ ਜਾਖੜ ਹੁਣ ਸੋਨੀਆ ਗਾਂਧੀ ਕੋਲ ਜਾਣਗੇ। ਜਾਖੜ ਨੇ ਲੋਕ ਸਭਾ ਚੋਣਾਂ ਵਿੱਚ...
ਖਾਸ-ਖਬਰਾਂ/Important Newsਅਮਰੀਕਾ ਨੇ ਭਾਰਤ ‘ਤੇ ਲਾਇਆ ਨਸ਼ਿਆਂ ਦਾ ਦਾਗOn PunjabAugust 11, 2019 by On PunjabAugust 11, 201901308 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ 20 ਵੱਡੇ ਨਸ਼ੀਲੇ ਪਦਾਰਥਾਂ ਜਾਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਪੈਦਾ ਕਰਨ ਵਾਲੇ ਦੇਸ਼ਾਂ ਵਿੱਚ ਭਾਰਤ ਦਾ ਨਾਂ ਵੀ ਸ਼ਾਮਲ ਕਰ...
ਖਾਸ-ਖਬਰਾਂ/Important NewsUK ‘ਚ ਸਿੱਖ ਬੱਚੀ ਨਸਲੀ ਵਿਤਕਰੇ ਦਾ ਸ਼ਿਕਾਰ, ਤਾਂ ਪਿਤਾ ਨਾਲ ਰਲ ਕੇ ਦਿੱਤਾ ਅਜਿਹਾ ਜਵਾਬ ਕੇ ਸਾਰੇ ਕਹਿੰਦੇ ‘ਸ਼ਾਬਾਸ਼’On PunjabAugust 11, 2019 by On PunjabAugust 11, 201901085 ਲੰਡਨ: ਇੱਥੇ ਨਸਲੀ ਭੇਦਭਾਵ ਦਾ ਸ਼ਿਕਾਰ ਹੋਈ ਸਿੱਖ ਬੱਚੀ ਨੇ ਆਪਣੇ ਨਾਲ ਹੋਏ ਵਿਤਕਰੇ ਦਾ ਨਾ ਸਿਰਫ ਡਟ ਕੇ ਸਾਹਮਣਾ ਕੀਤਾ, ਬਲਕਿ ਅਜਿਹਾ ਕਰਨ ਵਾਲਿਆਂ...
ਖਾਸ-ਖਬਰਾਂ/Important Newsਭਾਰਤ-ਪਾਕਿ ਤਣਾਅ: ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਭੰਨ੍ਹਤੋੜOn PunjabAugust 11, 2019 by On PunjabAugust 11, 201901222 ਲਾਹੌਰ: ਭਾਰਤ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਪਾਕਿਸਤਾਨ ਦੀ ਬੁਖਲਾਹਟ ਲਗਾਤਾਰ ਜਾਰੀ ਹੈ। ਪਹਿਲਾਂ ਇਮਰਾਨ ਖ਼ਾਨ ਸਰਕਾਰ ਨੇ ਭਾਰਤ ਨਾਲ...