ਖਾਸ-ਖਬਰਾਂ/Important Newsਕੈਨੇਡੀਅਨ ਜਵਾਨਾਂ ਦੇ ਭੰਗੜੇ ਨੇ ਲੁੱਟੇ ਦਿਲOn PunjabJune 27, 2019 by On PunjabJune 27, 201901775 ਵੀਂ ਦਿੱਲੀ: ਕੈਨੇਡੀਅਨ ਆਰਮਡ ਫੋਰਸਿਜ਼ ਦੇ ਬਹਾਦਰ ਜਵਾਨ ਦੇਸ਼ ਦੀ ਸੇਵਾ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬੀ ਲੋਕ ਨਾਚ ਯਾਨੀ ਭੰਗੜਾ ਦਾ ਖੂਬ ਪ੍ਰਦਰਸ਼ਨ...
ਸਮਾਜ/Socialਮਨੁੱਖਤਾ ਸ਼ਰਮਸਾਰ ! ਪਿਓ-ਧੀ ਦੀਆਂ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਨੇ ਝੰਜੋੜਿਆ ਦੁਨੀਆ ਦਾ ਦਿਲOn PunjabJune 27, 2019 by On PunjabJune 27, 201901748 ਕਿਸੇ ਸ਼ਰਨਾਰਥੀ ਦੀਆਂ ਕੀ ਪ੍ਰੇਸ਼ਾਨੀਆਂ ਹੁੰਦੀਆਂ ਹਨ, ਉਸ ਦੀ ਤਕਲੀਫ਼ ਕਿੰਨੀ ਵੱਡੀ ਹੁੰਦੀ ਹੈ ਤੇ ਉਸ ਦਾ ਦਰਦ ਕਿੰਨਾ ਡੂੰਘਾ ਹੁੰਦਾ ਹੈ? ਜੇਕਰ ਇਹ ਮਹਿਸੂਸ...
ਖਬਰਾਂ/Newsਭਾਰਤ ਦੀ ਜਵਾਬੀ ਕਾਰਵਾਈ ਤੋਂ ਭੜਕਿਆ ਟਰੰਪ, G-20 ਬੈਠਕ ‘ਚ ਮੋਦੀ ਨਾਲ ਕਰਨਗੇ ਗੱਲOn PunjabJune 27, 2019 by On PunjabJune 27, 201901814 ਨਵੀਂ ਦਿੱਲੀ: ਜਾਪਾਨ ਦੇ ਓਸਾਕਾ ਵਿੱਚ ਕਰਵਾਏ G-20 ਸ਼ਿਖਰ ਸੰਮੇਲਨ ਦੀ ਬੈਠਕ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੱਡਾ ਬਿਆਨ ਦਿੱਤਾ ਹੈ। ਅੱਜ...
ਖਾਸ-ਖਬਰਾਂ/Important Newsਸਿੱਖ ਜਥੇ ਦਾ ਪਾਕਿਸਤਾਨ ‘ਚ ਇੰਝ ਹੋਇਆ ਸਵਾਗਤ,On PunjabJune 27, 2019 by On PunjabJune 27, 201901551 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸਿੱਖ ਜਥੇ ਦਾ ਪਾਕਿਸਤਾਨ ਦੀ ਵਾਹਗਾ ਸਰਹੱਦ ਵਿਖੇ ਨਿੱਘਾ ਸੁਵਾਗਤ ਕੀਤਾ ਗਿਆ। ਸਾਬਕਾ ਪ੍ਰਧਾਨ...
ਫਿਲਮ-ਸੰਸਾਰ/Filmyਦਲੇਰ ਮਹਿੰਦੀ ਨੂੰ ਮਹਿੰਗੇ ਪਏ ਰੁੱਖ ਵੱਢਣੇ, 88,000 ਤੋਂ ਵੱਧ ਜ਼ੁਰਮਾਨਾ ਤੇ ਹੁਣ ਲਾਉਣੇ ਪੈਣਗੇ 10,000 ਬੂਟੇOn PunjabJune 27, 2019 by On PunjabJune 27, 201901712 ਨਵੀਂ ਦਿੱਲੀ: ਅਰਾਵਲੀ ਪਹਾੜੀਆਂ ਦੀ ਗੋਦ ਵਿੱਚ ਵਸੇ ਪਿੰਡ ਸਾਂਪ ਕੀ ਨੰਗਲੀ ਵਿੱਚ ਸਥਿਤ ਉੱਘੇ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਵਿੱਚ ਬਿਨਾਂ ਆਗਿਆ ਦੇ...
ਫਿਲਮ-ਸੰਸਾਰ/Filmyਆਰਟੀਕਲ 15′ ਦੇਖਣ ਆਏ ਸ਼ਾਹਰੁਖ ਸਣੇ ਕਈ ਵੱਡੇ ਸਿਤਾਰੇOn PunjabJune 27, 2019 by On PunjabJune 27, 201901514 ਬੀਤੀ ਰਾਤ ਮੁੰਬਈ ‘ਚ ਅਨੁਭਵ ਸਿਨ੍ਹਾ ਦੀ ਡਾਇਰੈਕਸ਼ਨ ‘ਚ ਬਣੀ ਫ਼ਿਲਮ ‘ਆਰਟੀਕਲ 15’ ਦੀ ਸਪੈਸ਼ਲ ਸਕਰੀਨਿੰਗ ਕੀਤੀ ਗਈ। ਇਸ ‘ਚ ਸ਼ਾਹਰੁਖ ਖ਼ਾਨ, ਸੁਨੀਲ ਸ਼ੈੱਟੀ, ਵਿੱਕੀ...
ਫਿਲਮ-ਸੰਸਾਰ/Filmyਖਾਸ ਅੰਦਾਜ਼ ‘ਚ ਮਲਾਇਕਾ ਨੇ ਕੀਤਾ ਅਰਜੁਨ ਨੂੰ ਬਰਥਡੇ ਵਿਸ਼On PunjabJune 27, 2019 by On PunjabJune 27, 201901611 ਮੁੰਬਈ: ਮਲਾਇਕਾ ਅਰੋੜਾ ਨੇ ਆਖਰਕਾਰ ਆਪਣੇ ਬੁਆਏਫ੍ਰੈਂਡ ਅਰਜੁਨ ਕਪੂਰ ਨਾਲ ਇਸ਼ਕ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਐਕਟਰ ਦਾ ਜਨਮ ਦਿਨ ਸੀ। ਇਸ ਖਾਸ ਦਿਨ...
ਸਿਹਤ/Healthਮੀਟ-ਮੁਰਗਾ ਖਾਣ ਵਾਲੇ ਹੋ ਜਾਣ ਸਾਵਧਾਨ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼On PunjabJune 27, 2019 by On PunjabJune 27, 201901548 ਚੰਡੀਗੜ੍ਹ: ਅਜਿਹਾ ਮੰਨਿਆ ਜਾਂਦਾ ਹੈ ਕਿ ਸਫੇਦ ਮਾਸ ਦੀ ਥਾਂ ਰੈੱਡ ਮੀਟ ਖਾਣਾ ਜ਼ਿਆਦਾ ਖਰਾਬ ਹੈ ਪਰ ਅਜਿਹਾ ਨਹੀਂ ਕਿ ਇਹ ਦੋਵੇਂ ਕੈਲੇਸਟ੍ਰੋਲ ਲਈ ਇੱਕ...
ਖੇਡ-ਜਗਤ/Sports Newsਕੋਹਲੀ ਨੇ ਵਰਲਡ ਕੱਪ ‘ਚ ਰਚਿਆ ਇਤਿਹਾਸ, ਬਣੇ 20 ਹਜ਼ਾਰੀ ਖਿਡਾਰੀOn PunjabJune 27, 2019 by On PunjabJune 27, 201901463 ਨਵੀਂ ਦਿੱਲੀ: ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਵੈਸਟ ਇੰਡੀਜ਼ ਖਿਲਾਫ ਮੈਚ ਦੌਰਾਨ ਅੰਤਰਾਸ਼ਟਰੀ ਕ੍ਰਿਕਟ ‘ਚ 20 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਕੈਰੇਬੀਅਨ ਟੀਮ...
ਖੇਡ-ਜਗਤ/Sports Newsਭਾਰਤ ਅਤੇ ਵੈਸਟ ਇੰਡੀਜ਼ ਦਾ ਮੁਕਾਬਲਾOn PunjabJune 27, 2019 by On PunjabJune 27, 201901458 ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ 18 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਸਮੇਂ ਭਾਰਤ ਦਾ ਸਕੋਰ 29 ਹੋਇਆ ਹੈ। ਹੁਣ ਕਰੀਜ਼ ‘ਤੇ ਵਿਰਾਟ ਕੋਹਲੀ ਤੇ ਕੇਐਲ ਰਾਹੁਲ ਹਨ। ਕੇਐਲ...