ਖਾਸ-ਖਬਰਾਂ/Important Newsਸਰਬਜੀਤ ਸਿੰਘ ਨੇ ਦੱਸੀ ਦਿੱਲੀ ਪੁਲਿਸ ਦੇ ਤਸ਼ੱਦਦ ਦੀ ਕਹਾਣੀOn PunjabJune 19, 2019June 19, 2019 by On PunjabJune 19, 2019June 19, 201901421 ਬੀਤੇ ਦਿਨ ਦਿੱਲੀ ਵਿੱਚ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ ‘ਤੇ ਭੀੜ ਵਿੱਚ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ।...
ਖਾਸ-ਖਬਰਾਂ/Important Newsਸੀਰੀਆ ਦੇ ਪਿੰਡ ‘ਚ ਜਿਹਾਦੀਆਂ ਦਾ ਰਾਕੇਟ ਹਮਲਾ, 12 ਨਾਗਰਿਕਾਂ ਦੀ ਮੌਤOn PunjabJune 19, 2019 by On PunjabJune 19, 201901613 ਉੱਤਰੀ-ਪੱਛਮੀ ਸੀਰੀਆ ਦੇ ਇੱਕ ਪਿੰਡ ਵਿੱਚ ਰਾਕੇਟ ਹਮਲੇ ਵਿੱਚ 12 ਆਮ ਨਾਗਰਿਕਾਂ ਦੀ ਮੌਤ ਹੋ ਗਈ। ਸਰਕਾਰੀ ਸਮਾਚਾਰ ਏਜੰਸੀ ਸਨਾ ਨੇ ਇਸ ਹਮਲੇ ਲਈ ਹਯਾਤ...
ਖਾਸ-ਖਬਰਾਂ/Important Newsਅਮਰੀਕਾ ‘ਚ ਭਾਰਤੀ ਇੰਜਨੀਅਰ ਵੱਲੋਂ ਪਤਨੀ ਤੇ ਦੋ ਪੁੱਤਾਂ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀOn PunjabJune 19, 2019 by On PunjabJune 19, 201901662 ਵਾਸ਼ਿੰਗਟਨ: ਅਮਰੀਕਾ ‘ਚ ਆਯੋਵਾ ਦੇ ਪੱਛਮੀ ਡੇਸ ਮੋਈਨੈਸ ਸ਼ਹਿਰ ‘ਚ ਇੱਕ ਭਾਰਤੀ ਨੇ ਆਪਣੀ ਪਤਨੀ ਤੇ ਦੋ ਪੁੱਤਰਾਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।...
ਖਾਸ-ਖਬਰਾਂ/Important Newsਕੈਨੇਡਾ : ਪੰਜਾਬੀ ਟਰੱਕ ਡਰਾਈਵਰ ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇOn PunjabJune 19, 2019 by On PunjabJune 19, 201901875 ਵਿਕਟੋਰੀਆ , ਬੀਤੇ ਦਿਨੀਂ ਕੈਨੇਡਾ ਵਿਖੇ ਹੋਈ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਵਿਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ ਸੀ, ਜਦੋਂ ਕਿ ਦੂਜੇ ਟਰੱਕ...
ਖਾਸ-ਖਬਰਾਂ/Important Newsਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀOn PunjabJune 19, 2019 by On PunjabJune 19, 201901920 ਨਵੀਂ ਦਿੱਲੀ: ਸਿੰਗਰ ਹਾਰਡ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।...
ਖਾਸ-ਖਬਰਾਂ/Important Newsਕੋਹਲੀ ਨੇ ਤੋੜਿਆ ਸਚਿਨ ਦੇ ਰਿਕਾਰਡ, 11 ਹਜ਼ਾਰ ਦੌੜਾਂ ਬਣਾ ਰਚਿਆ ਇਤਿਹਾਸOn PunjabJune 19, 2019 by On PunjabJune 19, 201901610 ਨਵੀਂ ਦਿੱਲੀ: ਵਰਲਡ ਕੱਪ ‘ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਕੋਹਲੀ ਨੇ 57 ਦੌੜਾਂ ਬਣਾਉਂਦੇ...
ਖੇਡ-ਜਗਤ/Sports Newsਪਾਕਿ ਫਤਹਿ ਮਗਰੋਂ ਵਿਰਾਟ ਦੀ ਅਨੁਸ਼ਕਾ ਨਾਲ ਲੰਡਨ ਦੀਆਂ ਗਲੀਆਂ ‘ਚ ਗੇੜੀOn PunjabJune 19, 2019June 19, 2019 by On PunjabJune 19, 2019June 19, 201901752 ਨਵੀਂ ਦਿੱਲੀ: ਪਾਕਿਸਤਾਨ ‘ਤੇ ਸੌਖੀ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਲੰਡਨ ਦੀਆਂ ਸੜਕਾਂ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆਏ।...
ਖਾਸ-ਖਬਰਾਂ/Important News2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਭਾਰਤੀ ਵੋਟਰ ਨਿਭਾਉਣਗੇ ਅਹਿਮ ਭੂਮਿਕਾOn PunjabJune 19, 2019 by On PunjabJune 19, 201901591 ਵਾਸ਼ਿੰਗਟਨ: ਸਾਲ 2010-17 ਦੌਰਾਨ ਅਮਰੀਕਾ ਵਿੱਚ ਭਾਰਤੀ ਆਬਾਦੀ ਦੀ ਗਿਣਤੀ 38 ਫੀਸਦੀ ਵਧ ਗਈ ਹੈ। ਸਾਊਥ ਏਸ਼ੀਅਨ ਅਮਰੀਕਨ ਲੀਡਿੰਗ ਟੂਗੈਦਰ (ਸਾਲਟ) ਦੀ ਰਿਪੋਰਟ ਅਨੁਸਾਰ 6...
ਖਾਸ-ਖਬਰਾਂ/Important Newsਅਮਰੀਕਾ ਦੀ ਇਰਾਨ ਵਿਚਾਲੇ ਖੜਕੀ, ਫੌਜ ਤਾਇਨਾਤ ਕਰਨ ਦਾ ਐਲਾਨOn PunjabJune 19, 2019 by On PunjabJune 19, 201901387 ਵਾਸ਼ਿੰਗਟਨ: ਅਮਰੀਕਾ ਨੇ ਓਮਾਨ ਦੀ ਖਾੜੀ ‘ਚ 13 ਜੂਨ ਨੂੰ ਦੋ ਤੇਲ ਟੈਂਕਰਾਂ ‘ਤੇ ਹੋਏ ਹਮਲੇ ਦੀਆਂ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਹਮਲੇ ਲਈ ਇਰਾਨ ਨੂੰ ਜ਼ਿੰਮੇਵਾਰ...
ਖਾਸ-ਖਬਰਾਂ/Important Newsਵੀਜ਼ਾ ਨਾ ਮਿਲਣ ਕਰਕੇ ਅਮਰੀਕਾ ‘ਚ ਫਸੇ ਸੈਂਕੜੇ ਵਿਦਿਆਰਥੀOn PunjabJune 19, 2019 by On PunjabJune 19, 201901736 ਵਾਸ਼ਿੰਗਟਨ: ਅਮਰੀਕੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੀਜ਼ਾ ‘ਤੇ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਦਾ ਅਸਰ ਸਾਫ ਵੇਖਣ ਨੂੰ ਮਿਲ ਰਿਹਾ ਹੈ। ਇਸ ਸਾਲ...