ਖਾਸ-ਖਬਰਾਂ/Important Newsਸਵਿਸ ਬੈਂਕ ‘ਚ ਕਾਲਾ ਧਨ ਰੱਖਣ ਵਾਲਿਆਂ ਦੀ ਖੁੱਲ੍ਹਣ ਲੱਗੀ ਪੋਲOn PunjabJune 19, 2019 by On PunjabJune 19, 201901507 ਨਵੀਂ ਦਿੱਲੀ: ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਖ਼ਿਲਾਫ਼ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ...
ਖਾਸ-ਖਬਰਾਂ/Important Newsਕੈਪਟਨ ਦੇ ਅਫਸਰਾਂ ਤੋਂ ਮੰਤਰੀ ਦੁਖੀ, ਸੋਨੀ ਨੇ ਸੁਣਾਈਆਂ ਖਰੀਆਂ-ਖਰੀਆਂOn PunjabJune 19, 2019 by On PunjabJune 19, 201901561 ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਬਾਅਦ ਓਪੀ ਸੋਨੀ ਵੀ ਆਪਣੀ ਹੀ ਸਰਕਾਰ ਖਿਲਾਫ ਭੜਾਸ ਕੱਢਣ ਲੱਗੇ ਹਨ। ਉਂਝ ਸੋਨੀ ਦਾ ਨਿਸ਼ਾਨਾ ਅਫਸਰਸ਼ਾਹੀ ਹੈ। ਉਨ੍ਹਾਂ...
ਖਾਸ-ਖਬਰਾਂ/Important Newsਓਮ ਬਿਰਲਾ ਬਣੇ ਲੋਕ ਸਭਾ ਸਪੀਕਰ, ਸਾਰੀਆਂ ਪਾਰਟੀਆਂ ਦੀ ਮਿਲੀ ਹਮਾਇਤOn PunjabJune 19, 2019 by On PunjabJune 19, 201901731 ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਤੇ ਰਾਜਸਤਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਸਭ ਦੀ ਹਮਾਇਤ ਮਿਲਣ ਤੋਂ ਬਾਅਦ ਲੋਕ ਸਭਾ ਸਪੀਕਰ...
ਖਾਸ-ਖਬਰਾਂ/Important Newsਫ਼ਤਹਿਵੀਰ ਦੇ ਨਾਂ ‘ਤੇ ਸੜਕ, ਪੰਜਾਬ ਸਰਕਾਰ ਦਾ ਫੈਸਲਾOn PunjabJune 19, 2019 by On PunjabJune 19, 201901622 ਚੰਡੀਗੜ੍ਹ: ਬੀਤੇ ਦਿਨੀਂ ਸੰਗਰੂਰ ਵਿੱਚ ਦੋ ਸਾਲ ਦੇ ਬੱਚੇ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ਤਹਿ ਦੇ ਪਿੰਡ ਨੂੰ ਲੱਗਦੀ ਸੜਕ ਦਾ ਨਾਂ...
ਖਾਸ-ਖਬਰਾਂ/Important Newsਕੈਪਟਨ ਦੇ ਅਫ਼ਸਰਾਂ ਦਾ ਕਾਰਾ, ਕਰਜ਼ਾ ਮੁਆਫ਼ੀ ਦੀ ਲਿਸਟ ‘ਚ ਜਿਉਂਦੇ ਕਿਸਾਨਾਂ ਨੂੰ ਐਲਾਨਿਆ ਮ੍ਰਿਤਕOn PunjabJune 19, 2019 by On PunjabJune 19, 201901607 ਬਰਨਾਲਾ: ਉਂਝ ਤਾਂ ਕੈਪਟਨ ਸਰਕਾਰ ਨੇ ਪੰਜ ਏਕੜ ਤਕ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਪਿੰਡ ਬਡਬਰ...
ਖੇਡ-ਜਗਤ/Sports Newsਵਰਲਡ ਕੱਪ ‘ਚ ਭਾਰਤ ਨੂੰ ਵੱਡਾ ਝਟਕਾ, ਸ਼ਿਖਰ ਧਵਨ ਬਾਹਰ, ਰਿਸ਼ਭ ਪੰਤ ਨੂੰ ਮਿਲੀ ਥਾਂOn PunjabJune 19, 2019 by On PunjabJune 19, 201901491 ਨਵੀਂ ਦਿੱਲੀ: ਆਈਸੀਸੀ ਕ੍ਰਿਕਟ ਵਰਲਡ ਕੱਪ 2019 ‘ਚ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਸਾਲਾਮੀ ਬੱਲੇਬਾਜ਼ ਸ਼ਿਖਰ ਧਵਨ ਫੱਟੜ ਹੋਣ ਕਾਰਨ ਪੂਰੇ ਟੂਰਨਾਮੈਂਟ...
ਖਾਸ-ਖਬਰਾਂ/Important Newsਹੁਣ ਮੋਬਾਈਲ ਐਪਲੀਕੇਸ਼ਨ ਰਾਹੀਂ ਬੁੱਕ ਹੋਏਗੀ ਪੰਜਾਬ ਸਰਕਾਰ ਦੀ ਐਂਬੂਲੈਂਸOn PunjabJune 19, 2019 by On PunjabJune 19, 201901517 ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਵੀਂ ਐਪਲੀਕੇਸ਼ਨ ਜਾਰੀ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਨਾਲ ਲੋੜ ਪੈਣ ‘ਤੇ ਇੱਕ ਬਟਨ...
ਖਾਸ-ਖਬਰਾਂ/Important Newsਗੁਰਦੁਆਰਾ ਹਡਸਨ ਵੈਲੀ ਸਿੱਖ ਸੁਸਾਇਟੀ ਮਿਡਟਾਊਨ ਨਿਊਯਾਰਕ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆOn PunjabJune 12, 2019 by On PunjabJune 12, 201901599 ਨਿਊਜਰਸੀ (ਪ੍ਰਿਤਪਾਲ ਕੌਰ) : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਾ ਹਡਸਨ ਵੈਲੀ ਸਿੱਖ ਸੁਸਾਇਟੀ ਮਿਡਟਾਊਨ ਨਿਊਯਾਰਕ ਵਿਖੇ ਸੰਗਤਾਂ ਦੇ...
ਸਿਹਤ/Healthਹਲਦੀ ਵਾਲਾ ਪਾਣੀ ਪੀਣ ਨਾਲ ਘੱਟਦਾ ਹੈ ਮੋਟਾਪਾOn PunjabJune 11, 2019 by On PunjabJune 11, 201902640 Turmeric Water Benifits : ਨਵੀਂ ਦਿੱਲੀ : ਹਲਦੀ ਦੀ ਵਰਤੋ ਖਾਣੇ ਦਾ ਟੇਸਟ ਹੋਰ ਵੀ ਵਧਾਉਣ ਦੇ ਨਾਲ ਨਾਲ ਸਬਜ਼ੀ ਦੀ ਰੰਗਤ ਵੀ ਵਧਾ ਦਿੰਦੀ ਹੈ। ਹਲਦੀ ਦੀ ਵਰਤੋ...
ਸਿਹਤ/Healthਸਿਹਤਮੰਦ ਰਹਿਣ ਲਈ ਵਰਤੋਂ ਕਰੋ ਅਜਿਹੇ ਫ਼ਾਸਟ ਫੂਡ ਦੀ …On PunjabJune 11, 2019 by On PunjabJune 11, 201901950 Healthy Food Benifits : ਨਵੀਂ ਦਿੱਲੀ : ਕਈ ਪਰਿਵਾਰ ਆਪਣੇ ਬੱਚਿਆਂ ਨੂੰ ਲਾਡ ਪਿਆਰ ‘ਚ ਹੀ ਵਿਗਾੜ ਦਿੰਦੇ ਹਨ। ਜਦੋਂ ਕਿਤੇ ਸਾਰੇ ਇਕੱਠੇ ਕਿਸੇ ਪਾਰਟੀ ਜਾਂ ਬਾਜ਼ਾਰ ‘ਚ ਜਾਂਦੇ...