ਸਿਹਤ/Healthਰੈੱਡ ਮੀਟ ਤੇ ਚਿਕਨ ਬਾਰੇ ਤਾਜ਼ਾ ਖੋਜ ‘ਚ ਵੱਡਾ ਖ਼ੁਲਾਸਾOn PunjabJune 9, 2019 by On PunjabJune 9, 201901560 ਅਜਿਹਾ ਮੰਨਿਆ ਜਾਂਦਾ ਹੈ ਕਿ ਸਾਫ਼ ਮਾਸ ਦੀ ਥਾਂ ਰੈੱਡ ਮੀਟ ਖਾਣਾ ਜ਼ਿਆਦਾ ਖਰਾਬ ਹੈ ਪਰ ਅਜਿਹਾ ਨਹੀਂ ਕਿ ਇਹ ਦੋਵੇਂ ਕੈਲੇਸਟ੍ਰੋਲ ਲਈ ਇੱਕ ਸਮਾਨ...
ਸਮਾਜ/Social6 ਦਿਨਾਂ ਬਾਅਦ ਵੀ ਲਾਪਤਾ ਜਹਾਜ਼ ਦਾ ਕੋਈ ਸੁਰਾਗ ਨਹੀਂ, ਹਵਾਈ ਫੌਜ ਨੇ ਕੀਤਾ ਵੱਡਾ ਐਲਾਨOn PunjabJune 9, 2019 by On PunjabJune 9, 201904076 ਚੰਡੀਗੜ੍ਹ: ਭਾਰਤੀ ਹਵਾਈ ਫੌਜ ਦੇ ਜਹਾਜ਼ ਐਨ-32 ਜਹਾਜ਼ ਦੀ ਖੋਜ ਵਿੱਚ ਲੱਗੀਆਂ ਵੱਖ-ਵੱਖ ਏਜੰਸੀਆਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਹੁਣ ਤਕ ਕੋਈ ਸਫ਼ਲਤਾ ਨਹੀਂ ਮਿਲੀ।...
ਰਾਜਨੀਤੀ/Politicsਮੋਦੀ ਦੇ ਮੁੱਖ ਮੰਤਰੀ ਖ਼ਿਲਾਫ਼ ਖ਼ਬਰਾਂ ਦਿਖਾਉਣ ਵਾਲੇ ਟੀਵੀ ਚੈਨਲ ਦੇ ਹੈੱਡ ਤੇ ਐਡੀਟਰ ਪੁਲਿਸ ਨੇ ਚੁੱਕੇ!On PunjabJune 9, 2019 by On PunjabJune 9, 201901462 ਨੋਇਡਾ: ਸ਼ਨੀਵਾਰ ਨੂੰ ਇੱਕ ਪ੍ਰਾਈਵੇਟ ਨਿਊਜ਼ ਚੈਨਲ ਦੇ ਮੁਖੀ ਤੇ ਉਸ ਦੇ ਸੰਪਾਦਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਸਿਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ...
ਖਾਸ-ਖਬਰਾਂ/Important Newsਸੈਲਫ਼ੀ ਬਣੀ ਮੌਤ ਦਾ ਕਾਰਨ- ਰੇਲ ਗੱਡੀ ‘ਤੇ ਚੜ੍ਹੇ ਮੁੰਡੇ ਨੇ ਪਾਇਆ ਤਾਰਾਂ ਨੂੰ ਹੱਥOn PunjabJune 9, 2019 by On PunjabJune 9, 201901525 ਯਮੁਨਾਨਗਰ: ਇੱਥੇ 15 ਸਾਲ ਦੇ ਮੁੰਡੇ ਨੇ ਸੈਲਫੀ ਖਿੱਚਣ ਦੇ ਚੱਕਰ ਵਿੱਚ ਆਪਣੀ ਜਾਨ ਗਵਾ ਲਈ ਹੈ। ਮ੍ਰਿਤਕ ਦੀ ਪਛਾਣ 15 ਸਾਲਾ ਸੋਨੂੰ ਵਜੋਂ ਹੋਈ...
ਖਾਸ-ਖਬਰਾਂ/Important Newsਹੇਮਕੁੰਟ ਯਾਤਰਾ ‘ਤੇ ਜਾਣ ਵਾਲੇ ਵੱਡੀਆਂ ਮੁਸ਼ਕਲਾਂ ‘ਚ ਘਿਰੇOn PunjabJune 9, 2019 by On PunjabJune 9, 201901592 ਰਿਸ਼ੀਕੇਸ਼: 2019 ਹੇਮਕੁੰਟ ਸਾਹਿਬ ਯਾਤਰਾ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੁੱਜ ਰਹੇ ਹਨ। ਯਾਤਰਾ ਦੇ ਪਹਿਲੇ ਹੀ ਦਿਨ ਤਕਰੀਬਨ ਅੱਠ ਹਜ਼ਾਰ ਸ਼ਰਧਾਲੂ ਹੇਮਕੁੰਟ ਸਾਹਿਬ ਗੁਰਦੁਆਰੇ...
ਸਮਾਜ/Socialਅਗਲੇ ਹਫਤੇ ਮਿਲੇਗੀ ਗਰਮੀ ਤੋਂ ਰਾਹਤ, ਜੁਲਾਈ ‘ਚ ਲੱਗੇਗੀ ਛਹਿਬਰOn PunjabJune 9, 2019 by On PunjabJune 9, 201901565 ਚੰਡੀਗੜ੍ਹ: ਪੰਜਾਬ ਵਿੱਚ ਮੌਨਸੂਨ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗੀ ਪਰ ਗਰਮੀ ਤੋਂ ਰਾਹਤ ਅਗਲੇ ਹਫਤੇ ਮਿਲ ਸਕਦੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ...
ਖਾਸ-ਖਬਰਾਂ/Important Newsਕਰੋ ਅਰਦਾਸ! NDRF ਦੀ ਟੀਮ ਪਤਾਲ ‘ਚ ਚੱਲੀ ਫ਼ਤਹਿਵੀਰ ਨੂੰ ਬਚਾਉਣOn PunjabJune 9, 2019 by On PunjabJune 9, 201901565 ਸੰਗਰੂਰ: ਦੋ ਸਾਲ ਦੇ ਫ਼ਤਿਹਵੀਰ ਸਿੰਘ ਨੂੰ ਬਚਾਉਣ ਲਈ ਐਨਡੀਆਰਐਫ ਦੀ ਟੀਮ 150 ਫੁੱਟ ਜ਼ਮੀਨ ਵਿੱਚ ਜਾ ਰਹੀ ਹੈ। ਕੁਝ ਹੀ ਸਮੇਂ ਵਿੱਚ ਟੀਮ ਮੈਂਬਰ...
ਖਾਸ-ਖਬਰਾਂ/Important Newsਕੈਪਟਨ ਦੀ ਘੁਰਕੀ ਮਗਰੋਂ ਪੁਲਿਸ ਨੇ ਉਲੀਕੀ ਨਸ਼ਿਆਂ ਖਿਲਾਫ ਰਣਨੀਤੀOn PunjabJune 9, 2019 by On PunjabJune 9, 201901572 ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮਗਰੋਂ ਪੁਲਿਸ ਨੇ ਨਸ਼ਿਆਂ ਖਿਲਾਫ ਸਰਗਰਮੀ ਵਧਾ ਦਿੱਤੀ ਹੈ। ਇਸ ਬਾਰੇ ਅਗਲੀ ਰਣਨੀਤੀ ਤੈਅ ਕਰਦਿਆਂ ਪੰਜਾਬ ਪੁਲਿਸ...
ਰਾਜਨੀਤੀ/Politicsਕੈਪਟਨ ਦਾ ਸੋਨੀ ਨੂੰ ਸਿੱਧੂ ਨਾਲੋਂ ਵੀ ਵੱਡਾ ਝਟਕਾ, ਆਖਰ ਆ ਹੀ ਗਿਆ ਜ਼ੁਬਾਨ ‘ਤੇ ਦਰਦOn PunjabJune 9, 2019 by On PunjabJune 9, 201901460 ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਸ਼ੱਕ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਖੰਭ ਕੁਤਰਨ ਦੀ ਚਰਚਾ ਹੈ ਪਰ ਸਭ...
ਰਾਜਨੀਤੀ/Politicsਨਵਜੋਤ ਸਿੱਧੂ ਨੂੰ ਬਿਜਲੀ ਵਿਭਾਗ ਸੌਂਪ ਕੇ ਕੈਪਟਨ ਖਾ ਸਕਦੇ ਹਾਈ ਵੋਲਟੇਜ਼ ਝਟਕੇOn PunjabJune 9, 2019 by On PunjabJune 9, 201901504 ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮੰਤਰੀ ਤਾਂ ਬਣਾ ਦਿੱਤਾ ਹੈ, ਪਰ ਉਹ ਸਰਕਾਰ ਨੂੰ ਹਾਈ ਵੋਲਟੇਜ਼ ਝਟਕਾ ਦੇ...