ਫਿਲਮ-ਸੰਸਾਰ/Filmyਸਲਮਾਨ ਦੀ ‘ਭਾਰਤ’ ਸੈਂਸਰ ਬੋਰਡ ਵੱਲੋਂ ਬਿਨਾ ਕੱਟ ਪਾਸOn PunjabMay 31, 2019 by On PunjabMay 31, 201902216 ਮੁੰਬਈ: ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ 5 ਜੂਨ ਨੂੰ ਈਦ ‘ਤੇ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ਦਾ ਪ੍ਰਮੋਸ਼ਨ ਫ਼ਿਲਮ ਦੀ ਕਾਸਟ ਜ਼ੋਰਾਂ ਸ਼ੋਰਾਂ ਨਾਲ ਕਰ ਰਹੀ ਹੈ।...
ਫਿਲਮ-ਸੰਸਾਰ/Filmyਅੱਠ ਮਹੀਨੇ ਨਿਊਯਾਰਕ ‘ਚ ਰਹਿ ਕੇ ਅੱਕੇ ਰਿਸ਼ੀ ਕਪੂਰ, ਹੁਣ ਘਰ ਆਉਣ ਦੀ ਕਾਹਲੀOn PunjabMay 31, 2019May 31, 2019 by On PunjabMay 31, 2019May 31, 201901736 ਮੁੰਬਈ: ਐਕਟਰ ਰਿਸ਼ੀ ਕਪੂਰ ਪਿਛਲੇ ਅੱਠ ਮਹੀਨਿਆਂ ਤੋਂ ਨਿਊਯਾਰਕ ‘ਚ ਆਪਣਾ ਇਲਾਜ ਕਰਵਾ ਰਹੇ ਹਨ। ਇੰਨੇ ਲੰਬੇ ਸਮੇਂ ਤੋਂ ਘਰੋਂ ਦੂਰ ਰਿਸ਼ੀ ਕਪੂਰ ਨੂੰ ਆਪਣੇ ਘਰ...
ਖਾਸ-ਖਬਰਾਂ/Important Newsਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰOn PunjabMay 30, 2019 by On PunjabMay 30, 201901634 ਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ:ਵਾਸ਼ਿੰਗਟਨ : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ...
ਫਿਲਮ-ਸੰਸਾਰ/Filmyਯਾਦਾਂ ਤਾਜ਼ਾ ਕਰਦਿਆਂ ਰਿਤਿਕ ਦੀ ਪਹਿਲੀ ਪਤਨੀ ਨੇ ਪੋਸਟ ਕੀਤੀਆਂ ਤਸਵੀਰਾਂOn PunjabMay 30, 2019 by On PunjabMay 30, 201901759 ਰਿਤਿਕ ਰੌਸ਼ਨ ਦੀ ਐਕਸ ਵਾਈਫ ਸੁਜ਼ੈਨ ਖ਼ਾਨ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਵਿੱਚ ਉਹ ਗਰਮੀਆਂ ਦਾ ਸਵਾਗਤ ਕਰ...
ਫਿਲਮ-ਸੰਸਾਰ/Filmyਕੈਟਰੀਨਾ ਨੇ ਇੰਝ ਕੀਤੀ ‘ਭਾਰਤ’ ਦੀ ਮਸ਼ਹੂਰੀ, ਵੇਖੋ ਤਸਵੀਰਾਂOn PunjabMay 30, 2019 by On PunjabMay 30, 201901560 ਕੈਟਰੀਨਾ ਕੈਫ 29 ਮਈ ਨੂੰ ਮੁੰਬਈ ਦੇ ਸਟੂਡੀਓ ਵਿੱਚ ਫਿਲਮ ‘ਭਾਰਤ’ ਦੀ ਪ੍ਰੋਮੋਸ਼ਨ ਦੌਰਾਨ ਨਜ਼ਰ ਆਈ।ਇਸ ਦੌਰਾਨ ਕੈਟਰੀਨਾ ਨੇ ਫਲੋਰਲ ਪ੍ਰਿੰਟ ਨਾਲ ਸਲਿਟ ਰੈੱਡ ਡ੍ਰੈੱਸ...
ਸਮਾਜ/Socialਦੇਖ ਲਓ ਸਰਕਾਰੀ ਹਸਪਤਾਲਾਂ ਦਾ ਹਾਲ, ਗਰਭਵਤੀ ਦੀ ਕਰਦੇ ਰਹੇ 9 ਮਹੀਨੇ ਦੇਖਭਾਲ, ਡਿਲੀਵਰੀ ਸਮੇਂ ਕਹਿੰਦੇ ਪੇਟ ‘ਚ ਹੈ ਨੀਂ ਬੱਚਾOn PunjabMay 30, 2019 by On PunjabMay 30, 201901573 ਹੁਸ਼ਿਆਰਪੁਰ: ਸਰਕਾਰੀ ਹਸਪਤਾਲਾਂ ਵਿੱਚ ਅਣਗਿਹਲੀ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਇਹ ਮਾਮਲਾ ਸ਼ਾਇਦ ਹੀ ਤੁਸੀਂ ਕਦੇ ਸੁਣਿਆ ਹੋਵੇ। ਹੁਸ਼ਿਆਰਪੁਰ ਦੇ ਪਿੰਡ...
ਫਿਲਮ-ਸੰਸਾਰ/Filmyਬਾਲੀਵੁੱਡ ਦੇ ਇਹ ਕਲਾਕਾਰ ਪੁੱਜ ਰਹੇ ਨੇ ਮੋਦੀ ਕੈਬਿਨੇਟ ਦੇ ਸਹੁੰ–ਚੁਕਾਈ ਸਮਾਰੋਹ ’ਚOn PunjabMay 30, 2019 by On PunjabMay 30, 201901775 ਰਜਨੀਕਾਂਤ, ਕੰਗਨਾ ਰਾਨੌਤ, ਅਨਿਲ ਕਪੂਰ, ਕਰਨ ਜੌਹਰ ਤੇ ਅਨੁਪਮ ਖੇਰ ਉਨ੍ਹਾਂ ਕੁਝ ਬਾਲੀਵੁੱਡ ਕਲਾਕਾਰਾਂ ’ਚ ਸ਼ਾਮਲ ਹਨ, ਜੋ ਇੱਥੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸਮਾਜ/Socialਅਮਰਨਾਥ ਯਾਤਰਾ ਲਈ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂOn PunjabMay 30, 2019 by On PunjabMay 30, 201901654 ਜੰਮੂ ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਨੇ ਬੁੱਧਵਾਰ ਨੂੰ ਅਮਰਨਾਥ ਤੀਰਥ ਯਾਤਰੀਆਂ ਦੀ ਸਹੂਲਤ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ...
ਖਾਸ-ਖਬਰਾਂ/Important Newsਜੈਸ਼ ਦੀ ਤਰਜ ’ਤੇ ਹਿਜਬੁਲ ਨੇ ਜੰਮੂ ਕਸ਼ਮੀਰ ’ਚ ਸੀਆਰਪੀਐਫ ਕਾਫਿਲੇ ਉਤੇ ਕੀਤਾ ਸੀ ਹਮਲਾOn PunjabMay 30, 2019 by On PunjabMay 30, 201901653 ਜੰਮੂ ਕਸ਼ਮੀਰ ਦੇ ਬਨਿਹਾਲ ਵਿਚ ਸੀਆਰਪੀਐਫ ਕਾਫਲੇ ਉਤੇ ਮਾਰਚ ਮਹੀਨੇ ਵਿਚ ਹੋਏ ਅਸਫਲ ਹਮਲੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ (ਏਐਨਆਈ) ਨੇ ਇਹ ਖੁਲਾਸਾ...
ਖਾਸ-ਖਬਰਾਂ/Important Newsਫ਼ੌਜੀਆਂ ਨੂੰ ਹੁਣ CSD ਤੋਂ ਮਹਿੰਗੀਆਂ ਕਾਰਾਂ ‘ਤੇ ਨਹੀਂ ਮਿਲੇਗੀ ਕੋਈ ਛੋਟOn PunjabMay 30, 2019 by On PunjabMay 30, 201901477 ਫ਼ੌਜੀ ਅਧਿਕਾਰੀਆਂ ਨੂੰ ਹੁਣ SUV (ਸਪੋਰਟਸ ਯੂਟਿਲਿਟੀ ਵਹੀਕਲ) ਸਮੇਤ ਮਹਿੰਗੀਆਂਕਾਰਾਂ ‘ਤੇ ਮਿਲਣ ਵਾਲੀ ਛੋਟ ਹੁਣ ਨਹੀਂ ਮਿਲ ਸਕੇਗੀ। ਸਰਕਾਰ ਨੇ ਸੁਰੱਖਿਆ ਬਲਾਂ ਨੂੰਮਿਲਣ ਵਾਲੀ ਇਹ ਸਹੂਲਤ ਵਾਪਸ ਲੈ ਲਈ ਹੈ। ਹਾਲੇ ਤੱਕ ਫ਼ੌਜੀ ਅਧਿਕਾਰੀਆਂ ਨੂੰਮਹਿੰਗੀਆਂ ਕਾਰਾਂ ਖ਼ਰੀਦਣ ‘ਤੇ CSD (ਕੈਂਟੀਨ ਸਟੋਰਜ਼ ਡਿਪਾਰਟਮੈਂਟ) ਤੋਂ ਭਾਰੀ ਛੋਟਮਿਲ ਜਾਂਦੀ ਸੀ। ਹੁਣ ਸੇਵਾ–ਮੁਕਤ ਹੋ ਚੁੱਕੇ ਤੇ ਸੇਵਾ ਕਰ ਰਹੇ ਅਧਿਕਾਰੀਆਂ ਨੂੰ ਅੱਠ ਸਾਲਾਂ ਵਿੱਚ ਇੱਕਵਾਰ ਸਬਸਿਡੀ ਵਾਲੀ ਕਾਰ ਲੈਣ ਦੀ ਇਜਾਜ਼ਤ ਹੋਵੇਗੀ। ਫ਼ੌਜੀ ਕੁਆਰਟ ਮਾਸਟਰਜਨਰਲ (QMG) ਸ਼ਾਖਾ ਨੇ ਬੀਤੀ 24 ਮਈ ਨੂੰ ਇਹ ਹਦਾਇਤਾਂ ਦਿੱਤੀਆਂ ਹਨ ਕਿ ਇੱਕਜੂਨ ਤੋਂ ਫ਼ੌਜੀ ਅਧਿਕਾਰੀ CSD ਕੈਂਟੀਨ ਤੋਂ 2,500CC ਤੱਕ ਦੀ ਇੰਜਣ ਸਮਰੱਥਾ ਵਾਲੀ12 ਲੱਖ ਰੁਪਏ ਤੱਕ ਦੀ ਕੀਮਤ ਵਾਲੀ ਕਾਰ ਉੱਤੇ ਹੀ ਛੋਟ ਲੈ ਸਕਣਗੇ। ਇਸਵਿੱਚ GST ਸ਼ਾਮਲ ਨਹੀਂ ਹੋਵੇਗਾ। ਇਸੇ ਤਰ੍ਹਾਂ ਦਾ ਹੁਕਮ ਰੱਖਿਆ ਅਦਾਰਿਆਂ ਵਿੱਚਸੇਵਾ ਨਿਭਾ ਰਹੇ ਸਿਵਲ ਅਧਿਕਾਰੀਆਂ ਉੱਤੇ ਵੀ ਲਾਗੂ ਹੋਵੇਗਾ। ਇਸ ਤੋਂ ਇਲਾਵਾ ਦੂਜੇ ਰੈਂਕ ਦੇ ਜਵਾਨ ਹੁਣ 1।400CC ਇੰਜਣ ਸਮਰੱਥਾ ਵਾਲੀ 5 ਲੱਖਰੁਪਏ ਦੀ ਕਾਰ ਖ਼ਰੀਦ ਸਕਦੇ ਹਨ। ਇਸ ਵਿੱਚ ਜੀਐੱਸਟੀ ਸ਼ਾਮਲ ਨਹੀਂ ਹੈ। ਉਹ ਇੱਕਕਾਰ ਆਪਣੇ ਕਾਰਜਕਾਲ ਦੌਰਾਨ ਅਤੇ ਦੂਜੀ ਸੇਵਾ–ਮੁਕਤੀ ਉੱਤੇ ਹੀ ਖ਼ਰੀਦ ਸਕਦੇ ਹਨ। ਇੱਥੇ ਵਰਨਣਯੋਗ ਹੈ ਕਿ ਸੀਐੱਸਡੀ ਕੈਂਟੀਨ ਤੋਂ ਕਾਰ ਖ਼ਰੀਦਣ ਉੱਤੇ 50 ਹਜ਼ਾਰ ਰੁਪਏ ਤੋਂਡੇਢ ਲੱਖ ਰੁਪਏ ਤੱਕ ਦਾ ਫ਼ਾਇਦਾ ਹੁੰਦਾ ਹੈ। ਦਰਅਸਲ, ਸਰਕਾਰ GST ਉੱਤੇ 50 ਫ਼ੀਸਦੀ ਛੋਟ ਵੀ ਦਿੰਦੀ ਹੈ। ਇਸ ਦੇ ਨਾਲ ਹੀ ਆਟੋਮੋਬਾਇਲ ਨਿਰਮਾਤਾ ਕੰਪਨੀ ਨਾਲ ਗੱਲ ਕਰ ਕੇ CSD ਵਿੱਚਵਿਕਰੀ ਲਈ ਆਉਣ ਵਾਲੀਆਂ ਕਾਰਾਂ ਦੀ ਕੀਮਤ ਬਾਜ਼ਾਰੀ ਕੀਮਤ ਤੋਂ ਪਹਿਲਾਂ ਹੀ ਕੁਝਘੱਟ ਕਰ ਦਿੱਤੀ ਜਾਂਦੀ ਹੈ।...