61.81 F
New York, US
May 14, 2026
PreetNama

Year : 2019

ਖਾਸ-ਖਬਰਾਂ/Important News

ਪੰਜਾਬ ਸਮੇਤ ਉੱਤਰੀ ਭਾਰਤ ’ਚ ਲੂ ਦਾ ਕਹਿਰ ਜਾਰੀ

On Punjab
ਪੰਜਾਬ ਸਮੇਤ ਸਮੁੱਚਾ ਭਾਰਤ ਹੀ ਇਸ ਵੇਲੇ ਸਖ਼ਤ ਗਰਮੀ ਦੀ ਲਪੇਟ ਵਿੱਚ ਹੈ। ਉੱਤਰੀਭਾਰਤ ‘ਚ ਲੂ ਚੱਲ ਰਹੀ ਹੈ। ਮਹਾਰਾਸ਼ਟਰ ਦੇ ਚੰਦਰਪੁਰ ‘ਚ ਤਾਪਮਾਨ 48 ਡਿਗਰੀਸੈਲਸੀਅਸ ਤੱਕ ਪੁੱਜ ਗਿਆ ਦੱਸਿਆ ਜਾਂਦਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਤਾਪਮਾਨ 43.1 ਡਿਗਰੀ ਸੈਲਸੀਅਸ ਰਿਹਾ। ਇਹ ਮਈਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਸੀ। ਘੱਟ ਤੋਂ ਘੱਟ ਤਾਪਮਾਨ 23.6 ਡਿਗਰੀਸੈਲਸੀਅਸ ਦਰਜ ਹੋਇਆ ਸੀ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ। ਰਾਜਸਥਾਨ ‘ਚ ਸਖ਼ਤ ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਚੁਰੂ ‘ਚਵੱਧ ਤੋਂ ਵੱਧ ਤਾਪਮਾਨ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4ਡਿਗਰੀ ਵੱਧ ਹੈ। ਬੀਕਾਨੇਰ–ਸ੍ਰੀਗੰਗਾਨਗਰ ‘ਚ ਵੱਧ ਤੋਂ ਵੱਧ ਤਾਪਮਾਨ 46.8 ਰਿਹਾ। ਜੈਸਲਮੇਰ ‘ਚਤਾਪਮਾਨ 45.5, ਕੋਟਾ ‘ਚ 45.3 ਤੇ ਬਾੜਮੇਰ ‘ਚ 45.2 ਡਿਗਰੀ ਸੈਲਸੀਅਸ ਰਿਹਾ। ਮਹਾਰਾਸ਼ਟਰ ‘ਚ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ। ਵਿਦਰਭ ਖੇਤਰਦੇ ਚੰਦਰਪੁਰ ਵਿਖੇ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਦਰਜ ਹੋਇਆ।ਤੇਲੰਗਾਨਾ ‘ਚ ਵੀ ਗਰਮੀ ਦਾ ਕਹਿਰ ਜਾਰੀ ਹੈ। ਆਦਿਲਾਬਾਦ ‘ਚ ਲਗਾਤਾਰ ਦੂਜੇ ਦਿਨਤਾਪਮਾਨ 46.3 ਡਿਗਰੀ ਸੈਲਸੀਅਸ ਰਿਹਾ। ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਹਾਲਤ ਇਹੋ ਜਿਹੀ ਬਣੇ ਰਹਿਣ ਦਾ ਅਨੁਮਾਨ ਹੈ।...
ਰਾਜਨੀਤੀ/Politics

Modi Takes Oath as PM: ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਦਾਕਾਰ ਜਤਿੰਦਰ

On Punjab
ਲੋਕ ਸਭਾ ਚੋਣਾਂ 2019 ਚ 2014 ਦੀਆਂ ਚੋਣਾਂ ਤੋਂ ਵੀ ਵੱਡੀ ਜਿੱਤ ਹਾਸਲ ਕਰਨ ਮਗਰੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਾਰਾ ਪ੍ਰਧਾਨ ਮੰਤਰੀ ਅਹੁਦੇ ਦੀ...
ਫਿਲਮ-ਸੰਸਾਰ/Filmy

ਬਿਗ ਬੌਸ 13 ’ਚ ਸਲਮਾਨ ਖਾਨ ਨਾਲ ਦਿਖਾਈ ਦੇਵੇਗੀ ਫੀਮੇਲ ਹੋਸਟ!

On Punjab
ਬਿਗ ਬੋਸ ਆਪਣੇ 13ਵੇਂ ਸੀਜਨ ਨਾਲ ਆ ਰਿਹਾ ਹੈ, ਜਿਸ ਨੂੰ ਪਿਛਲੇ ਸੀਜਨ ਦੀ ਤਰ੍ਹਾਂ ਇਸ ਵਾਰ ਵੀ ਸਲਮਾਨ ਖਾਨ ਹੀ ਹੋਸਟ ਕਰਨਗੇ। ਪ੍ਰੰਤੂ ਖਬਰਾਂ...
ਰਾਜਨੀਤੀ/Politics

PM ਮੋਦੀ ਦੀ ਦੂਜੀ ਪਾਰੀ ਸ਼ੁਰੂ ਹੋਵੇਗੀ ਸ਼ਾਮੀਂ 7:00 ਵਜੇ, ਸੰਭਾਵੀ ਮੰਤਰੀਆਂ ਦੀ ਮੋਦੀ ਨਾਲ ਮੁਲਾਕਾਤ 4:30 ਵਜੇ

On Punjab
ਸ੍ਰੀ ਨਰਿੰਦਰ ਦਾਮੋਦਰਦਾਸ ਮੋਦੀ ਅੱਜ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ (PM) ਵਜੋਂ ਸ਼ਾਮੀਂ 7:00 ਵਜੇ ਸਹੁੰ ਚੁੱਕਣਗੇ। ਇਸ ਮੌਕੇ ਬਹੁਤ ਸਾਰੇ ਸੂਬਿਆਂ ਦੇ ਮੁੱਖ...
ਫਿਲਮ-ਸੰਸਾਰ/Filmy

ਢਿੱਡ ਦਰਦ ਦੀ ਬਿਮਾਰੀ ਨਾਲ ਪੀੜਤ ਸੀ ਕਾਜੋਲ ਦੀ ਮਾਂ ਤਨੁ

On Punjab
ਡਾਇਵਰਟੀਕੁਲਾਈਟਿਸ ਨਾਂ ਦੀ ਬਿਮਾਰੀ ਤੋਂ ਪੀੜਤ ਹੋਣ ਦੇ ਚਲਦੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਤਨੁਜਾ ਨੂੰ ਸਰਜਰੀ ਤੋਂ ਲੰਘਣ ਪਿਆ। ਮੁੰਬਈ ਦੇ ਲੀਲਾਵਤੀ ਹਸਪਤਾਲ ਦੇ ਇਸ ਅਫ਼ਸਰ ਨੇ ਮੀਡੀਆ ਏਜੰਸੀ...
ਖਾਸ-ਖਬਰਾਂ/Important News

ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ 27 ਜੂਨ ਤੱਕ ਵਧੀ

On Punjab
ਭਗੌੜੇ ਹੀਰਾ ਨੀਰਵ ਮੋਦੀ ਦੇ ਹਵਾਲਗੀ ਮਾਮਲੇ ਵਿਚ ਵੀਰਵਾਰ ਨੂੰ ਲੰਦਨ ਦੀ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ 27 ਜੂਨ ਤੱਕ ਲਈ ਵਧਾ ਦਿੱਤੀ ਹੈ। ਹੁਣ...
ਖਾਸ-ਖਬਰਾਂ/Important News

ਭਾਰਤੀ ਲੇਖਿਕਾ ਐਨੀ ਜ਼ੈਦੀ ਨੇ ਜਿੱਤਿਆ 1 ਲੱਖ ਡਾਲਰ ਦਾ ਪੁਰਸਕਾਰ

On Punjab
ਭਾਰਤੀ ਲੇਖਿਕਾ ਐਨੀ ਜ਼ੈਦੀ ਨੇ ਬ੍ਰਿਟੇਨ ਚ ਬੁੱਧਵਾਰ ਨੂੰ 1 ਲੱਖ ਡਾਲਰ ਦਾ ਨਾਮੀ ਪੁਸਤਕ ਪੁਰਸਕਾਰ ‘ਨਾਇਨ ਡਾਟਸ’ ਜਿੱਤਿਆ ਹੈ। ਇਹ ਪੁਰਸਕਾਰ ਵਿਸ਼ਵ ਭਰ ਚ...
ਖਾਸ-ਖਬਰਾਂ/Important News

ਮੋਦੀ ਨੇ ਜਿੱਤ ਕੇ ਸਿਆਸਤ ਦਾ ਹਿੰਦੂਕਰਨ ਕੀਤਾ, ਹੁਣ ਹਿੰਦੂਆਂ ਨੂੰ ਹਥਿਆਰਬੰਦ ਕਰਨ ਦੀ ਵਾਰੀ!

On Punjab
ਆਗਰਾ: ਅਖਿਲ ਭਾਰਤੀ ਹਿੰਦੂ ਮਹਾਂਸਭਾ (ਏਬੀਐਚਐਮ) ਨੇ ਆਪਣੇ ਨੇਤਾ ਵਿਨਾਇਕ ਦਾਮੋਦਰ ਸਾਵਰਕਰ ਦੀ ਜੈਅੰਤੀ ‘ਤੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਚਾਕੂ ਵੰਡੇ। ਏਬੀਐਚਐਮ ਦੇ...
ਖਾਸ-ਖਬਰਾਂ/Important News

ਮੋਦੀ ਦੇ 41 ਵਜ਼ੀਰਾਂ ਦਾ ਐਲਾਨ, ਦੋ ਪੰਜਾਬੀਆਂ ਨੂੰ ਵੀ ਕੀਤਾ ਸ਼ਾਮਲ

On Punjab
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੇ 41 ਵਜ਼ੀਰਾਂ ਸਮੇਤ ਵੀਰਵਾਰ ਸ਼ਾਮ ਨੂੰ ਸਹੁੰ ਚੁੱਕਣ ਜਾ ਰਹੇ ਹਨ। ਮੋਦੀ ਦੇ ਵਜ਼ੀਰਾਂ ਵਿੱਚ ਪਿਛਲੀ ਵਾਰ ਦੇ...
ਖਾਸ-ਖਬਰਾਂ/Important News

ਆਸਟ੍ਰੇਲੀਆ ਦੇ ਸਿਡਨੀ ’ਚ ਟੂਟੀ ਖੁੱਲ੍ਹੀ ਛੱਡਣਾ ਬਣਿਆ ਜੁਰਮ

On Punjab
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਚ ਵਾਤਾਵਰਣ ਦੀ ਸਾਂਭ-ਸੰਭਾਲ ਦੇ ਟੀਚੇ ਅਤੇ ਰਿਕਾਰਡ ਤੋੜ ਸੋਕੇ ਦੀ ਮਾਰ ਝੱਲਣ ਮਗਰੋਂ ਪਹਿਲੀ ਵਾਰ ਵੱਡੇ ਪੱਧਰ ਤੇ ਪਾਬੰਦੀਆਂ ਦਾ...