69.42 F
New York, US
May 14, 2026
PreetNama

Year : 2019

ਖਾਸ-ਖਬਰਾਂ/Important News

ਮੋਦੀ ਬਣੇ NDA ਸੰਸਦੀ ਦਲ ਦੇ ਲੀਡਰ, ਬਾਦਲ ਦੇ ਚਰਨ ਛੋਹ ਲਿਆ ਆਸ਼ੀਰਵਾਦ

On Punjab
ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਵਿੱਚ ਮਿਲੀ ਬੰਪਰ ਜਿੱਤ ਤੋਂ ਬਾਅਦ ਐਨਡੀਏ ਤੇ ਬੀਜੇਪੀ ਲੀਡਰਾਂ ਨੇ ਪੀਐਮ ਨਰੇਂਦਰ ਮੋਦੀ ਨੂੰ ਸਰਬਸੰਮਤੀ ਨਾਲ ਸੰਸਦ ਮੈਂਬਰ...
ਫਿਲਮ-ਸੰਸਾਰ/Filmy

ਬੇਹਦ ਦਿਲਚਸਪ ਹੈ ਕਿਰਨ ਤੇ ਅਨੁਪਮ ਖੇਰ ਦੀ ਲਵ-ਸਟੋਰੀ

On Punjab
ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਰਨ ਖੇਰ ਨੇ ਮੁੜ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ...
ਖੇਡ-ਜਗਤ/Sports News

ਵਿਰਾਟ ਕੋਹਲੀ ਨੇ ਰਾਸ਼ਿਦ ਖ਼ਾਨ ਦੀ ਗੇਂਦਬਾਜ਼ੀ ਬਾਰੇ ਕਹੀ ਇਹ ਗੱਲ

On Punjab
ICC World Cup 2019: ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅਫ਼ਗ਼ਾਨਿਸਤਾਨ ਦੇ ਸਪਿਨਰ ਰਾਸ਼ਿਦ ਖ਼ਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇਕ ਵਧੀਆ ਗੇਂਦਬਾਜ਼ ਹੈ...
ਖੇਡ-ਜਗਤ/Sports News

World Cup ‘ਚ ਪਤਨੀਆਂ ਨੂੰ ਨਾਲ ਨਹੀਂ ਲੈ ਜਾ ਸਕਣਗੇ ਇਸ ਦੇਸ਼ ਦੇ ਖਿਡਾਰੀ

On Punjab
ਪਾਕਿਸਤਾਨ ਕ੍ਰਿਕਟ ਟੀਮ ਦੇ ਖਿਡਾਰੀਆਂ ਨੂੰ 30 ਮਈ ਤੋਂ ਇੰਗਲੈਂਡ ਅਤੇ ਵੇਲਸ ਵਿੱਚ ਸ਼ੁਰੂ ਹੋਣ ਜਾ ਰਹੇ ਆਈਸੀਸੀ ਵਿਸ਼ਵ ਕੱਪ ਦੌਰਾਨ ਆਪਣੀਆਂ ਪਤਨੀਆਂ ਜਾਂ ਪਰਿਵਾਰ...
ਖੇਡ-ਜਗਤ/Sports News

10 ਨਵੇਂ ਚਿਹਰਿਆਂ ਨਾਲ ਵਿਸ਼ਪ ਕੱਪ ਖੇਡੇਗੀ ਪਾਕਿਸਤਾਨ ਟੀਮ

On Punjab
ਸਾਲ 1992 ਦੀ ਵਿਸ਼ਵ ਚੈਂਪੀਅਨ ਰਹੀ ਪਾਕਿਸਤਾਨ ਕ੍ਰਿਕਟ ਟੀਮ ਸਮੇਂ ਦੇ ਨਾਲ ਕਈ ਬਦਲਾਵਾਂ ਤੋਂ ਲੰਘੀ ਪਰ ਉਸ ਦੀ ਮੌਜੂਦਾ ਸਥਿਤੀ ਖ਼ਾਸ ਮਜ਼ਬੂਤ ਨਹੀਂ ਹੈ।  30...
ਫਿਲਮ-ਸੰਸਾਰ/Filmy

ਹਾਲੀਵੁੱਡ ਫ਼ਿਲਮ ’ਚ ਕੰਮ ਕਰਨਗੇ ਡਿੰਪਲ ਕਪਾਡੀਆ

On Punjab
ਬਾਲੀਵੁੱਡ ਅਦਾਕਾਰਾ ਡਿੰਪਲ ਕਪਾਡੀਆ ਹੁਣ ਹਾਲੀਵੁੱਡ ਦੀ ਇੱਕ ਐਕਸ਼ਨ ਫ਼ਿਲਮ‘ਟੇਨੈਟ’ ’ਚ ਕੰਮ ਕਰਨ ਜਾ ਰਹੇ ਹਨ। ਉਹ ਹਾਲੀਵੁੱਡ ਦੇ ਬਹੁ–ਚਰਚਿਤਡਾਇਰੈਕਟਰ ਕ੍ਰਿਸਟੋਫ਼ਰ ਨੋਲਨ ਦੀ ਅਗਲੀ ਫ਼ਿਲਮ ਵਿੱਚ ਕੰਮ ਕਰਨਗੇ। ਸ੍ਰੀਕ੍ਰਿਸਟੋਫ਼ਰ ਨੋਲਨ ਉਹੀ ਡਾਇਰੈਕਟਰ ਹਨ, ਜੋ ਹਾਲੀਵੁੱਡ ਦੀਆਂ ਫ਼ਿਲਮਾਂ ‘ਡਨਕਰਕ’, ‘ਇੰਟਰਜ਼ਟੇਲਰ’ ਅਤੇ ‘ਦਿ ਡਾਰਕ ਨਾਈਟ’ ਜਿਹੀਆਂ ਹਿੱਟ ਫ਼ਿਲਮਾਂ ਬਣਾ ਚੁੱਕੇ ਹਨ। ਵਾਰਨਰ ਬ੍ਰਦਰਜ਼ ਨੇ ਫ਼ਿਲਮ ਦੇ ਨਾਅ ਦੇ ਨਾਲ–ਨਾਲ ਇਸ ਵਿੱਚ ਕੰਮ ਕਰਨ ਵਾਲੇਅਦਾਕਾਰਾਂ ਤੇ ਅਦਾਕਾਰਾਵਾਂ ਦਾ ਵੀ ਐਲਾਨ ਕੀਤਾ। ਇਸ ਫ਼ਿਲਮ ਵਿੱਚ ਮਾਈਕਲ ਕੈਨ,ਏਰੌਨ ਟੇਲਰ, ਕੈਨੇਥ ਬ੍ਰਾਨੇਜ ਤੇ ਡਿੰਪਲ ਕਪਾਡੀਆ ਅਹਿਮ ਕਿਰਦਾਰ ਵਿੱਚ ਵਿਖਾਈਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਵੀ ਹੋ ਗਈ ਹੈ। ਇਸ ਫ਼ਿਲਮ ਦੀ ਕਹਾਣੀ ਜਾਸੂਸੀਦੁਨੀਆ ਨਾਲ ਸਬੰਧਤ ਹੈ। ਇਸ ਦਾ ਸਕ੍ਰੀਨ–ਪਲੇਅ ਕ੍ਰਿਸਟੋਫ਼ਰ ਨੋਲਨ ਨੇ ਹੀਲਿਖਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸੱਤ ਵੱਖੋ–ਵੱਖਰੇ ਦੇ਼ਸਾਂ ਵਿੱਚ ਹੋਵੇਗੀ ਤੇ ਇਸ ਨੂੰ17 ਜੁਲਾਈ, 2020 ਨੂੰ ਰਿਲੀਜ਼ ਕੀਤਾ ਜਾਵੇਗਾ।...
ਖਾਸ-ਖਬਰਾਂ/Important News

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

On Punjab
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ:ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਦੇ...
ਖਾਸ-ਖਬਰਾਂ/Important News

ਇੰਗਲੈਂਡ ‘ਚੋਂ ਧੱਕੇ ਨਾਲ ਡਿਪੋਰਟ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੀ ਆਸ

On Punjab
ਲੰਡਨ: ਯੂਕੇ ‘ਚ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਕਥਿਤ ਧਾਂਦਲੀ ਦੇ ਇਲਜ਼ਾਮ ‘ਚ ਘਿਰਨ ਵਾਲੇ ਡਿਪੋਰਟ ਕੀਤੇ ਗਏ ਭਾਰਤੀ ਵਿਦਿਆਰਥੀਆਂ ਲਈ ਕੁਝ ਰਾਹਤ ਦੀ ਖ਼ਬਰ...
ਰਾਜਨੀਤੀ/Politics

ਮੋਦੀ ਨੂੰ ਧਮਾਕੇਦਾਰ ਜਿੱਤ ਤੋਂ ਬਾਅਦ ਦੁਨੀਆ ਦੇ ਇਨ੍ਹਾਂ ਵੱਡੇ ਲੀਡਰਾਂ ਤੋਂ ਮਿਲੀ ਵਧਾਈ

On Punjab
ਨਵੀਂ ਦਿੱਲੀ: ਦੇਸ਼ ‘ਚ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਪੀਐਮ ਨਰੇਂਦਰ ਮੋਦੀ ਦੀ ਜਿੱਤ ਸਾਫ਼ ਨਜ਼ਰ ਆਉਣੀ ਸ਼ੁਰੂ ਹੋ ਗਈ ਸੀ। ਜਿਸ ਤੋਂ ਬਾਅਦ ਸ਼ਾਮ...
ਖਾਸ-ਖਬਰਾਂ/Important News

ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ, ਜਾਕਿਰ ਮੂਸਾ ਨੂੰ ਕੀਤਾ ਢੇਰ

On Punjab
ਸ਼੍ਰੀਨਗਰ: ਅਲਕਾਈਦਾ ਦੀ ਕਸ਼ਮੀਰ ਇਕਾਈ ਅੰਸਾਰ ਗਜਵਤ ਉਲ ਹਿੰਦ ਦਾ ਮੁੱਖੀ ਜਾਕਿਰ ਮੂਸਾ ਦੱਖਣੀ ਕਸ਼ਮੀਰ ਦੇ ਤ੍ਰਾਲ ‘ਚ ਮੁਕਾਬਲੇ ਦੌਰਾਨ ਮਾਰਿਆ ਗਿਆ। ਅਧਿਕਾਰੀਆਂ ਨੇ ਇਸ ਦੀ...