ਖਾਸ-ਖਬਰਾਂ/Important NewsUP ਦੀ ਇੱਕ ਫੈਕਟਰੀ ‘ਚ ਦਰਦਨਾਕ ਹਾਦਸਾ, ਗੈਸ ਲੀਕ ਹੋਣ ਕਾਰਨ 7 ਦੀ ਮੌਤOn PunjabFebruary 6, 2020 by On PunjabFebruary 6, 20200829 Sitapur Gas Leak: ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ । ਜਿੱਥੇ ਇਕ ਕਾਲੀਨ (ਦਰੀ) ਫੈਕਟਰੀ ਵਿੱਚ 7 ਲੋਕਾਂ...
ਰਾਜਨੀਤੀ/Politics“ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ‘ਚ ਵਾਪਿਸ ਆਵੇਗਾ ਮੁਗਲ ਰਾਜ :” ਤੇਜਸ਼ਵੀ ਸੂਰਿਆOn PunjabFebruary 6, 2020 by On PunjabFebruary 6, 20200735 suryas statement shaheen bagh: ਰਾਸ਼ਟਰਪਤੀ ਦੇ ਲੋਕ ਸਭਾ ਨੂੰ ਸੰਬੋਧਨ ਕਰਨ ਲਈਧੰਨਵਾਦ ਦੇ ਪ੍ਰਸਤਾਵ ‘ਤੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ, ਭਾਰਤੀ ਜਨਤਾ ਪਾਰਟੀ ਦੇ ਸੰਸਦ...
ਸਮਾਜ/Socialਅੱਤਵਾਦੀਆਂ ਨੂੰ ਭਾਰਤ ਭੇਜਣ ਲਈ ਬੇਤਾਬ ਹੈ ਪਾਕਿਸਤਾਨ : ਸੈਨਾ ਮੁੱਖੀ ਨਰਵਾਣੇOn PunjabFebruary 6, 2020 by On PunjabFebruary 6, 202001241 naravane says pakistan desperate: ਥੱਲਸੈਨਾ ਦੇ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ, “ਸਿਗ ਸੀਅਰ ਅਸਾਲਟ ਰਾਈਫਲਜ਼ ਅਤੇ ਸਪਾਈਕ ਐਂਟੀ-ਟੈਂਕ...
ਰਾਜਨੀਤੀ/Politicsਕਿਸੇ ਨੇ ਪ੍ਰਧਾਨ ਮੰਤਰੀ ਬਣਨਾ ਸੀ, ਇਸ ਲਈ ਵੰਡਿਆ ਦੇਸ਼ : ਪ੍ਰਧਾਨ ਮੰਤਰੀ ਮੋਦੀOn PunjabFebruary 6, 2020 by On PunjabFebruary 6, 20200952 someone wanted pm modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਕੋਈ ਵੀ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਰੱਖ ਸਕਦਾ...
ਸਮਾਜ/Socialਚੀਨ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 560 ਤੋਂ ਪਾਰOn PunjabFebruary 6, 2020 by On PunjabFebruary 6, 202001179 Coronavirus death toll: ਚੀਨ: ਚੀਨ ਵਿੱਚ ਕੋਰੋਨਾ ਵਾਇਰਸ ਬੁਰੀ ਤਰ੍ਹਾਂ ਤਬਾਹੀ ਮਚਾ ਰਿਹਾ ਹੈ । ਜਿਸ ਕਾਰਨ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ...
ਖਾਸ-ਖਬਰਾਂ/Important Newsਤੁਰਕੀ ‘ਚ ਵੱਡਾ ਹਾਦਸਾ, ਲੈਂਡਿੰਗ ਦੌਰਾਨ ਤਿੰਨ ਹਿੱਸਿਆਂ ‘ਚ ਵੰਡਿਆ ਗਿਆ ਜਹਾਜ਼3On PunjabFebruary 6, 2020 by On PunjabFebruary 6, 202001251 Turkey Plane Skids Off Runway: ਤੁਰਕੀ ਦੇ ਇਸਤਾਂਬੁਲ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਇੱਕ ਯਾਤਰੀ ਜਹਾਜ਼ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਰਨਵੇ...
ਖਾਸ-ਖਬਰਾਂ/Important News10 ਦਿਨਾਂ ਤੋਂ ਲਗਾਤਾਰ 5 ਡਿਗਰੀ ਤਾਪਮਾਨ ‘ਚ ਡਿਊਟੀ ਕਰ ਰਿਹਾ ਸੀ ਡਾਕਟਰ, ਹੋਈ ਮੌਤOn PunjabFebruary 6, 2020 by On PunjabFebruary 6, 202001309 Coronavirus doctor dies: ਕੋਰੋਨਾ ਵਾਇਰਸ ਨਾਲ ਹੁਣ ਤੱਕ ਪੂਰੀ ਦੁਨੀਆ ਵਿੱਚ 28,262 ਲੋਕ ਬੀਮਾਰ ਪੈ ਚੁੱਕੇ ਹਨ, ਜਦਕਿ ਇਹਨਾਂ ਵਿਚੋਂ 28,018 ਪੀੜਤ ਲੋਕ ਚੀਨ ਵਿੱਚ...
ਖਬਰਾਂ/Newsਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਹੋਈPritpal KaurFebruary 6, 2020 by Pritpal KaurFebruary 6, 20200883 ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ...
ਖਬਰਾਂ/Newsਗੱਟੀ ਰਾਜੋ ਕੇ ਸਕੂਲ ਦੇ 40 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤPritpal KaurFebruary 6, 2020 by Pritpal KaurFebruary 6, 20200788 )ਸਰਹੱਦੀ ਖੇਤਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ 40 ਤੋ ਵੱਧ ਵਿਦਿਆਰਥੀ ਜਿਨ੍ਹਾਂ ਨੇ ਜਨਵਰੀ ਮਹੀਨੇ ਵਿੱਚ ਸਕੂਲ ਵੱਲੋਂ ਆਯੋਜਿਤ ਵੱਖ ਵੱਖ...
ਖਬਰਾਂ/Newsਡਿਪਟੀ ਕਮਿਸ਼ਨਰ ਚੰਦਰ ਗੈਂਦ ਆਪਣੇ ਨਿਵੇਂਕਲੇ ਕੰਮਾਂ ਲਈ ਸਮਾਜ ਸੇਵੀ ਸੰਸਥਾਵਾਂ ਵਲੌ ਸਨਮਾਨਿਤPritpal KaurFebruary 6, 2020 by Pritpal KaurFebruary 6, 20200922 ਸਮਾਜ ਸੇਵੀ ਸੰਸਥਾ ਮਯੰਕ ਫਾਉਡੇਸ਼ਨ ਦੁਆਰਾ ਆਯੋਜਿਤ ਵਿਦਾਈ ਸਮਾਰੋਹ ਵਿੱਚ ਸ਼ਹਿਰ ਦੀਆ ਨਾਮਵਰ ਸਮਾਜ ਸੇਵੀ ਸੰਸਥਾਵਾਂ ਨੇ ਸਾਬਕਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਇਕ ਸਾਲ...