ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਡੀਐਚਐਸ ਦੇ ਵਿਗਿਆਨੀਆਂ ਨੇ ਰਿਪੋਰਟ ਜਾਰੀ ਕੀਤੀ ਹੈ, ਜਿਸ ਤੋਂ ਜਾਣਕਾਰੀ ਮਿਲਦੀ ਹੈ ਕਿ ਇਹ ਵਾਇਰਸ ਵੱਖ-ਵੱਖ ਤਾਪਮਾਨਾਂ, ਜਲਵਾਯੂ ਤੇ ਸਤ੍ਹਾ ਉੱਪਰ ਕਿਸ ਤਰ੍ਹਾਂ ਦੀ ਪ੍ਰਤੀਕਿਰਿਆ ਦਿੰਦਾ ਹੈ।
ਨਿਊਯਾਰਕ: ਸੂਰਜ ਦੀ ਰੌਸ਼ਨੀ, ਗਰਮੀ ਤੇ ਹੁੰਮਸ ਭਰੇ ਮੌਸਮ ਵਿੱਚ ਕੋਰੋਨਾ ਵਾਇਰਸ (COVID-19) ਦੇ ਜਿਊਂਦੇ ਰਹਿਣ ਦੀ ਸੰਭਾਵਨਾ ਬੇਹੱਦ ਘੱਟ ਹੈ। ਇਹ ਠੰਢ ਤੇ ਖ਼ੁਸ਼ਕ...

