ਛੋਟੇ ਬੱਚੇ ਨਾਲ ਟਰੱਕ ‘ਤੇ ਚੜ੍ਹ ਰਹੇ ਇੱਕ ਮਜ਼ਦੂਰ ਦੀ ਦਰਦਨਾਕ ਤਸਵੀਰ ਵਾਇਰਲ ਹੋਣ ਤੋਂ ਬਾਅਦ ਹੁਣ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ ਇਹ ਸਵਾਲ
congress attacks on modi government: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਦੇਸ਼ ਵਿੱਚ ਲੱਗਭਗ ਡੇਢ ਮਹੀਨਿਆਂ ਤੋਂ ਲੌਕਡਾਊਨ ਚੱਲ ਰਿਹਾ ਹੈ ਤਾਂ...

