ਅਨਲੌਕ-5: ਗ੍ਰਹਿ ਮੰਤਰਾਲੇ ਨੇ ਜਾਰੀ ਕੀਤੀਆਂ ਗਾਈਡਲਾਈਨਜ਼, ਇਹ ਥਾਵਾਂ ਖੋਲ੍ਹਣ ਨੂੰ ਮਿਲੀ ਮਨਜ਼ੂਰੀ, ਸਕੂਲਾਂ ਬਾਰੇ ਵੀ ਲਿਆ ਫੈਸਲਾ
ਨਵੀਂ ਦਿੱਲੀ: ਅਨਲੌਕ-5 ਬਾਰੇ ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਇਸ ਤਹਿਤ 15 ਅਕਤੂਬਰ ਤੋਂ ਸਿਨੇਮਾ ਹਾਲ, ਥੀਏਟਰ ਖੋਲ੍ਹੇ ਜਾ ਸਕਣਗੇ। ਹਾਲ...