US President Election: ਅਮਰੀਕਾ ‘ਚ ਦੁਬਾਰਾ ਗਿਣੀਆਂ ਜਾਣਗੀਆਂ ਵੋਟਾਂ, ਹੱਥਾਂ ਨਾਲ ਹੋਵੇਗੀ ਬੈਲਟ ਪੇਪਰ ਦੀ ਗਿਣਤੀ
ਵਾਸ਼ਿੰਗਟਨ: ਅਮਰੀਕਾ ‘ਚ ਜਾਰਜੀਆ ਰਾਜ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਏਗਾ। ਰਾਸ਼ਟਰਪਤੀ ਦੇ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਿਡੇਨ ਆਪਣੇ...

