ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਦੇਸ਼ਭਰ ਦੇ ਕਈ ਕਿਸਾਨਾਂ ਨੇ ਨਰੇਂਦਰ ਤੋਮਰ ਨਾਲ ਕੀਤੀ ਮੁਲਾਕਾਤ, ਕਿਹਾ- ਪੂਰੀ ਤਰ੍ਹਾਂ ਨਾਲ ਸਿਆਸਤ ਤੋਂ ਪ੍ਰੇਰਿਤ ਹੈ ਅੰਦੋਲਨ
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ 18 ਦਿਨਾਂ ਤੋਂ ਜਾਰੀ ਹੈ। ਅੱਜ ਅੰਦੋਲਨ ਦਾ 19ਵਾਂ ਦਿਨ ਹੈ ਕਿਸਾਨਾਂ...

