ਸਿਹਤ/HealthAdulteration Alert: ਸ਼ਹਿਦ ‘ਚ ਮਿਲਾਇਆ ਜਾ ਰਿਹਾ ਹੈ ਚਾਈਨਜ਼ ਸ਼ੂਗਰ ਸਿਰਪ, ਐਕਸ਼ਨ ‘ਚ ਸਰਕਾਰOn PunjabDecember 3, 2020 by On PunjabDecember 3, 20200691 ਮਿਲਾਵਟ ਅੱਜ ਵੀ ਦੇਸ਼ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਤਾਜ਼ਾ ਖ਼ਬਰ ਸ਼ਹਿਦ ਨੂੰ ਲੈ ਕੇ ਹੈ। ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀਐੱਸਈ) ਨੇ ਦੇਸ਼...
ਰਾਜਨੀਤੀ/PoliticsLIVE Farmers Protest in Delhi : ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਤੇਜ਼, ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼, ਦੇਖੋ ਵੀਡੀਓOn PunjabDecember 3, 2020 by On PunjabDecember 3, 202001993 ਨਵੇਂ ਖੇਤੀ ਕਾਨੂੰਨਾਂ ‘ਤੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ‘ਚ ਮੀਟਿੰਗ ਸ਼ੁਰੂ ਹੋ ਗਈ ਹੈ। ਵਿਗਿਆਨ ਭਵਨ ‘ਚ ਕਰੀਬ 40 ਕਿਸਾਨ ਸੰਗਠਨਾਂ ਦੇ ਆਗੂ ਤੇ...
ਰਾਜਨੀਤੀ/Politicsਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, ਕੇਂਦਰ ਸਰਕਾਰ ਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲOn PunjabDecember 3, 2020December 3, 2020 by On PunjabDecember 3, 2020December 3, 20200628 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ...
ਸਿਹਤ/Healthਇਕ ਹਫ਼ਤੇ ਤੋਂ ਵੀ ਘੱਟ ਸਮੇਂ ਦੌਰਾਨ ਅਮਰੀਕਾ ‘ਚ ਕੋਰੋਨਾ ਨਾਲ ਗਈ 10 ਹਜ਼ਾਰ ਲੋਕਾਂ ਦੀ ਜਾਨOn PunjabDecember 3, 2020 by On PunjabDecember 3, 20200626 ਅਮਰੀਕਾ ‘ਚ ਇਨਫੈਕਸ਼ਨ ਦਾ ਕਹਿਰ ਇਕ ਵਾਰ ਮੁੜ ਜ਼ੋਰ ਫੜਦਾ ਦਿਖਾਈ ਦੇ ਰਿਹਾ ਹੈ। ਉਥੇ ਇਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਮਹਾਮਾਰੀ ਨਾਲ ਲਗਪਗ...
ਖਾਸ-ਖਬਰਾਂ/Important Newsਬਿਹਤਰੀਨ ਨੀਤੀ ਬਣਾਉਣ ‘ਚ ਸਮਰੱਥ ਹੈ ਨੀਰਾ ਟੰਡਨ : ਜੋਅ ਬਾਇਡਨOn PunjabDecember 3, 2020 by On PunjabDecember 3, 20200665 ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਨੀਰਾ ਟੰਡਨ ਬਿਹਤਰੀਨ ਨੀਤੀ ਬਣਾਉਣ ‘ਚ ਸਮਰੱਥ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰਾਂ ਨਾਲ...
ਖਾਸ-ਖਬਰਾਂ/Important Newsਟਰੰਪ ਨੇ ਅਮਰੀਕੀ ਚੋਣਾਂ ‘ਚ ਧੋਖਾਧੜੀ ਦੇ ਦਾਅਵੇ ਨੂੰ ਦੁਹਰਾਇਆ, ਕਿਹਾ- ਚੋਣਾਂ ‘ਚ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਣ ਲਈ ਲੜ ਰਿਹਾਂOn PunjabDecember 3, 2020 by On PunjabDecember 3, 20200607 ਅਮਰੀਕੀ ਰਾਸ਼ਟਰਪਤੀ ਚੋਣਾਂ 2020 ‘ਚ ਧੋਖਾਧੜੀ ਦੇ ਦਾਅਵਿਆਂ ਨੂੰ ਦੁਹਰਾਉਂਦੇ ਹੋਏ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਾਈ ਇਹ...
ਸਮਾਜ/Socialਭਾਰਤ ਨੇ ਕਰਤਾਰਪੁਰ ਸਾਹਿਬ ਮਾਮਲੇ ‘ਤੇ ਪਾਕਿਸਤਾਨ ਨੂੰ ਘੇਰਿਆOn PunjabDecember 3, 2020 by On PunjabDecember 3, 20200712 International news ਸੰਯੁਕਤ ਰਾਸ਼ਟਰ (ਪੀਟੀਆਈ) : ਭਾਰਤ ਨੇ ਪਾਕਿਸਤਾਨ ਨੂੰ ਸੰਯੁਕਤ ਰਾਸ਼ਟਰ ਵਿਚ ਕਰਤਾਰਪੁਰ ਸਾਹਿਬ ਮਾਮਲੇ ਵਿਚ ਘੇਰਿਆ ਅਤੇ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਗ਼ੈਰ-ਸਿੱਖਾਂ ਨੂੰ...
ਖਾਸ-ਖਬਰਾਂ/Important Newsਅਮਰੀਕਾ ‘ਚ ਸਥਾਈ ਨਿਵਾਸ ਅਤੇ ਗ੍ਰੀਨ ਕਾਰਡ ‘ਚ ਵੀ ਰਾਹਤOn PunjabDecember 3, 2020 by On PunjabDecember 3, 202001193 ਅਮਰੀਕਾ ਵਿਚ ਰਹਿਣ ਵਾਲੇ ਭਾਰਤੀ ਪੇਸ਼ੇਵਰਾਂ ਲਈ ਸੈਨੇਟ ਨੇ ਇਕ ਪ੍ਰਸਤਾਵ ਪਾਸ ਕਰ ਕੇ ਰਾਹਤ ਭਰੀ ਖ਼ਬਰ ਦਿੱਤੀ ਹੈ। ਸੈਨੇਟ ਤੋਂ ਸਰਬਸੰਮਤੀ ਨਾਲ ਪ੍ਰਸਤਾਵ ਪਾਸ...
ਫਿਲਮ-ਸੰਸਾਰ/FilmyBharti singh drugs case: ਭਾਰਤੀ ਤੇ ਹਰਸ਼ ਦੀਆਂ ਵਧੀਆਂ ਮੁਸ਼ਕਿਲਾਂ, ਜ਼ਮਾਨਤ ਖ਼ਿਲਾਫ਼ ਐਨਡੀਪੀਐਸ ਅਦਾਲਤ ‘ਚ ਪਹੁੰਚੀ ਐਨਸੀਬੀOn PunjabDecember 2, 2020 by On PunjabDecember 2, 20200731 ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਲੇਖਕ ਪਤੀ ਹਰਸ਼ ਲਿਮਬਾਚਿਆ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਡਰੱਗਸ...
ਖੇਡ-ਜਗਤ/Sports NewsIndia vs Australia: ਪਾਂਡਿਆ-ਜਡੇਜਾ ਨੇ ਕਰਵਾਈ ਮੈਚ ‘ਚ ਵਾਪਸੀ, ਭਾਰਤ ਨੇ ਆਸਟਰੇਲੀਆ ਨੂੰ ਦਿੱਤਾ 303 ਦੌੜਾਂ ਦਾ ਟੀਚਾOn PunjabDecember 2, 2020 by On PunjabDecember 2, 20200624 ਕੈਨਬਰਾ: ਟੀਮ ਇੰਡੀਆ ਨੇ ਸੀਰੀਜ਼ ਦੇ ਆਖਰੀ ਮੈਚ ਵਿਚ ਆਸਟਰੇਲੀਆ ਖਿਲਾਫ ਜਿੱਤ ਲਈ 303 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤੀ ਟੀਮ ਨੇ ਹਾਰਦਿਕ ਪਾਂਡਿਆ (ਨਾਬਾਦ...