ਖਾਸ-ਖਬਰਾਂ/Important Newsਹਾਰਨ ਦੇ ਡਰ ਤੋਂ ਵੋਟਾਂ ਦੇ ਅਧਿਕਾਰ ਉੱਤੇ ਰੋਕ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਟਰੰਪ!On PunjabAugust 14, 2020 by On PunjabAugust 14, 20200496 ਵਾਸ਼ਿੰਗਟਨ, 14 ਅਗਸਤ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਇਹ ਸਵੀਕਾਰ ਕੀਤਾ ਗਿਆ ਹੈ ਕਿ ਉਹ ਡਾਕ ਰਾਹੀਂ ਵੋਟ ਪੈਣ ਦੇ ਸਿਲਸਿਲੇ...
ਸਿਹਤ/Healthਬਿਊਟੀ ਟਿਪਸ: ਐਲੋਵੇਰਾ ਨਾਲ ਚਿਹਰੇ ‘ਤੇ ਲਿਆਓ ਚਮਕOn PunjabAugust 14, 2020August 14, 2020 by On PunjabAugust 14, 2020August 14, 20200696 ਜੇ ਤੁਸੀਂ ਆਪਣੇ ਚਿਹਰੇ ਦੀ ਖੂਬਸੂਰਤੀ ਵਧਾਉਣਾ ਚਾਹੁੰਦੇ ਹੋ ਜਾਂ ਚਿਹਰੇ ‘ਤੇ ਝੁਰੜੀਆਂ ਜਾਂ ਕਿੱਲ-ਛਾਈਆਂ ਤੋਂ ਪਰੇਸ਼ਾਨ ਹੋ ਤਾਂ ਘਬਰਾਓ ਨਾ ਸਗੋਂ ਘਰ ਵਿੱਚ ਆਪਣੀ...
ਸਿਹਤ/Healthਬਿਊਟੀ ਟਿਪਸ ਬਲੀਚਿੰਗ ਨਾਲ ਲਿਆਓ ਚਿਹਰੇ ‘ਤੇ ਚਮਕOn PunjabAugust 14, 2020 by On PunjabAugust 14, 20200776 ਸਾਫ-ਸੁਥਰਾ ਅਤੇ ਚਮਕਦਾਰ ਚਿਹਰਾ ਭਲਾ ਕਿਸ ਨੂੰ ਆਪਣੇ ਵੱਲ ਆਕਰਸ਼ਿਤ ਨਹੀਂ ਕਰਦਾ, ਅਜਿਹੇ ਚਿਹਰੇ ‘ਤੇ ਤਾਂ ਹਰ ਕਿਸੇ ਦੀ ਨਜ਼ਰ ਟਿਕ ਜਾਂਦੀ ਹੈ। ਸਾਫ-ਸੁਥਰੇ ਚਿਹਰੇ...
ਰਾਜਨੀਤੀ/Politicsਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟOn PunjabAugust 14, 2020 by On PunjabAugust 14, 20200578 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ...
ਰਾਜਨੀਤੀ/Politicsਮੁੱਖ ਮੰਤਰੀ ਅਸ਼ੋਕ ਗਹਿਲੋਤ ਰਾਜਸਥਾਨ ਵਿਧਾਨ ਸਭਾ ਵਿੱਚ ਸਾਬਤ ਕੀਤਾ ਬਹੁਮਤOn PunjabAugust 14, 2020 by On PunjabAugust 14, 20200623 ਜੈਪੁਰ: ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਵਿਸ਼ਵਾਸ ਮਤਾ ਆਸਾਨੀ ਨਾਲ ਪਾਸ ਕਰ ਲਿਆ ਹੈ। ਇਸ ਨਾਲ ਸਦਨ ਦੀ ਬੈਠਕ 21 ਅਗਸਤ ਤੱਕ ਮੁਲਤਵੀ ਕਰ...
ਸਮਾਜ/Socialਪਹਾੜ ਤੋਂ ਡਿੱਗੇ ਮਲਬੇ ਹੇਠ ਆਉਣ ਕਾਰਨ ਦੋ ਵਾਹਨ ਚਾਲਕਾਂ ਦੀ ਮੌਕੇ ‘ਤੇ ਹੋਈ ਮੌਤOn PunjabAugust 14, 2020 by On PunjabAugust 14, 20200711 ਮੰਡੀ: ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਸ਼ੁੱਕਰਵਾਰ ਸਵੇਰ ਪਹਾੜ ਤੋਂ ਅਚਾਨਕ ਚੱਟਾਨ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਸਵੇਰ ਸਾਢੇ ਪੰਜ ਵਜੇ ਹਨੋਗੀ ਮਾਤਾ ਮੰਦਰ ਕੋਲ ਵਾਪਰੇ ਇਸ...
ਖਾਸ-ਖਬਰਾਂ/Important NewsKerala Plane Crash: ਰਾਹਤ ਅਤੇ ਬਚਾਅ ਕਾਰਜ ਵਿਚ ਲੱਗੇ 22 ਅਧਿਕਾਰੀ ਕੋਰੋਨਾ ਪੌਜ਼ੇਟਿਵOn PunjabAugust 14, 2020 by On PunjabAugust 14, 20200758 ਤਿਰੂਵਨੰਤਪੁਰਮ: ਕੇਰਲਾ ਵਿਚ ਜਹਾਜ਼ ਹਾਦਸੇ ਦੇ ਰਾਹਤ ਤੇ ਬਚਾਅ ਕਾਰਜਾਂ ਵਿਚ ਸ਼ਾਮਲ 22 ਅਧਿਕਾਰੀ ਕੋਰੋਨਾ ਪੌਜ਼ੇਟਿਵ ਪਾਏ ਗਏ। ਇਨ੍ਹਾਂ ਵਿਚ ਜ਼ਿਲ੍ਹਾ ਕੁਲੈਕਟਰ ਅਤੇ ਸਥਾਨਕ ਪੁਲਿਸ...
ਸਮਾਜ/Socialਚੀਨ ਦਾ ਦਾਅਵਾ, ਬ੍ਰਾਜ਼ੀਲ ਤੋਂ ਮੰਗਵਾਏ ਫਰੋਜ਼ਨ ਚਿਕਨ ‘ਚ ਮਿਲੀਆ ਕੋਰੋਨਾਵਾਇਰਸOn PunjabAugust 14, 2020 by On PunjabAugust 14, 20200844 ਚੀਨ ਦੇ ਸ਼ੇਨਜ਼ੇਨ ਸ਼ਹਿਰ ਦੇ ਲੋਕਾਂ ਨੂੰ ਵਿਦੇਸ਼ੀ ਫਰੋਜ਼ਨ ਖਾਣੇ ਖਿਲਾਫ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਬ੍ਰਾਜ਼ੀਲ ਦੇ ਚਿਕਨ ਦੇ ਨਮੂਨਿਆਂ ਵਿਚ ਕੋਰੋਨਾ ਪੌਜ਼ੇਟਿਵ...
ਖਾਸ-ਖਬਰਾਂ/Important Newsਇਜ਼ਰਾਈਲ ਨੇ ਗਾਜ਼ਾ ਪੱਟੀ ‘ਤੇ ਹਮਾਸ ਦੇ ਠਿਕਾਣਿਆਂ ‘ਤੇ ਕੀਤਾ ਹਮਲਾOn PunjabAugust 14, 2020 by On PunjabAugust 14, 20200634 ਗਾਜ਼ਾ ਸਿਟੀ: ਇਜ਼ਰਾਈਲੀ ਸੈਨਾ ਨੇ ਗਾਜ਼ਾ ਪੱਟੀ ‘ਤੇ ਹਮਾਸ ਦੇ ਠਿਕਾਣਿਆਂ ‘ਤੇ ਹਮਲਾ ਕੀਤਾ ਹੈ। ਸੈਨਾ ਨੇ ਕਿਹਾ ਹੈ ਕਿ ਉਨ੍ਹਾਂ ਵੀਰਵਾਰ ਸਵੇਰੇ ਗਾਜ਼ਾ ਪੱਟੀ...
ਖਾਸ-ਖਬਰਾਂ/Important Newsਇਜ਼ਰਾਇਲ ਤੇ ਯੂੀਏਈ ‘ਚ ਇਤਿਹਾਸਕ ਸ਼ਾਂਤੀ ਸਮਝੌਤਾ, ਟਰੰਪ ਬਾਗੋਬਾਗOn PunjabAugust 14, 2020 by On PunjabAugust 14, 20200713 ਇਜ਼ਰਾਇਲ ਅਤੇ ਸੰਯੁਕਤ ਅਰਬ ਅਮੀਰਾਤ ਦੇ ਸਬੰਧਾਂ ‘ਚ ਇਕ ਵੱਡਾ ਮੋੜ ਆਇਆ ਹੈ। ਦੋਵਾਂ ਦੇਸ਼ਾਂ ‘ਚ ਰਿਸ਼ਤਿਆਂ ਨੂੰ ਠੀਕ ਕਰਨ ਲਈ ਸਹਿਮਤੀ ਬਣ ਗਈ ਹੈ।...