72.84 F
New York, US
June 13, 2026
PreetNama

Year : 2020

ਫਿਲਮ-ਸੰਸਾਰ/Filmy

Happy Birthday: ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨਾਲ ਕੁਝ ਇਸ ਅੰਦਾਜ਼ ‘ਚ ਮਨਾਇਆ ਬਰਥਡੇ, ਦੇਖੋ ਵੀਡੀਓ

On Punjab
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀਰਵਾਰ ਨੂੰ ਆਪਣਾ 32 ਵਾਂ ਜਨਮਦਿਨ ਮਨਾ ਰਹੇ ਹਨ। ਇਸ ਸਮੇਂ, ਵਿਰਾਟ ਕੋਹਲੀ ਦੁਨੀਆ ਦੇ ਨੰਬਰ ਇਕ ਬੱਲੇਬਾਜ਼...
ਸਿਹਤ/Health

ਬ੍ਰੇਕਅੱਪ ਦਾ ਤੁਹਾਡੇ ਸ਼ਰੀਰ ‘ਤੇ ਹੁੰਦਾ ਅਜਿਹਾ ਅਸਰ, ਅੱਜ ਹੀ ਹੋ ਜਾਓ ਸਾਵਧਾਨ

On Punjab
ਬ੍ਰੇਕਅੱਪ ਤੋਂ ਬਾਅਦ ਜਦੋਂ ਕੋਈ ਵਿਅਕਤੀ ਬੁਰੀ ਤਰ੍ਹਾਂ ਹਰਟ ਹੁੰਦਾ ਹੈ, ਤਾਂ ਉਸ ਦਾ ਸਿੱਧਾ ਪ੍ਰਭਾਵ ਉਸ ਦੇ ਦਿਮਾਗ ਅਤੇ ਸਰੀਰ ‘ਤੇ ਵੀ ਦਿਖਣਾ ਸ਼ੁਰੂ...
ਸਿਹਤ/Health

ਕੋਰੋਨਾ ਰੋਗੀਆਂ ਲਈ ਘਾਤਕ ਹੋ ਸਕਦੈ ਹਵਾ ਪ੍ਰਦੂਸ਼ਣ

On Punjab
ਵਾਸ਼ਿੰਗਟਨ (ਪੀਟੀਆਈ) : ਕੋਰੋਨਾ ਵਾਇਰਸ (COVID-19) ਦੇ ਕਹਿਰ ਨਾਲ ਇਸ ਸਮੇਂ ਪੂਰੀ ਦੁਨੀਆ ਜੂਝ ਰਹੀ ਹੈ। ਹੁਣ ਤਕ ਇਸ ਖ਼ਤਰਨਾਕ ਵਾਇਰਸ ਨਾਲ ਮੁਕਾਬਲੇ ਲਈ ਕੋਈ...
ਫਿਲਮ-ਸੰਸਾਰ/Filmy

ਅਸ਼ਲੀਲ ਵੀਡੀਓ ਦੀ ਸ਼ੂਟਿੰਗ ਕੇਸ ‘ਚ ਪੂਨਮ ਪਾਂਡੇ ਤੇ ਪਤੀ ਸੈਮ ਨੂੰ ਮਿਲੀ ਜ਼ਮਾਨਤ

On Punjab
ਪਣਜੀ: ਅਦਾਕਾਰਾ ਪੂਨਮ ਪਾਂਡੇ (Poonam Pandey) ਤੇ ਉਸ ਦੇ ਪਤੀ ਸੈਮ ਬੰਬੇ (Sam Bombay) ਨੂੰ ਗੋਆ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਹਾਲਾਂਕਿ...
ਖੇਡ-ਜਗਤ/Sports News

ਜਸਪ੍ਰੀਤ ਬੁਮਰਾਹ ਨੇ ਘਾਤਕ ਗੇਂਦਬਾਜ਼ੀ ਨਾਲ ਕੀਤਾ ਸਭ ਨੂੰ ਹੈਰਾਨ, IPL ’ਚ ਕਾਇਮ ਕੀਤਾ ਵੱਡਾ ਰਿਕਾਰਡ

On Punjab
ਮੁੰਬਈ ਇੰਡੀਅਨਜ਼ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਟ੍ਰੇਂਟ ਬੋਲਟ ਦੀ ਘਾਤਕ ਗੇਂਦਬਾਜ਼ੀ ਸਾਹਮਣੇ ਦਿੱਲੀ ਕੈਪੀਟਲਜ਼ ਦੇ ਬੱਲੇਬਾਜ਼ਾਂ ਨੇ ਗੋਡੇ ਟੇਕ ਦਿੱਤੇ। ਬੋਲਟ ਤੇ ਬੁਮਰਾਹ...
ਰਾਜਨੀਤੀ/Politics

ਰੇਲਵੇ ਬੋਰਡ ਦਾ ਵੱਡਾ ਐਲਾਨ, ਮਾਲ ਗੱਡੀਆਂ ਚਲਾਉਣ ਦੀ ਤਿਆਰੀ

On Punjab
ਚੰਡੀਗੜ੍ਹ: ਪੰਜਾਬ ‘ਚ ਲੰਬੇ ਸਮੇਂ ਤੋਂ ਬੰਦ ਮਾਲ ਗੱਡੀਆਂ ਜਲਦ ਹੀ ਸ਼ੁਰੂ ਹੋ ਸਕਦੀਆਂ ਹਨ। ਦਰਅਸਲ ਰੇਲਵੇ ਬੋਰਡ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਰੇਲਵੇ...
ਰਾਜਨੀਤੀ/Politics

ਰਾਹੁਲ ਗਾਂਧੀ ਦਾ ਮੋਦੀ ‘ਤੇ ਵੱਡਾ ਸਿਆਸੀ ਹਮਲਾ, ਬੇਰੁਜ਼ਗਾਰੀ ‘ਰਾਸ਼ਟਰੀ ਆਫ਼ਤ’ ਕਰਾਰ

On Punjab
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਿਨ-ਬ-ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਹਮਲਾਵਰ ਰੁਖ ਅਪਣਾ ਰਹੇ ਹਨ। ਹੁਣ ਉਨ੍ਹਾਂ ਨੇ ਬੇਰੁਜ਼ਗਾਰੀ ਨੂੰ...