36.12 F
New York, US
January 22, 2026
PreetNama

Month : January 2021

ਸਮਾਜ/Social

ਅਮਰੀਕਾ ’ਚ ਸੱਤਾ ਪਰਿਵਰਤਨ ਦੇ ਨਾਲ ਹੀ ਚੀਨ ਨੇ ਬਦਲੀ ਚਾਲ, ਪੋਂਪੀਓ ਸਣੇ 28 ਅਮਰੀਕੀ ਅਧਿਕਾਰੀਆਂ ’ਤੇ ਲਾਈ ਰੋਕ

On Punjab
ਚੀਨ ਨੇ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਮਾਈਕ ਪੋਂਪੀਓ ਸਮੇਤ 28 ਅਧਿਕਾਰੀਆਂ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰੀਲੇ ਦੇ ਬੁਰਾਲੇ...
ਸਮਾਜ/Social

US : ਰਾਸ਼ਟਰਪਤੀ ਬਣਦੇ ਹੀ ਐਕਸ਼ਨ ਮੋਡ ‘ਚ ਜੋਅ ਬਾਇਡਨ, ਮੁਸਲਿਮ ਟ੍ਰੈਵਲ ਬੈਨ ਤੋਂ WHO ਤਕ ਲਏ ਇਹ ਵੱਡੇ ਫ਼ੈਸਲੇ

On Punjab
ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ (Joe Biden) ਕੁਰਸੀ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆ ਗਏ ਹਨ। ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੇ...
ਖਾਸ-ਖਬਰਾਂ/Important News

ਟਵਿੱਟਰ ਨੇ ਜ਼ੀਰੋ ਫਾਲੋਅਰਜ਼ ਦੇ ਨਾਲ ਅਮਰੀਕੀ ਰਾਸ਼ਟਰਪਤੀ ਬਾਇਡਨ ਦੇ ਅਕਾਊਂਟ @POTUS ਨੂੰ ਕੀਤਾ ਰੀ-ਸਟਾਰਟ

On Punjab
ਟਵਿੱਟਰ ਨੇ ਨੀਤੀ ’ਚ ਪਰਿਵਰਤਨ ਅਨੁਸਾਰ ਟ੍ਰਾਂਸਫਰ ਕਰਨ ਦੀ ਥਾਂ 0PO“”S और 0White8ouse ਅਕਾਊਂਟ ਤੋਂ ਸਾਰੇ ਫਾਲੋਅਰਜ਼ ਨੂੰ ਹਟਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੇ ਟਵਿੱਟਰ...
ਖਾਸ-ਖਬਰਾਂ/Important News

Joe Biden Oath : ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣੇ, ਸੌ ਸਾਲ ਪੁਰਾਣੀ ਬਾਈਬਲ ‘ਤੇ ਹੱਥ ਰੱਖ ਕੇ ਚੁੱਕੀ ਸਹੁੰ

On Punjab
ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਬੁੱਧਵਾਰ ਨੂੰ ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣ ਗਏ। ਦੇਸ਼ ਦੇ ਚੀਫ ਜਸਟਿਸ ਜੋਹਨ ਰਾਬਰਟਸ ਨੇ ਉਨ੍ਹਾਂ ਨੂੰ ਸਹੁੰ ਦਿਵਾਈ।...
ਖਾਸ-ਖਬਰਾਂ/Important News

ਸੀਰੀਆ ‘ਚ ਸ਼ਾਮਲ ਭਾੜੇ ਦੇ ਲੜਾਕੇ ਹੋਰ ਦੇਸ਼ਾਂ ਲਈ ਖ਼ਤਰਾ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਵਿਸ਼ਵ ਭਾਈਚਾਰੇ ਨੂੰ ਕੀਤਾ ਆਗਾਹ

On Punjab
ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰਰੀਸ਼ਦ ਵਿਚ ਵਿਸ਼ਵ ਭਾਈਚਾਰੇ ਨੂੰ ਆਗਾਹ ਕੀਤਾ ਹੈ ਕਿ ਸੀਰੀਆ ਸੰਘਰਸ਼ ਵਿਚ ਸ਼ਾਮਲ ਵਿਦੇਸ਼ੀ ਅਤੇ ਭਾੜੇ ਦੇ ਲੜਾਕਿਆਂ ਨੇ ਦੂਜੇ...