PreetNama

Month : January 2021

ਸਿਹਤ/Health

COVID-19 Vaccine Advisory : ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਕੋਵਿਡ-19 ਵੈਕਸੀਨ ‘Covaxin’?, ਭਾਰਤ ਬਾਇਓਟੈੱਕ ਵੱਲੋਂ ਫੈਕਟ ਸ਼ੀਟ ਜਾਰੀ

On Punjab
ਭਾਰਤ ਸਰਕਾਰ ਨੇ 16 ਜਨਵਰੀ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਅ ਲਈ ਵੈਕਸੀਨ ਦੀ ਸਭ ਤੋਂ ਵੱਡੀ ਡਰਾਈਵ ਲਾਂਚ ਕੀਤੀ ਸੀ। ਤੁਹਾਨੂੰ ਦੱਸ...
ਖੇਡ-ਜਗਤ/Sports News

Ind vs Aus 4th Test : ਭਾਰਤ ਦੀ ਆਸਟ੍ਰੇਲੀਆ ‘ਚ ਵੱਡੀ ਜਿੱਤ, ਚਾਰ ਟੈਸਟਾਂ ਦੀ ਸੀਰੀਜ਼ 2-1 ਨਾਲ ਜਿੱਤੀ

On Punjab
: ਭਾਰਤ ਅਤੇ ਮੇਜ਼ਬਾਨ ਆਸਟ੍ਰੇਲੀਆ ਵਿਚਕਾਰ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖ਼ਰੀ ਮੁਕਾਬਲਾ ਅੱਜ ਖੇਡਿਆ ਗਿਆ। ਗਾਬਾ ‘ਚ ਖੇਡੇ ਜਾ ਰਹੇ ਇਸ ਫ਼ੈਸਲਾਕੁੰਨ ਮੈਚ...
ਖੇਡ-ਜਗਤ/Sports News

ਮੈਸੀ ਨੂੰ ਕਰੀਅਰ ਦਾ ਪਹਿਲਾ ਰੈੱਡ ਕਾਰਡ ਮਿਲਿਆ

On Punjab
ਸੁਪਰਸਟਾਰ ਸਟ੍ਰਾਈਕਰ ਲਿਓਨ ਮੈਸੀ ਨੂੰ ਆਪਣੇ ਸਪੈਨਿਸ਼ ਕਲੱਬ ਬਾਰਸੀਲੋਨਾ ਨਾਲ ਬਿਤਾਏ ਆਪਣੇ ਕਰੀਅਰ ‘ਚ ਪਹਿਲੀ ਵਾਰ ਰੈੱਡ ਕਾਰਡ ਦਾ ਸਾਹਮਣਾ ਕਰਨਾ ਪਿਆ। ਮੈਸੀ ਨੂੰ ਸਪੈਨਿਸ਼...
ਰਾਜਨੀਤੀ/Politics

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਦਿੱਲੀ ਪੁਲਿਸ ਦੀ ਸ਼ਲਾਘਾ, ਕਿਹਾ- ਸਾਰੀਆਂ ਚੁਣੌਤੀਆਂ ਦਾ ਸਬਰ ਤੇ ਸ਼ਾਂਤੀ ਨਾਲ ਕੀਤਾ ਸਾਹਮਣਾ

On Punjab
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਮੰਗਲਵਾਰ ਨੂੰ ਦਿੱਲੀ ਪੁਲਿਸ ਹੈੱਡਕੁਆਰਟਰ ਪਹੁੰਚੇ। ਗ੍ਰਹਿ ਮੰਤਰੀ ਨੇ ਕਿਹਾ, ‘2020 ਦਿੱਲੀ ਪੁਲਿਸ ਸਮੇਤ ਸਾਰਿਆਂ...
ਰਾਜਨੀਤੀ/Politics

ਹੁਣ ਹਰ ਸਾਲ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮਦਿਨ ‘ਪਰਾਕ੍ਰਮ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

On Punjab
ਮਹਾਨ ਆਜ਼ਾਦੀ ਘੁਲਾਟੀਆਂ ਤੇ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜੈਅੰਤੀ ਤੋਂ ਪਹਿਲਾਂ ਭਾਰਤ ਸਰਕਾਰ ਨੇ...
ਸਮਾਜ/Social

ਜਾਣੋ ਕਈ ਸਾਲ ਪਹਿਲਾਂ ਕਿਸ ਨੇ ਲਾਈ ਸੀ White House ’ਚ ਅੱਗ ਤੇ ਕਿਸ ਨੇ ਇਸ ਨੂੰ ਦਿੱਤਾ ਸੀ ਇਹ ਨਾਂ

On Punjab
20 ਜਨਵਰੀ 2021 ਦੀ ਦੁਪਹਿਰ ਨੂੰ ਨਵੇਂ ਰਾਸ਼ਟਰਪਤੀ ਵਜੋਂ ਜੋਅ ਬਾਇਡਨ ਦੇ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦਾ ਅਧਿਕਾਰਤ ਪਤਾ ਵੀ ਬਦਲ ਜਾਵੇਗਾ। ਰਾਸ਼ਟਰਪਤੀ ਵਜੋਂ...
ਸਮਾਜ/Social

Parliament Candeen Subsidy : ਸੰਸਦ ਦੀ ਕੰਟੀਨ ‘ਚ ਹੁਣ ਨਹੀਂ ਮਿਲੇਗਾ ਸਬਸਿਡੀ ਵਾਲਾ ਖਾਣਾ

On Punjab
: ਸੰਸਦ ਭਵਨ ਕੰਪਲੈਕਸ ਦੀ ਕੰਟੀਨ ‘ਚ ਹੁਣ ਸੰਸਦ ਮੈਂਬਰਾਂ ਨੂੰ ਸਬਸਿਡੀ ਵਾਲਾ ਖਾਣਾ ਨਹੀਂ ਮਿਲੇਗਾ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਕਿਹਾ...
ਖਾਸ-ਖਬਰਾਂ/Important News

ਟਰੰਪ ਨੇ ਯੂਰਪ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾਈਆਂ

On Punjab
ਅਮਰੀਕਾ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਕ ਕਾਰਜਕਾਰੀ ਆਦੇਸ਼ ਜਾਰੀ ਕਰ ਕੇ ਯੂਰਪੀ ਦੇਸ਼ਾਂ ਅਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾ...
ਖਾਸ-ਖਬਰਾਂ/Important News

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ...
ਖਾਸ-ਖਬਰਾਂ/Important News

ਈਰਾਨ ਸਮੇਤ 6 ਦੇਸ਼ ਨਹੀਂ ਕਰ ਸਕਣਗੇ ਸੰਯੁਕਤ ਰਾਸ਼ਟਰ ‘ਚ ਵੋਟਿੰਗ, ਸਕੱਤਰ ਜਨਰਲ ਏਂਟੋਨੀਓ ਗੁਤਰਸ ਨੇ ਦਿੱਤੀ ਜਾਣਕਾਰੀ

On Punjab
ਸੰਯੁਕਤ ਰਾਸ਼ਟਰ (United Nations) ‘ਚ ਈਰਾਨ ਸਮੇਤ ਛੇ ਦੇਸ਼ਾਂ ਨੇ ਸਾਧਾਰਨ ਸਭਾ ‘ਚ ਵੋਟ ਕਰਨ ਦਾ ਅਧਿਕਾਰ ਗੁਆ ਦਿੱਤਾ ਹੈ। ਉਨ੍ਹਾਂ ਬਕਾਇਆ ਫੀਸ ਨਾ ਚੁਕਾਉਣ...