PreetNama

Month : August 2021

ਖਬਰਾਂ/News

ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹੋ ਰਹੀ ਘਬਰਾਹਟ, ਸਾਹ ਲੈਣ ’ਚ ਆ ਰਹੀ ਸਮੱਸਿਆ ਤੇ ਧੜਕਣ ਹੋਈ ਬੇਕਾਬੂ – ਜਾਣੋ ਕੀ ਹੈ ਵਜ੍ਹਾ

On Punjab
ਕੋਰੋਨਾ ਵਾਇਰਸ ਦੇ ਕਈ side effects ਵੀ ਸਾਹਮਣੇ ਆ ਰਹੇ ਹਨ। ਗੰਭੀਰ ਰੂਪ ਨਾਲ ਇਨਫੈਕਟਿਡ ਹੋ ਕੇ ਇਲਾਜ ਤੋਂ ਬਾਅਦ ਜੋ ਲੋਕ ਘਰ ਜਾ ਚੁੱਕੇ...
ਖੇਡ-ਜਗਤ/Sports News

ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਨੂੰ ਹੋਇਆ ਤੇਜ਼ ਬੁਖਾਰ, ਕਰਵਾਇਆ ਕੋਰੋਨਾ ਦਾ ਟੈਸਟ, ਜਾਣੋ ਕੀ ਆਈ ਹੈ ਰਿਪੋਰਟ

On Punjab
ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਆਯੋਜਿਤ ਓਲੰਪਿਕ (Tokyo Olympic) ‘ਚ ਭਾਰਤ ਲਈ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਕੇ ਨੀਰਜ ਚੋਪੜਾ (Neeraj Chopra) ਨੂੰ ਲੈ...
ਖੇਡ-ਜਗਤ/Sports News

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਟੋਕੀਓ ਓਲੰਪਿਕ ‘ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਤੇ ਦੇਸ਼ ਨੂੰ ਖਿਡਾਰੀਆਂ ‘ਤੇ ਮਾਣ ਹੈ। ਕੋਵਿੰਦ ਨੇ ਇੱਥੇ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿਚ ਟੋਕੀਓ ਓਲੰਪਿਕ 2020 ਵਿਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਨੂੰ ਚਾਹ ‘ਤੇ ਬੁਲਾਇਆ ਸੀ। ਖਿਡਾਰੀਆਂ ਨਾਲ ਗੱਲਬਾਤ ਕਰਦੇ ਹੋਏ ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ ਜਿਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ।

On Punjab
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਟੋਕੀਓ ਓਲੰਪਿਕ ‘ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਤੇ ਦੇਸ਼ ਨੂੰ ਖਿਡਾਰੀਆਂ ‘ਤੇ ਮਾਣ ਹੈ। ਕੋਵਿੰਦ...
ਰਾਜਨੀਤੀ/Politics

ਅਫਗਾਨਿਸਤਾਨ ’ਚ ਫਸੇ ਭਾਰਤੀਆਂ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ, ਹਿੰਦੂਆਂ ਅਤੇ ਸਿੱਖਾਂ ਨੂੰ ਲਿਆਵਾਂਗੇ ਭਾਰਤ

On Punjab
ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ।...
ਰਾਜਨੀਤੀ/Politics

ਕਾਬੁਲ ਏਅਰਪੋਰਟ ‘ਤੇ ਹੰਗਾਮੇ ‘ਚ 5 ਲੋਕਾਂ ਦੀ ਮੌਤ, ਅਮਰੀਕੀ ਫੌਜ ਨੇ ਕੀਤੀ ਹਵਾ ‘ਚ ਫਾਇਰਿੰਗ, ਅਫ਼ਗਾਨਿਸਤਾਨ ‘ਚ ਤੇਜ਼ੀ ਨਾਲ ਵਿਗੜੇ ਹਾਲਾਤ

On Punjab
ਅਫਗਾਨਿਸਤਾਨ ਦੇ ਕਾਬੁਲ ਏਅਰਪੋਰਟ ‘ਤੇ ਹੰਗਾਮੇ ‘ਚ ਘੱਟ ਤੋਂ ਘੱਟ ਪੰਜ ਲੋਕਾਂ ਦੀ ਮੌਤ ਦੀ ਖਬਰ ਆ ਰਹੀ ਹੈ। ਅੰਤਰਰਾਸ਼ਟਰੀ ਏਜੰਸੀਆਂ ਦਾ ਦਾਅਵਾ ਹੈ ਕਿ...
ਸਮਾਜ/Social

ਜਾਣੋ ਕੌਣ ਹੈ ਮੁੱਲਾ ਅਬਦੁੱਲ ਗਨੀ ਬਰਾਦਰ, ਜਿਸ ਨੂੰ ਤਾਲਿਬਾਨ ਨੇ ਐਲਾਨਿਆ ਅਫ਼ਗਾਨਿਸਤਾਨ ਦਾ ਰਾਸ਼ਟਰਪਤੀ

On Punjab
ਮੁੱਲਾ ਅਬਦੁੱਲ ਗਨੀ ਬਰਾਦਰ ਉਨ੍ਹਾਂ ਚਾਰ ਲੋਕਾਂ ਵਿਚੋਂ ਇਕ ਹੈ ਜਿਨ੍ਹਾਂ ਨੇ 1994 ‘ਚ ਅਫ਼ਗਾਨਿਸਤਾਨ ‘ਚ ਤਾਲਿਬਾਨ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ। ਅਫ਼ਗਾਨਿਸਤਾਨ ‘ਚ ਸੱਤਾ...
ਖਾਸ-ਖਬਰਾਂ/Important News

ਅਫ਼ਗਾਨਿਸਤਾਨ ‘ਤੇ ਮੁੜ ਤਾਲਿਬਾਨ ਦਾ ਕਬਜ਼ਾ, ਅਸ਼ਰਫ ਗਨੀ ਤੇ ਕਈ ਵੱਡੇ ਲੀਡਰਾਂ ਨੇ ਦੇਸ਼ ਛੱਡਿਆ

On Punjab
 ਤਾਲਿਬਾਨ ਨੇ ਮੁੜ ਅਫ਼ਗਾਨਿਸਤਾਨ ‘ਤੇ ਕਬਜ਼ਾ ਜਮਾ ਲਿਆ ਹੈ। ਤਾਲਿਬਾਨ ਦੇ ਅੱਤਵਾਦੀਆਂ ਨੇ ਐਤਵਾਰ ਸਵੇਰ ਤੋਂ ਹੀ ਘੇਰਾਬੰਦੀ ਕਰ ਲਈ ਸੀ। ਬਾਅਦ ਵਿਚ ਜਦੋਂ ਉਹ...
ਸਮਾਜ/Social

ਪਿਛਲੇ 20 ਸਾਲਾਂ ਤੋਂ ਗੁਫ਼ਾ ‘ਚ ਰਹਿ ਰਿਹੈ ਇਹ ਇਨਸਾਨ, ਕੋਰੋਨਾ ਬਾਰੇ ਜਾਣਦੇ ਹੀ ਚੁੱਕਿਆ ਇਹ ਕਦਮ

On Punjab
ਸਾਊਥ ਸਰਬੀਆ ਦੇ ਪੇਂਡਾ ਪੈਟ੍ਰੋਵਿਕ ਪਿਛਲੇ 20 ਸਾਲਾਂ ਤੋਂ ਸ਼ਹਿਰ ਤੋਂ ਦੂਰ ਸਟਾਰਾ ਪਲਾਨਿਨਾ ਦੀਆਂ ਪਹਾੜੀਆਂ ‘ਤੇ ਬਣੀ ਕਿ ਗੁਫਾ ‘ਚ ਰਹਿ ਰਹੇ ਸਨ। ਉਨ੍ਹਾਂ...
ਖਾਸ-ਖਬਰਾਂ/Important News

ਸਿਲਸਿਲੇਵਾਰ ਤਰੀਕਾਂ ਨਾਲ ਜਾਣੋ-ਅਫ਼ਗਾਨਿਸਤਾਨ ’ਚ ਮਹਿਜ਼ 5 ਮਹੀਨਿਆਂ ’ਚ ਕਿਵੇਂ ਵਧਦਾ ਗਿਆ ਤਾਲਿਬਾਨ

On Punjab
ਤਾਲਿਬਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਕਬਜ਼ਾ ਕਰ ਆਪਣੀ ਸੱਤਾ ਦਾ ਰਾਹ ਪੂਰੀ ਤਰ੍ਹਾਂ ਸਾਫ਼ ਕਰ ਲਿਆ ਹੈ। ਦੋ ਦਹਾਕਿਆਂ ਬਾਅਦ ਤਾਲਿਬਾਨ ਨੇ ਸੱਤਾ...