PreetNama

Month : October 2021

ਸਮਾਜ/Social

ਅੱਤਵਾਦ ਖ਼ਿਲਾਫ਼ ਲੜਾਈ ’ਚ ਅਮਰੀਕਾ ਦਾ ਅਹਿਮ ਭਾਈਵਾਲ ਹੈ ਭਾਰਤ : ਮੂਸ

On Punjab
ਅਮਰੀਕਾ ਦੇ ਸਾਬਕਾ ਡਿਪਲੋਮੈਟ ਜਾਰਜ ਮੂਸ ਨੇ ਮੰਗਲਵਾਰ ਨੂੰ ਕਿਹਾ ਕਿ ਅੱਤਵਾਦ ਦੇ ਮਾਮਲੇ ਵਿਚ ਭਾਰਤ ਉਨ੍ਹਾਂ ਦੇ ਦੇਸ਼ ਤੋਂ ਕਿਤੇ ਜ਼ਿਆਦਾ ਪੀੜਤ ਰਿਹਾ ਹੈ।...
ਖਾਸ-ਖਬਰਾਂ/Important News

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੇ ਵਿਚਕਾਰਲਾ ਰਾਹ ਕੱਢਣ ਲਈ ਕੀਤੀ ਤਾਲਿਬਾਨੀ ਮੰਤਰੀ ਨਾਲ ਮੁਲਾਕਾਤ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਨੁਮਾਇੰਦੇ ਡੇਬ੍ਰਾਹ ਲਾਇਨਸ ਨੇ ਤਾਲਿਬਾਨੀ ਸੂਚਨਾ ਤੇ ਸੱਭਿਆਚਾਰ ਮੰਤਰੀ ਖੈਰੂਉੱਲ੍ਹਾ ਖੈਰਖਵਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਅਫ਼ਗਾਨਿਸਤਾਨ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਡੂੰਘੀ ਚਰਚਾ ਕੀਤੀ। ਦੋਵੇਂ ਹੀ ਧਿਰਾਂ ਇਕ ਸਾਂਝਾ ਆਧਾਰ ਤਲਾਸ਼ ਰਹੇ ਹਨ ਤਾਂ ਕਿ ਸਥਿਰ ਅਫ਼ਗਾਨਿਸਤਾਨ ਲਈ ਅਫ਼ਗਾਨਾਂ ਦਾ ਸਮਰਥਨ ਕੀਤਾ ਜਾ ਸਕੇ। ਅਫ਼ਗਾਨਿਸਤਾਨ ਲਈ ਸੰਯੁਕਤ ਰਾਸ਼ਟਰ ਦੇ ਸਹਾਇਤਾ ਮਿਸ਼ਨ ਵੱਲੋਂ ਡੇਬ੍ਰਾਹ ਨੇ ਟਵੀਟ ਕਰਕੇ ਕਿਹਾ ਕਿ ਬੁੱਧਵਾਰ ਨੂੰ ਇਸ ਦੁਵੱਲੀ ਮੁਲਾਕਾਤ ‘ਚ ਤਾਲਿਬਾਨ ਦੀਆਂ ਜ਼ਰੂਰਤਾਂ ‘ਤੇ ਸਹਿਮਤੀ ਪ੍ਰਗਟਾਈ ਗਈ। ਨਾਲ ਹੀ ਅਜਿਹੇ ਬਿੰਦੂਆਂ ‘ਤੇ ਵਿਚਾਰ ਕੀਤਾ ਗਿਆ ਜਿਸ ‘ਤੇ ਕੌਮਾਂਤਰੀ ਭਾਈਚਾਰਾ ਅਫ਼ਗਾਨੀ ਲੋਕਾਂ ਦੀ ਮਦਦ ਲਈ ਅੱਗੇ ਆ ਸਕੇ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਸਥਿਰਤਾ ਅਤੇ ਵਿਕਾਸ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਸਕੇ। ਪਿਛਲੇ ਮਹੀਨੇ ਡੇਬ੍ਰਾਹ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਅਫ਼ਗਾਨੀ ਲੋਕਾਂ ਤਕ ਮਨੁੱਖੀ ਸਹਾਇਤਾ ਪਹੁੰਚਾਏ ਜਾਣ ‘ਤੇ ਬਲ ਦਿੱਤਾ ਸੀ।

On Punjab
 ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਨੁਮਾਇੰਦੇ ਡੇਬ੍ਰਾਹ ਲਾਇਨਸ ਨੇ ਤਾਲਿਬਾਨੀ ਸੂਚਨਾ ਤੇ ਸੱਭਿਆਚਾਰ ਮੰਤਰੀ ਖੈਰੂਉੱਲ੍ਹਾ ਖੈਰਖਵਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਅਫ਼ਗਾਨਿਸਤਾਨ ਦੀਆਂ ਵੱਖ-ਵੱਖ ਸਮੱਸਿਆਵਾਂ...
ਸਿਹਤ/Health

ਦੁਨੀਆ ਦੀ ਪਹਿਲੀ ਮਲੇਰੀਆ ਵੈਕਸੀਨ ਨੂੰ WHO ਨੇ ਦਿੱਤੀ ਮਨਜ਼ੂਰੀ, ਹਰ ਸਾਲ ਲੱਖਾਂ ਲੋਕਾਂ ਦੀ ਜਾਨ ਜਾਂਦੀ ਐ ਜਾਨ

On Punjab
ਵਿਸ਼ਵ ਸਿਹਤ ਸੰਗਠਨ ਨੇ ਮਲੇਰੀਆ ਦੇ ਇਲਾਜ ਲਈ ਦੁਨੀਆ ਦੀ ਪਹਿਲੀ ਵੈਕਸੀਨ ਦੇ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। WHO ਨੇ ਬੁੱਧਵਾਰ ਨੂੰ RTS,S/AS01 ਮਲੇਰੀਆ...
ਸਮਾਜ/Social

Pakistan earthQuake Updates: ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝੱਟਕੇ, 20 ਲੋਕਾਂ ਦੀ ਮੌਤ, 300 ਦੇ ਕਰੀਬ ਜ਼ਖਮੀ

On Punjab
ਅੱਜ ਸਵੇਰੇ ਪਾਕਿਸਤਾਨ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਦੱਸੀ ਜਾ ਰਹੀ ਹੈ। ਇਸ ਦੌਰਾਨ...
ਖਾਸ-ਖਬਰਾਂ/Important News

ਅਮਰੀਕਾ : ਟੈਕਸਾਸ ਦੇ ਸਕੂਲ ‘ਚ ਅੰਨ੍ਹੇਵਾਹ ਗੋਲ਼ੀਬਾਰੀ, ਕਈ ਲੋਕ ਜ਼ਖ਼ਮੀ

On Punjab
ਅਮਰੀਕਾ ਦੇ ਟੈਕਸਾਸ ਦੇ ਇਕ ਸਕੂਲ ‘ਚ ਅੰਨ੍ਹੇਵਾਹ ਗੋਲ਼ੀਬਾਰੀ ‘ਚ ਕਈ ਲੋਕ ਜ਼ਖ਼ਮੀ ਹੋ ਗਏ ਹਨ। ਅਲਗਿਟਨ ‘ਚ ਸਥਿਤ ਟਿਮਬਰਵਿਊ ਹਾਈ ਸਕੂਲ ‘ਚ ਬੁੱਧਵਾਰ ਨੂੰ...
ਸਮਾਜ/Social

2021 Nobel Prize: ਸਾਹਿਤ ਦਾ ਨੋਬਲ ਪੁਰਸਕਾਰ ਨਾਵਲਕਾਰ ਅਬਦੁਲਰਾਜ਼ਕ ਗੁਰਨਾਹ ਦੇ ਹੋਇਆ ਨਾਂ

On Punjab
2021 ਦੇ ਸਾਹਿਤ ਦੇ ਨੋਬਲ ਪੁਰਸਕਾਰ ਦਾ ਐਲਾਨ ਹੋ ਗਿਆ ਹੈ। ਪ੍ਰਸਿੱਧ ਨਾਵਲਕਾਰ ਅਬਦੁਲਰਾਜਕ ਗੁਰਨਾਹ ਨੂੰ 2021 ਦਾ ਨੋਬਲ ਪੁਰਸਕਾਰ ਦਿੱਤਾ ਗਿਆ ਹੈ। ਪੁਰਸਕਾਰ ਦਾ...
ਫਿਲਮ-ਸੰਸਾਰ/Filmy

Bigg Boss ‘ਤੇ ਹੀ ਲੱਟੂ ਹੋ ਗਈ ਇਹ ਫੇਮਸ ਟੀਵੀ ਅਦਾਕਾਰਾ, ਕਿਹਾ-ਬੇਬੀ ਸਾਡੇ ਕੱਪੜੇ ਵਾਪਸ ਭੇਜ ਦਿਓ

On Punjab
ਬਿੱਗ ਬੌਸ ਦੇ ਹਰ ਸੀਜ਼ਨ ‘ਚ ਅਜਿਹਾ ਜ਼ਰੂਰ ਹੁੰਦਾ ਹੈ ਜਦੋਂ ਘਰ ਦੀ ਕੋਈ ਇਕ ਫੀਮੇਲ ਕੰਟੇਸਟੈਂਟ ਬਾਕੀ ਲੋਕਾਂ ਨੂੰ ਛੱਡ ਖੁਦ ਬਿੱਗ ਬੌਸ ਜਾਂ...
ਫਿਲਮ-ਸੰਸਾਰ/Filmy

MMS ਲੀਕ ਹੋਣ ਤੋਂ ਬਾਅਦ ਅਦਾਕਾਰਾ Trisha Kar Madhu ਦਾ ਇਹ ਵੀਡੀਓ ਹੋ ਰਿਹਾ ਵਾਇਰਲ, ਰੋਂਦੇ ਹੋਏ ਕਿਹਾ – ‘ਜਿੰਨਾ ਗੰਦਾ ਬੋਲਣਾ ਹੈ ਬੋਲੋ ਸਾਰੇ…’

On Punjab
ਭੋਜਪੁਰੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤੇ ਡਾਂਸਰ Trisha Kar Madhu ਹਮੇਸ਼ਾ ਹੀ ਚਰਚਾ ਵਿਚ ਰਹਿੰਦੀ ਹੈ। Trisha Kar Madhu ਆਪਣੀ hotness ਦੀ ਵਜ੍ਹਾ ਨਾਲ...