32.18 F
New York, US
January 22, 2026
PreetNama

Month : December 2021

ਰਾਜਨੀਤੀ/Politics

ਮਾਨਸਾ ਰੈਲੀ ‘ਚ ਸਿੱਧੂ ਮੂਸੇਵਾਲਾ ਦੇ ਬੋਲਦੇ ਹੀ ਸ਼ੁਰੂ ਹੋ ਗਈ ਹੂਟਿੰਗ, ਟਕਸਾਲੀ ਕਾਂਗਰਸੀ ਬੋਲੇ- ਕਿਤੇ ਤੈਨੂੰ ਸੁਖਬੀਰ ਨੇ ਤਾਂ ਨਹੀਂ ਭੇਜਿਆ

On Punjab
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਰੈਲੀ ਮਾਨਸਾ ‘ਚ ਕੀਤੀ। ਰੈਲੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਖਾਸ-ਖਬਰਾਂ/Important News

ਬਰਤਾਨੀਆ ਦੇ ਪੀਐੱਮ ਬੋਰਿਸ ਜੌਨਸਨ ਦੀ ਪਤਨੀ ਨੇ ਦਿੱਤਾ ਧੀ ਨੂੰ ਜਨਮ

On Punjab
ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਪਤਨੀ ਕੈਰੀ ਜੌਨਸਨ ਨੇ ਇਕ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ ਹੈ। ਲੰਡਨ ਦੇ 10 ਡਾਊਨਿੰਗ ਸਟ੍ਰੀਟ ’ਚ ਜਨਮ ਲੈਣ...
ਖਾਸ-ਖਬਰਾਂ/Important News

ਓਮੀਕ੍ਰੋਨ ਨਾਲ ਇਨਫੈਕਟਿਡਾਂ ’ਚ ਬਿਮਾਰੀ ਦੇ ਹਲਕੇ ਲੱਛਣ : ਸੀਡੀਸੀ ਮੁਖੀ

On Punjab
ਅਮਰੀਕਾ ਦੇ ਰੋਗ ਕੰਟਰੋਲ ਕੇਂਦਰ (ਸੀਡੀਸੀ) ਦੀ ਮੁਖੀ ਡਾ. ਰੋਸ਼ੇਲ ਵਾਲੇਂਸਕੀ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਵਿਚ ਹਾਲੇ ਤਕ 40 ਤੋਂ ਜ਼ਿਆਦਾ ਲੋਕ ਕੋਰੋਨਾ...
ਖਾਸ-ਖਬਰਾਂ/Important News

ਯੂਕ੍ਰੇਨ ਦੀ ਧਰਤੀ ’ਤੇ ਆਪਣੀ ਫ਼ੌਜ ਨਹੀਂ ਉਤਾਰੇਗਾ ਅਮਰੀਕਾ : ਬਾਇਡਨ

On Punjab
ਯੂਕ੍ਰੇਨ ਸੰਕਟ ਦੇ ਹੱਲ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਵਿਚਕਾਰ ਮੰਗਲਵਾਰ ਨੂੰ ਹੋਈ ਵਰਚੁਅਲ ਗੱਲਬਾਤ ਤੋਂ ਬਾਅ ਦੋਵਾਂ...
ਸਮਾਜ/Social

ਨਿਊਜ਼ੀਲੈਂਡ ‘ਚ ਨੌਜਵਾਨ ਉਮਰ ਭਰ ਨਹੀਂ ਖਰੀਦ ਸਕਣਗੇ ਸਿਗਰਟ, ਸਰਕਾਰ ਲਗਾਏਗੀ ਪਾਬੰਦੀਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ। ਜਾਣੋ ਕੀ ਹੋਵੇਗਾ, ਕਾਨੂੰਨ ਲਾਗੂ ਹੋਣ ਤੋਂ ਬਾਅਦ ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤੱਕ ਦੇਸ਼ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤੱਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ। ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ ਵਿੱਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਤੰਬਾਕੂ ਵਿੱਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ। ਦੇਸ਼ ਵਿੱਚ ਹਰ ਸਾਲ ਪੰਜ ਹਜ਼ਾਰ ਲੋਕ ਸਿਗਰਟਨੋਸ਼ੀ ਕਾਰਨ ਮਰਦੇ ਹਨ।

On Punjab
ਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ...
ਫਿਲਮ-ਸੰਸਾਰ/Filmy

Dharmendra Birthday: ਜਦੋਂ ਸ਼ਰਾਬ ਪੀ ਕੇ ਰਿਸ਼ੀਕੇਸ਼ ਮੁਖਰਜੀ ਨੂੰ ਧਰਮਿੰਦਰ ਨੇ ਪੂਰੀ ਰਾਤ ਕੀਤਾ ਸੀ ਪਰੇਸ਼ਾਨ, ਪੜ੍ਹੋ ਇਹ ਖ਼ਾਸ ਕਿੱਸਾ

On Punjab
ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਧਰਮਿੰਦਰ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਹਮੇਸ਼ਾ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਧਰਮਿੰਦਰ ਨੇ...
ਸਿਹਤ/Health

ਖਾਲੀ ਪੇਟ ਲੌਂਗ ਖਾਓਗੇ ਤਾਂ ਸਿਹਤਮੰਦ ਰਹੋਗੇ, ਕਈ ਬਿਮਾਰੀਆਂ ਤੋਂ ਬਚਾਉਂਦਾ ਹੈ ਇਹ ਮਸਾਲਾ

On Punjab
ਲੌਂਗ ਔਸ਼ਧੀ ਗੁਣਾਂ ਨਾਲ ਭਰਪੂਰ ਅਜਿਹਾ ਮਸਾਲਾ ਹੈ ਜੋ ਸਾਡੇ ਭੋਜਨ ਦਾ ਸੁਆਦ ਵਧਾਉਂਦਾ ਹੈ। ਲੌਂਗ ਦੀ ਵਰਤੋਂ ਸਿਰਫ਼ ਖਾਣਾ ਬਣਾਉਣ ‘ਚ ਹੀ ਨਹੀਂ ਕੀਤੀ...
ਖੇਡ-ਜਗਤ/Sports News

Asian Para Youth Games 2021 : ਏਸ਼ੀਅਨ ਪੈਰਾ ਯੂਥ ਖੇਡਾਂ ‘ਚ ਭਾਰਤ ਨੇ 12 ਸੋਨ ਸਣੇ ਕੁੱਲ 41 ਤਗਮੇ ਜਿੱਤ ਕੇ ਰਚਿਆ ਇਤਿਹਾਸ

On Punjab
ਏਸ਼ੀਅਨ ਪੈਰਾ ਯੂਥ ਖੇਡਾਂ ਜੋ ਕਿ ਮਿਤੀ 2 ਦਸੰਬਰ ਤੋਂ 6 ਦਸੰਬਰ 2021 ਤੱਕ ਬਹਿਰੀਨ ਦੇਸ਼ ਵਿੱਚ ਚੱਲੀਆਂ, ਅੱਜ ਸਫ਼ਲਤਾ ਪੂਰਵਕ ਸੰਪੰਨ ਹੋਈਆਂ ਹਨ। ਇਹਨਾਂ...