Modi Cabinet Reshuffle 2021: ਮੋਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਈ ਮੰਤਰੀਆਂ ਦੀ ਛੁੱਟੀ, ਸਿਹਤ ਮੰਤਰੀ ਹਰਸ਼ਵਰਧਨ ਨੇ ਵੀ ਦਿੱਤਾ ਅਸਤੀਫ਼ਾ
ਕੈਬਨਿਟ (Cabinet Meeting) ਵਿਸਥਾਰ ਦੀਆਂ ਖ਼ਬਰਾਂ ਵਿਚਕਾਰ ਹੁਣ ਮੌਜੂਦਾ ਮੰਤਰੀਆਂ ਦੇ ਅਸਤੀਫ਼ਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ। ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ, ਕੇਂਦਰੀ ਮੰਤਰੀ ਰਮੇਸ਼...

