61.81 F
New York, US
May 14, 2026
PreetNama

Year : 2021

ਫਿਲਮ-ਸੰਸਾਰ/Filmy

ਅਦਾਕਾਰ ਦਲੀਪ ਕੁਮਾਰ ਜਾਂਚ ਤੋਂ ਬਾਅਦ ਹਸਪਤਾਲ ਤੋਂ ਡਿਸਚਾਰਜ, ਸਾਇਰਾ ਬਾਨੋ ਨੇ ਕੀਤਾ ਕਨਫਰਮ

On Punjab
 ਹਿੰਦੀ ਸਿਨੇਮਾ ਦੇ ਮੰਨੇ-ਪ੍ਰਮੰਨੇ ਅਦਾਕਾਰ ਦਲੀਪ ਕੁਮਾਰ ਨੂੰ ਸਿਹਤ ਕਾਰਨਾਂ ਕਰ ਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਡਾਕਟਰਾਂ ਦੀ ਨਿਗਰਾਨੀ ‘ਚ ਉਨ੍ਹਾਂ ਦਾ...
ਫਿਲਮ-ਸੰਸਾਰ/Filmy

Sonu Sood ਨੇ Oxygen Concentrators ’ਚ ਦੇਰੀ ’ਤੇ ਚੀਨ ਨੂੰ ਕੀਤਾ ਸੀ ਸਵਾਲ, ਚਾਈਨਾ ਨੇ ਦਿੱਤਾ ਇਹ ਜਵਾਬ

On Punjab
  ਨਵੀਂ ਦਿੱਲੀ, ਜੇਐੱਨਐੱਨ : ਕੋਰੋਨਾ ਮਹਾਮਾਰੀ ਦੇ ਚੱਲਦੇ ਹੋਏ ਲਾਕਕਡਾਊਨ ਦੌਰਾਨ ਅਦਾਕਾਰ ਸੋਨੂੰ ਸੂਦ ਨੇ ਕਈ ਵਾਸੀ ਮਜ਼ਦੂਰਾਂ ਤੇ ਜ਼ਰੂਰਤਮੰਦਾਂ ਦੀ ਮਦਦ ਕੀਤੀ ਸੀ।...
ਸਿਹਤ/Health

ਸਮਰ ਸੀਜ਼ਨ ’ਚ ਇਮਿਊਨਿਟੀ ਵਧਾਉਣ ਲਈ ਰੋਜ਼ਾਨਾ ਕਰੋ ਘਿਓ ਦਾ ਸੇਵਨ

On Punjab
ਘਿਓ ਭਾਰਤੀ ਖਾਣੇ ਦਾ ਅਹਿਮ ਹਿੱਸਾ ਹੈ। ਇਸਦਾ ਇਸਤੇਮਾਲ ਜ਼ਾਇਕੇ ਦਾ ਸਵਾਦ ਵਧਾਉਣ ਲਈ ਕੀਤਾ ਜਾਂਦਾ ਹੈ। ਆਯੁਰਵੈਦ ’ਚ ਘਿਓ ਨੂੰ ਦਵਾਈ ਦੱਸਿਆ ਗਿਆ ਹੈ।...
ਸਿਹਤ/Health

ਕੋਰੋਨਾ ਤੋਂ ਜਲਦ ਰਿਕਵਰੀ ਲਈ ਡਾਈਟ ’ਚ ਸ਼ਾਮਿਲ ਕਰੋ ਇਹ ਚੀਜ਼ਾਂ

On Punjab
ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦਾ ਕਹਿਰ ਰੋਜ਼ਾਨਾ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਦੇ ਚੱਲਦਿਆਂ ਆਮ ਜਨਜੀਵਨ ’ਤੇ ਵਿਆਪਕ ਅਸਰ ਪਿਆ ਹੈ। ਖ਼ਬਰਾਂ ਦੀ...
ਖੇਡ-ਜਗਤ/Sports News

IPL ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਨੂੰ ਲੱਗਾ ਝਟਕਾ, ਕਪਤਾਨ ਕੇਐਲ ਰਾਹੁਲ ਪਹੁੰਚੇ ਹਸਪਤਾਲ

On Punjab
IPL 2021 ਇੰਡੀਅਨ ਪ੍ਰੀਮੀਅਰ ਲੀਗ ਭਾਵ ਆਈਪੀਐਲ ਦੇ 14ਵੇਂ ਸੀਜ਼ਨ ‘ਚ ਪੰਜਾਬ ਕਿੰਗਜ਼ ਨੇ ਆਪਣੇ 8ਵੇਂ ਲੀਗ ਮੈਚ ‘ਚ ਐਤਵਾਰ 2 ਮਈ ਨੂੰ ਦਿੱਲੀ ਕੈਪੀਟਲਜ਼...
ਖੇਡ-ਜਗਤ/Sports News

ਭਾਰਤ ਐੱਫਆਈਐੱਚ ਪ੍ਰੋ ਲੀਗ ‘ਚ ਕੀਵੀਆਂ ਖ਼ਿਲਾਫ਼ ਕਰੇਗਾ ਆਗਾਜ਼

On Punjab
ਭਾਰਤੀ ਮਰਦ ਹਾਕੀ ਟੀਮ ਐੱਫਆਈਐੱਚ ਪ੍ਰੋ ਲੀਗ ਦੇ ਤੀਜੇ ਸੈਸ਼ਨ ਵਿਚ ਅਗਲੇ ਸਾਲ ਪੰਜ ਫਰਵਰੀ ਨੂੰ ਨਿਊਜ਼ੀਲੈਂਡ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਐੱਫਆਈਐੱਚ ਨੇ...
ਰਾਜਨੀਤੀ/Politics

West Bengal Election Result 2021: ਜਾਣੋ, ਬੰਗਾਲ ’ਚ ਮਮਤਾ ਬੈਨਰਜੀ ਦੀ ਜਿੱਤ ਦੇ ਮੁੱਖ ਕਾਰਨ

On Punjab
ਬੰਗਾਲ ਵਿਧਾਨ ਸਭਾ ਚੋਣਾਂ ’ਚ ਜਿੱਤ ਲਈ ਆਪਣੀ ਪੂਰੀ ਤਾਕਤ ਲਗਾਉਣ ਦੇ ਬਾਵਜੂਦ ਭਾਜਪਾ, ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐੱਮਲੀ ਨੂੰ ਸੱਤਾ ਤੋਂ ਹਟਾਉਣ ਦਾ...
ਰਾਜਨੀਤੀ/Politics

Nandigram Election Result 2021 : ਕਾਂਟੇ ਦੀ ਟੱਕਰ ‘ਚ ਨੰਦੀਗ੍ਰਾਮ ਸੀਟ ਤੋਂ ਮਮਤਾ ਬੈਨਰਜੀ ਨੇ 1200 ਵੋਟਾਂ ਤੋਂ ਜਿੱਤੀਆਂ ਚੋਣਾਂ

On Punjab
ਪੱਛਮੀ ਬੰਗਾਲ ਸਮੇਤ ਪੰਜ ਸੂਬਿਆਂ ‘ਚ ਵੋਟਾਂ ਦੀ ਗਿਣਤੀ ਜਾਰੀ ਹੈ। ਬੰਗਾਲ ਦੀ ਸਭ ਤੋਂ ਹਾਈ ਪ੍ਰੋਫਾਈਲ ਸੀਟ ਅਖਵਾਉਂਦੀ ਨੰਦੀਗ੍ਰਾਮ ‘ਚ ਵੋਟਾਂ ਦੀ ਗਿਣਤੀ ਜਾਰੀ...
ਖਾਸ-ਖਬਰਾਂ/Important News

covid-19 epidemic : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ‘ਚ ਮਹਾਮਾਰੀ ਨੂੰ ਦੱਸਿਆ ‘ਤ੍ਰਾਸਦੀ’, ਕਿਹਾ – ਸਹਾਇਤਾ ਲਈ ਅਸੀਂ ਵਚਨਬੱਧ

On Punjab
<diਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਖ਼ਤਰਨਾਕ ਆਫਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਸ...
ਸਿਹਤ/Health

Global Coronavirus : ਇਕ ਦਿਨ ‘ਚ 14 ਹਜ਼ਾਰ ਜ਼ਿੰਦਗੀਆਂ ਨਿਗਲ ਗਿਆ ਕੋਰੋਨਾ

On Punjab
ਦੁਨੀਆ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕਈ ਦੇਸ਼ਾਂ ‘ਚ ਮਹਾਮਾਰੀ ਦੁਬਾਰਾ ਵਧਣ ਨਾਲ ਨਵੇਂ ਮਾਮਲਿਆਂ ਅਤੇ ਮਰਨ ਵਾਲਿਆਂ ਦੀ...