PreetNama

Year : 2021

ਖਾਸ-ਖਬਰਾਂ/Important News

ਟਰੰਪ ਨੇ ਯੂਰਪ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾਈਆਂ

On Punjab
ਅਮਰੀਕਾ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਕ ਕਾਰਜਕਾਰੀ ਆਦੇਸ਼ ਜਾਰੀ ਕਰ ਕੇ ਯੂਰਪੀ ਦੇਸ਼ਾਂ ਅਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾ...
ਖਾਸ-ਖਬਰਾਂ/Important News

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ...
ਖਾਸ-ਖਬਰਾਂ/Important News

ਈਰਾਨ ਸਮੇਤ 6 ਦੇਸ਼ ਨਹੀਂ ਕਰ ਸਕਣਗੇ ਸੰਯੁਕਤ ਰਾਸ਼ਟਰ ‘ਚ ਵੋਟਿੰਗ, ਸਕੱਤਰ ਜਨਰਲ ਏਂਟੋਨੀਓ ਗੁਤਰਸ ਨੇ ਦਿੱਤੀ ਜਾਣਕਾਰੀ

On Punjab
ਸੰਯੁਕਤ ਰਾਸ਼ਟਰ (United Nations) ‘ਚ ਈਰਾਨ ਸਮੇਤ ਛੇ ਦੇਸ਼ਾਂ ਨੇ ਸਾਧਾਰਨ ਸਭਾ ‘ਚ ਵੋਟ ਕਰਨ ਦਾ ਅਧਿਕਾਰ ਗੁਆ ਦਿੱਤਾ ਹੈ। ਉਨ੍ਹਾਂ ਬਕਾਇਆ ਫੀਸ ਨਾ ਚੁਕਾਉਣ...
ਫਿਲਮ-ਸੰਸਾਰ/Filmy

Madam Chief Minister : ਰਿਚਾ ਚੱਢਾ ਨੂੰ ਮਿਲ ਰਹੀ ਜਾਨੋਂ ਮਾਰਨ ਦੀ ਧਮਕੀ, ਜੀਭ ਕੱਟਣ ‘ਤੇ ਰੱਖਿਆ ਇਨਾਮ

On Punjab
ਬਾਲੀਵੁੱਡ ਅਦਾਕਾਰ ਰਿਚਾ ਚੱਢਾ ਅੱਜਕਲ੍ਹ ਆਪਣੀ ਅਪਕਮਿੰਗ ਫਿਲਮ ‘ਮੈਡਮ ਚੀਫ ਮਿਨਿਸਟਰ’ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਹਾਲ ਹੀ ‘ਚ ਫਿਲਮ ਦੇ ਕੁਝ...