Nobel Economics Prize 2021: ਡੇਵਿਡ ਕਾਰਡ, ਜੋਸ਼ੂਆ ਡੀ. ਏਂਗ੍ਰਿਸਟ ਤੇ ਗੁਇਡੋ ਇੰਬੇਂਸ ਨੂੰ ਅਰਥ ਸਾਸ਼ਤਰ ’ਚ ਮਿਲਿਆ ਨੋਬਲ ਪੁਰਸਕਾਰ
ਅਰਥਸ਼ਾਸਤਰ ਵਿੱਚ 2021 ਦਾ ਨੋਬਲ ਪੁਰਸਕਾਰ ਡੇਵਿਡ ਕਾਰਡ ਨੂੰ ਅੱਧਾ ਅਤੇ ਜੋਸ਼ੁਆ ਡੀ. ਐਂਗ੍ਰਿਸਟ ਅਤੇ ਗਾਈਡੋ ਡਬਲਿਯੂ. ਇਮਬੈਂਸ ਨੂੰ ਸਾਂਝੇ ਤੌਰ ਤੇ ਦਿੱਤਾ ਜਾਵੇਗਾ। ਨਾਰਵੇ...

