66.6 F
New York, US
June 22, 2026
PreetNama

Year : 2021

ਖਾਸ-ਖਬਰਾਂ/Important News

ਹਿੰਦ ਪ੍ਰਸ਼ਾਂਤ ਖੇਤਰ ‘ਚ ਚੀਨ ਖ਼ਿਲਾਫ਼ ਤਿੰਨ ਪ੍ਰਮੁੱਖ ਦੇਸ਼ਾਂ ਨੇ ਕੀਤਾ ਗਠਜੋੜ, ਆਸਟ੍ਰੇਲੀਆ ਨੂੰ ਪਰਮਾਣੂ ਪਣਡੁੱਬੀ ਦੇਵੇਗਾ ਅਮਰੀਕਾਇਸ ਸੰਗਠਨ ਦੀ ਇਕ ਵੱਡੀ ਪਹਿਲ ਤਹਿਤ ਆਸਟ੍ਰੇਲੀਆ ਨੂੰ ਪਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਦਾ ਬੇੜਾ ਉਪਲਬਧ ਕਰਾਇਆ ਜਾਵੇਗਾ। 18 ਮਹੀਨਿਆਂ ‘ਚ ਤਿੰਨੋਂ ਦੇਸ਼ਾਂ ਦੇ ਤਕਨੀਕੀ ਤੇ ਜਲ ਸੈਨਿਕ ਮਾਹਿਰ ਆਸਟ੍ਰੇਲੀਆ ਦੀ ਤਾਕਤ ਵਧਾਉਣ ਲਈ ਕੰਮ ਕਰਨਗੇ। ਇਸ ਸਮਝੌਤੇ ‘ਚ ਸਭ ਤੋਂ ਜ਼ਿਆਦਾ ਫ਼ਾਇਦਾ ਆਸਟ੍ਰੇਲੀਆ ਨੂੰ ਹੀ ਮਿਲਣ ਜਾ ਰਿਹਾ ਹੈ। ਸਮਝੌਤੇ ਦੌਰਾਨ ਹੀ ਆਸਟ੍ਰੇਲੀਆ ਦਾ ਫਰਾਂਸ ਨਾਲ 2016 ‘ਚ ਹੋਇਆ 40 ਅਰਬ ਡਾਲਰ ਦਾ ਪਣਡੁੱਬੀ ਸੌਦਾ ਰੱਦ ਕਰ ਦਿੱਤਾ ਹੈ। ਹੁਣ ਇਹ ਪਣਡੁੱਬੀ ਅਮਰੀਕਾ ਦੇਵੇਗਾ।ਏਯੂਕੇਯੂਐੱਸ ਦੇ ਗਠਨ ਦਾ ਐਲਾਨ ਕਵਾਡ ‘ਚ ਸ਼ਾਮਲ ਦੇਸ਼ਾਂ ਦੇ ਆਗੂਆਂ ਦੀ 24 ਸਤੰਬਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਕੀਤਾ ਗਿਆ ਹੈ। ਕਵਾਡ ਦੀ ਬੈਠਕ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਮੇਜ਼ਬਾਨੀ ‘ਚ ਹੋਵੇਗੀ, ਇਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ਿਹਿਦਾ ਸੁਗਾ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਬੈਠਕ ਕਰਨਗੇ। ———- ਪਣਡੁੱਬੀ ਸੌਦਾ ਰੱਦ ਹੋਣ ‘ਤੇ ਭੜਕਿਆ ਫਰਾਂਸ਼ ਰਾਇਟਰ ਮੁਤਾਬਕ, ਆਸਟ੍ਰੇਲੀਆ ਤੋਂ 2016 ‘ਚ ਹੋਇਆ ਪਣਡੁੱਬੀ ਸੌਦਾ ਰੱਦ ਹੋਣ ‘ਤੇ ਫਰਾਂਸ ਭੜਕ ਗਿਆ ਹੈ। ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੇ ਡਿ੍ਆਨ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਸਟ੍ਰੇਲੀਆ ਨਾਲ ਉਨ੍ਹਾਂ ਦਾ ਪਣਡੁੱਬੀ ਸੌਦਾ ਰੱਦ ਕਰਾ ਕੇ ਉਹੀ ਕੰਮ ਕੀਤਾ ਹੈ ਜਿਹੜਾ ਉਨ੍ਹਾਂ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ 40 ਅਰਬ ਡਾਲਰ ਦਾ ਉਨ੍ਹਾਂ ਦਾ ਪਣਡੁੱਬੀ ਸੌਦਾ ਰੱਦ ਕਰਨਾ ਅਮਰੀਕਾ ਦਾ ਇਕ ਪਾਸੜ ਫੈਸਲਾ ਹੈ। ਹਾਲੇ ਦੋ ਹਫਤੇ ਪਹਿਲਾਂ ਹੀ ਆਸਟ੍ਰੇਲੀਆ ਦੇ ਰੱਖਿਆ ਤੇ ਵਿਦੇਸ਼ ਮੰਤਰੀ ਨੇ ਆਪਣੇ ਹਮਰੁਤਬਿਆਂ ਨਾਲ ਇਸ ਸੌਦੇ ਦੀ ਪੁਸ਼ਟੀ ਕੀਤੀ ਸੀ।

On Punjab
ਹਿੰਦ ਪ੍ਰਸ਼ਾਂਤ ਖੇਤਰ ‘ਚ ਨਵੀਂ ਚੁਣੌਤੀਆਂ ਦਾ ਮੁਕਾਬਲਾ ਕਰਨ ਤੇ ਚੀਨ ਖ਼ਿਲਾਫ਼ ਮਜ਼ਬੂਤੀ ਨਾਲ ਖੜ੍ਹਾ ਹੋਣ ਲਈ ਅਮਰੀਕਾ, ਬਰਤਾਨੀਆ ਤੇ ਆਸਟ੍ਰੇਲੀਆ ਨੇ ਇਕ ਨਵੇਂ ਤਿੰਨ...
ਖਾਸ-ਖਬਰਾਂ/Important News

SpaceX Inspiration4: ਸਪੇਸਐਕਸ ਨੇ ਰਚਿਆ ਇਤਿਹਾਸ, ਪਹਿਲਾ ‘All-Civilian Crew’ ਲਾਂਚ, ਦੇਖੋ ਵੀਡੀਓ

On Punjab
ਅਰਬਪਤੀ Elon Musk ਦੀ ਕੰਪਨੀ ਸਪੇਸਐਕਸ ਨੇ ਵੀਰਵਾਰ ਨੂੰ ਇਤਿਹਾਸ ਰਚ ਦਿੱਤਾ। ਸਪੇਸਐਕਸ ਦੇ ਪਹਿਲੇ ਆਲ-ਸਿਵਲੀਅਨ ਕਰੂ ਸਫ਼ਲਤਾਪੂਰਵਕ ਲਾਂਚ ਹੋ ਗਿਆ ਹੈ। ਇਸ ਪ੍ਰੋਜੈਕਟ ਨੂੰ...
ਖਾਸ-ਖਬਰਾਂ/Important News

ਅਮਰੀਕਾ ਦਾ ਸੰਵਿਧਾਨ ਹੋਇਆ ਤਿਆਰ, 39 ਨੁਮਾਇੰਦਿਆਂ ਨੂੰ ਮਿਲੀ ਮਨਜ਼ੂਰੀ1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ ਇਸ ’ਤੇ ਸਹਿਮਤੀ ਨਹੀਂ ਦਿੱਤੀ। ਜਨਤਾ ਦੇ ਸੁਝਾਅ ਲਈ ਇਸ ਨੂੰ ਜਨਤਕ ਕੀਤਾ ਗਿਆ ਤੇ ਚਾਰ ਮਾਰਚ, 1789 ਨੂੰ ਇਹ ਲਾਗੂ ਕਰ ਦਿੱਤਾ ਗਿਆ।

On Punjab
1787 ’ਚ ਅੱਜ ਦੇ ਦਿਨ ਹੀ ਅਮਰੀਕਾ ਦਾ ਲਿਖਤੀ ਸੰਵਿਧਾਨ ਤਿਆਰ ਹੋਇਆ ਤੇ 39 ਨੁਮਾਇੰਦਿਆਂ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਕਈ ਨੁਮਾਇੰਦਿਆਂ ਨੇ...
ਸਮਾਜ/Social

ਇਟਲੀ ਦੇ ਕਾਮਿਆਂ ਲਈ ਨਵੀਂ ਭਸੂੜੀ, ਸਰਕਾਰ ਨੇ ਕੰਮਾਂ ਲਈ ਕਰ ਦਿੱਤਾ ਗ੍ਰੀਨ ਪਾਸ ਜ਼ਰੂਰੀ

On Punjab
ਕੋਵਿਡ-19 ਤੋਂ ਆਪਣੇ ਦੇਸ਼ ਨੂੰ ਮੁਕਤ ਕਰਨ ਲਈ ਦੁਨੀਆ ਦੇ ਬਹੁਤੇ ਮੁਲਕ ਹਰ ਉਹ ਹੀਲਾ ਕਰਨ ਲਈ ਦਿਨ ਰਾਤ ਕਰ ਰਹੇ ਹਨ ਜਿਸ ਨਾਲ ਇਸ...
ਸਮਾਜ/Social

ਪਾਕਿਸਤਾਨੀ ਮੰਤਰੀ ਸ਼ੇਖ ਰਾਸ਼ਿਦ ਦਾ ਤਾਲਿਬਾਨ ਪ੍ਰੇਮ! ਕਿਹਾ- ਅਫਗਾਨਿਸਤਾਨ ਨੂੰ ਚਲਾਉਣ ਲਈ ਸਮਾਂ ਦਿੱਤਾ ਜਾਣਾ ਚਾਹੀਦਾ

On Punjab
ਪਾਕਿਸਤਾਨ ਦਾ ਇਕ ਵਾਰ ਮੁੜ ਤਾਲਿਬਾਨ ਪ੍ਰੇਮ ਜੱਗਜਾਹਿਰ ਹੋਇਆ ਹੈ। ਪਾਕਿਸਤਾਨੀ ਮੰਤਰੀ ਸ਼ੇਖ ਰਾਸ਼ਿਦ ਨੇ ਤਾਲਿਬਾਨ ਨੂੰ ਲੈ ਕੇ ਆਪਣਾ ਪਿਆਰ ਦਿਖਾਇਆ ਹੈ। ਸ਼ੇਖ ਰਾਸ਼ਿਦ...
ਖਾਸ-ਖਬਰਾਂ/Important News

ਤਾਲਿਬਾਨ ਵੱਲੋਂ ਕੰਧਾਰ ਦੇ ਲੋਕਾਂ ਨੂੰ ਘਰ ਖਾਲੀ ਕਰਨ ਦਾ ਫਰਮਾਨ, ਵਿਰੋਧ ‘ਚ ਸੜਕਾਂ ‘ਤੇ ਉੱਤਰੇ ਲੋਕ

On Punjab
Kandahar Protest: ਅਫ਼ਗਾਨਿਸਤਾਨ ‘ਤੇ ਪੂਰੀ ਤਰ੍ਹਾਂ ਨਾਲ ਕਬਜ਼ਾ ਕਰਨ ਤੋਂ ਬਾਅਦ ਹੁਣ ਤਾਲਿਬਾਨ ਨੇ ਲੋਕਾਂ ‘ਤੇ ਜ਼ੁਲਮ ਢਾਹੁਣੇ ਸ਼ੁਰੂ ਕਰ ਦਿੱਤੇ ਹਨ। ਖ਼ਬਰ ਹੈ ਕਿ...
ਫਿਲਮ-ਸੰਸਾਰ/Filmy

ਸੋਨੂੰ ਸੂਦ ਦੇ ਘਰ ’ਚ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ, ਕਿੰਨਾ ਕਮਾਉਂਦੇ ਹਨ ਤੇ ਕਿੱਥੋਂ ਆਉਂਦਾ ਹੈ ਚੈਰਿਟੀ ਦਾ ਪੈਸਾ

On Punjab
ਸੋਨੂੰ ਸੂਦ ਆਪਣੇ ਫੈਨਜ਼ ਦੇ ਦਿਲਾਂ ’ਚ ਇਕ ਲੰਬੇ ਸਮੇਂ ਤੋਂ ਰਾਜ ਕਰ ਰਹੇ ਹਨ। ਸੋਨੂੰ ਆਪਣੇ ਐਕਟਿੰਗ ਨਾਲ ਜ਼ਿਆਦਾ ਇਨ੍ਹਾਂ ਦਿਨਾਂ ’ਚ ਲੋਕਾਂ ਦੀ...
ਫਿਲਮ-ਸੰਸਾਰ/Filmy

‘ਸ਼ਰਾਬ’ ਗਾਣੇ ’ਤੇ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਪੇਸ਼ੀ 22 ਨੂੰ

On Punjab
ਵਿਸ਼ਵ ਪ੍ਰਸਿੱਧ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਹਾਲ ਹੀ ’ਚ ਰਿਲੀਜ਼ ਹੋਏ ‘ਸ਼ਰਾਬ’ ਗਾਣੇ ’ਤੇ ਨੋਟਿਸ ਲੈਂਦਿਆਂ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ...