ਸਮਾਜ/SocialFiring in Germany : ਉੱਤਰੀ ਜਰਮਨੀ ਦੇ ਇੱਕ ਸਕੂਲ ‘ਚ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ, ਮੁਲਜ਼ਮ ਗ੍ਰਿਫ਼ਤਾਰOn PunjabMay 19, 2022 by On PunjabMay 19, 20220552 ਜਰਮਨੀ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ ਜਰਮਨੀ ਦੇ ਇੱਕ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ।...
ਖਾਸ-ਖਬਰਾਂ/Important Newsਨ ਤਣਾਅ, ਚਿੰਤਾ ਤੇ ਡਿਪਰੈਸ਼ਨ ਦਾ ਬੱਚੇ ‘ਤੇ ਪੈਂਦਾ ਹੈ ਬੁਰਾ ਪ੍ਰਭਾOn PunjabMay 19, 2022 by On PunjabMay 19, 20220545 ਅਮਰੀਕਾ ਦੇ ਨੈਸ਼ਨਲ ਹਸਪਤਾਲ ਫਾਰ ਚਿਲਡਰਨ ਵਿੱਚ ਕਰਵਾਏ ਗਏ ਇੱਕ ਤਾਜ਼ਾ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਗਰਭ ਅਵਸਥਾ ਦੌਰਾਨ ਉੱਚ ਪੱਧਰੀ ਤਣਾਅ, ਚਿੰਤਾ ਅਤੇ...
ਰਾਜਨੀਤੀ/Politicsਨਵਜੋਤ ਸਿੱਧੂ ਦੀ ਵਧੀ ਮੁਸ਼ਕਲ, ਤਿੰਨ ਦਹਾਕੇ ਪੁਰਾਣੇ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਬਾਮੁਸ਼ਕਤ ਸਜ਼ਾOn PunjabMay 19, 2022 by On PunjabMay 19, 20220580 ਸੁਪਰੀਮ ਕੋਰਟ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਇਆ ਹੈ। ਇਹ ਫ਼ੈਸਲਾ...
ਰਾਜਨੀਤੀ/PoliticsCM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਤਾਇਨਾਤ ਹੋਣਗੀਆਂ 10 ਪੈਰਾ ਮਿਲਟਰੀ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂOn PunjabMay 19, 2022 by On PunjabMay 19, 20220486 ਸੀਐੱਮ ਮਾਨ ਨੇ ਅੱਜ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸੀਐੱਮ ਭਗੰਵਤ ਮਾਨ ਨੇ ਕਿਹਾ ਇਸ ਮੀਟਿੰਗ ਵਿੱਚ ਕਈ ਮੁੱਦਿਆ ਤੇ ਚਰਚਾ...
ਰਾਜਨੀਤੀ/PoliticsCongress meet : ਕਾਂਗਰਸ ਰਾਜ ਸਰਕਾਰ ਦੇ ਮੰਤਰੀਆਂ, ਕਾਰਜਕਾਰੀ ਸੂਬਾ ਪ੍ਰਧਾਨਾਂ ਅਤੇ ਪਾਰਟੀ ਬੁਲਾਰਿਆਂ ਦੀ ਬੁਲਾਏਗੀ ਮੀਟਿੰਗOn PunjabMay 19, 2022 by On PunjabMay 19, 20220593 ਕਾਂਗਰਸ ਨੇ ਉਨ੍ਹਾਂ ਆਗੂਆਂ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ ਜੋ ਉਦੈਪੁਰ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਨਹੀਂ ਹੋ ਸਕੇ। ਸੂਤਰਾਂ ਨੇ ਦੱਸਿਆ ਕਿ ਇਸ...
ਖੇਡ-ਜਗਤ/Sports NewsAsian Para Games postponed : ਚੀਨ ‘ਚ ਕੋਵਿਡ ਕਾਰਨ ਪੈਰਾ ਏਸ਼ੀਅਨ ਖੇਡਾਂ ਵੀ ਮੁਲਤਵੀOn PunjabMay 18, 2022 by On PunjabMay 18, 20220564 ਚੀਨ ਦੇ ਹਾਂਗਝੋਊ ਵਿਚ ਨੌਂ ਤੋਂ 15 ਅਕਤੂਬਰ ਤਕ ਹੋਣ ਵਾਲੀਆਂ ਏਸ਼ਿਆਈ ਪੈਰਾ ਖੇਡਾਂ ਨੂੰ ਕੋਵਿਡ ਮਹਾਮਾਰੀ ਨਾਲ ਜੁੜੀਆਂ ਚਿੰਤਾਵਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ।...
ਫਿਲਮ-ਸੰਸਾਰ/FilmyAnupamaa : ਐਕਸ ਹਸਬੈਂਡ ਸਾਹਮਣੇ ਅਨੁਪਮਾ ਨੇ ਲਏ ਅਨੁਜ ਨਾਲ ਸੱਤ ਫੇਰੇ, ਗਰੈਂਡ ਵਿਆਹ ਦੀ ਵੀਡੀਓ ਵਾਇਰਲOn PunjabMay 18, 2022 by On PunjabMay 18, 20220582 ਅਨੁਪਮਾ ਸ਼ੋਅ ਦੇ ਫੈਨਜ਼ ਦੀ ਖੁਸ਼ੀ ਇਨ੍ਹੀਂ ਦਿਨੀਂ ਸੱਤਵੇਂ ਅਸਮਾਨ ‘ਤੇ ਹੈ ਕਿਉਂਕਿ ਉਨ੍ਹਾਂ ਦੇ ਪਸੰਦੀਦਾ ਕਪਲ ਅਨੁਜ ਤੇ ਅਨੁਪਮਾ ਫਾਇਨਲੀ ਵਿਆਹ ਦੇ ਬੰਧਨ ‘ਚ...
ਸਿਹਤ/HealthDry Mouth Problems:ਵਾਰ-ਵਾਰ ਸੁੱਕੇ ਮੂੰਹ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼ , ਜੋ ਇਨ੍ਹਾਂ ਬਿਮਾਰੀਆਂ ਵੱਲ ਕਰਦਾ ਹੈ ਇਸ਼ਾਰਾOn PunjabMay 18, 2022 by On PunjabMay 18, 20220484 ਸੁੱਕੇ ਮੂੰਹ ਦੀ ਸਮੱਸਿਆ : ਜਦੋਂ ਲਾਰ ਗਲੈਂਡਜ਼ ਲਾਰ ਬਣਾਉਣਾ ਬੰਦ ਕਰ ਦਿੰਦੀ ਹੈ, ਤਾਂ ਮੂੰਹ ਸੁੱਕਣ ਦੀ ਸਮੱਸਿਆ ਹੋ ਜਾਂਦੀ ਹੈ। ਇਸ ਨੂੰ ਜ਼ੀਰੋਸਟੋਮੀਆ...
ਸਿਹਤ/HealthAmazing Weight Loss Formula: ਇਸ ਇਕ ਤਰਲ ਦੀ ਮਦਦ ਨਾਲ ਤੁਸੀਂ ਆਸਾਨੀ ਨਾਲ ਘਟਾ ਸਕਦੇ ਹੋ ਭਾਰ, ਜਾਣੋ ਕਿਵੇਂOn PunjabMay 18, 2022 by On PunjabMay 18, 202202147 ਭਾਰ ਘੱਟ ਕਰਨ ਦੀ ਜੱਦੋਜਹਿਦ ਵਿੱਚ ਕੋਈ ਵੀ ਸੁਝਾਅ ਦਿੰਦਾ ਹੈ ਤਾਂ ਜ਼ਿਆਦਾਤਰ ਲੋਕ ਇਸ ਦਾ ਅੰਨ੍ਹੇਵਾਹ ਪਾਲਣ ਕਰਦੇ ਹਨ ਪਰ ਕੀ ਤੁਸੀਂ ਕਦੇ ਪਾਣੀ...
ਖਾਸ-ਖਬਰਾਂ/Important Newsਹਜ਼ਾਰਾਂ ਭਾਰਤੀਆਂ ਲਈ ਖੁਸ਼ਖਬਰੀ, ਅਮਰੀਕਾ ’ਚ ਗ੍ਰੀਨ ਕਾਰਡ ਸਬੰਧੀ ਅਰਜ਼ੀਆਂ ਛੇ ਮਹੀਨੇ ’ਚ ਨਿਪਟਾਉਣ ਦੀ ਸਿਫਾਰਸ਼On PunjabMay 18, 2022 by On PunjabMay 18, 20220717 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਇਕ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਜਾਂ ਪੀਆਰ (ਸਥਾਈ ਰਿਹਾਇਸ਼) ਸਬੰਧੀ ਸਾਰੀਆਂ ਅਰਜ਼ੀਆਂ ਦਾ ਨਿਪਟਾਰਾ ਛੇ ਮਹੀਨਿਆਂ ਦੇ ਅੰਦਰ ਕਰਨ...