Sri Lanka Economic Crisis : ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹੈ ਸ਼੍ਰੀਲੰਕਾ, ਵਧਣਗੀਆਂ ਤੇਲ ਦੀਆਂ ਕੀਮਤਾਂ, ਜਾਣੋ ਪੂਰੀ ਖ਼ਬਰ
ਸ਼੍ਰੀਲੰਕਾ ਵਿੱਚ ਆਰਥਿਕ ਸੰਕਟ ਦੇ ਵਿਚਕਾਰ ਸੀਲੋਨ ਪੈਟਰੋਲੀਅਮ ਕਾਰਪੋਰੇਸ਼ਨ (ਸੀਪੀਸੀ) ਗੈਸ ਨੇ ਐਤਵਾਰ ਸਵੇਰੇ 2 ਵਜੇ ਤੋਂ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫੈਸਲਾ...

