ਰਿਪੁਦਮਨ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਪੁਲਿਸ ਦੇ ਹੱਥ ਖਾਲੀ, ਕਿਹਾ- ਜਾਂਚ ਦੋ ਹਫ਼ਤਿਆਂ ‘ਚ ਵੀ ਪੂਰੀ ਹੋ ਸਕਦੀ ਹੈ ਤੇ ਦੋ ਸਾਲ ਵੀ ਲੱਗ ਸਕਦੇ ਹਨ
ਬ੍ਰਿਟਿਸ਼ ਕੋਲੰਬੀਆ ’ਚ ਅਮੀਰ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ’ਚ ਕੈਨੇਡੀਅਨ ਪੁਲਿਸ ਨੂੰ ਹਾਲੇ ਤੱਕ ਕੋਈ ਵੱਡਾ ਸੁਰਾਗ਼ ਹੱਥ ਨਹੀਂ ਲੱਗਾ...

