ਜਾਗੋ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਾਲਕਾ ’ਤੇ ਲਗਾਇਆ ਗ਼ਲਤ ਤੱਥ ਪੇਸ਼ ਕਰਨ ਦਾ ਦੋਸ਼, ਕਿਹਾ-ਡੀਐੱਸਜੀਐੱਮਸੀ ਲੈ ਰਹੀ ਹੈ ਝੂਠਾ ਸਿਹਰਾ
ਜਗ ਆਸਰਾ ਗੁਰੂ ਓਟ (ਜਾਗੋ) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਬੰਧਕਾਂ ’ਤੇ 1984 ਦੇ ਸਿੱਖ ਵਿਰੋਧੀ ਦੰਗੇ ਦੇ ਪੀਡ਼ਤਾਂ ਨੂੰ ਨਿਆਂ ਦਿਵਾਉਣ...

