ਖੇਡ ਮੰਤਰੀ ਨੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਦੀ ਕਾਇਆ ਕਲਪ ਲਈ ਕੀਤੇ 6 ਕਰੋੜ ਰੁਪਏ ਜਾਰੀ, ਕਿਹਾ-ਪੰਜਾਬ ਨੂੰ ਨਿਸ਼ਾਨੇਬਾਜ਼ੀ ਖੇਡ ਦਾ ਧੁਰਾ ਬਣਾਇਆ ਜਾਵੇਗਾ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਖੇਡ ਵਿੱਚ ਪੰਜਾਬ ਦੇ ਨਿਸ਼ਾਨੇਬਾਜ਼ਾਂ ਨੇ ਕੌਮਾਂਤਰੀ ਪੱਧਰ ਉਤੇ ਵੱਡਾ ਨਾਮਣਾ ਖੱਟਿਆ ਹੈ।...

