Sonali Phogat Death: ਬੀਜੇਪੀ ਨੇਤਾ ਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਸਮਰਥਕਾਂ ‘ਚ ਸੋਗ ਦੀ ਲਹਿਰਸੋਨਾਲੀ ਫੋਗਾਟ ਇਸ ਵਾਰ ਫਿਰ ਤੋਂ ਆਦਮਪੁਰ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਦੌਰਾਨ ਕਾਂਗਰਸੀ ਆਗੂ ਕੁਲਦੀਪ ਬਿਸ਼ਨਈ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਇਸ ‘ਤੇ ਸੋਨਾਲੀ ਨੇ ਆਦਮਪੁਰ ਨੂੰ ਉਸ ਦੇ ਹੱਥੋਂ ਖਿਸਕਦਾ ਦੇਖਿਆ ਕਿਉਂਕਿ ਇਹ ਭਜਲਾਨ ਪਰਿਵਾਰ ਦਾ ਗੜ੍ਹ ਹੈ। ਇਸ ਕਾਰਨ ਉਸ ਨੇ ਕੁਲਦੀਪ ਬਿਸ਼ਨੋਈ ਦਾ ਵਿਰੋਧ ਕੀਤਾ। ਪਰ ਹਾਲ ਹੀ ਵਿੱਚ ਦੋਵਾਂ ਵਿੱਚ ਸੁਲ੍ਹਾ ਹੋ ਗਈ ਸੀ। ਸੋਨਾਲੀ ਟਵੀਟਸ ਅਤੇ ਪੋਸਟਾਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਸੀ
ਬਿੱਗ ਬਾਸ ਫੇਮ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਨੂੰ ਦਿਲ ਦਾ ਦੌਰਾ ਪੈਣ ਕਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਗੱਲ ਦੀ ਪੁਸ਼ਟੀ ਹਿਸਾਰ...

