ਖਾਸ-ਖਬਰਾਂ/Important Newsਕੈਲੀਫੋਰਨੀਆ ‘ਚ ਟਰੇਨਿੰਗ ਦੌਰਾਨ ਜਹਾਜ਼ ਕਰੈਸ਼, ਦੋ ਪਾਇਲਟਾਂ ਸਮੇਤ 5 ਲੋਕਾਂ ਦੀ ਮੌਤOn PunjabJune 11, 2022 by On PunjabJune 11, 20220556 ਮਰੀਨ ਕੋਰ ਨੇ ਸ਼ੁੱਕਰਵਾਰ ਨੂੰ ਕੈਲੀਫੋਰਨੀਆ ਦੇ ਰੇਗਿਸਤਾਨ ਵਿੱਚ ਸਿਖਲਾਈ ਦੌਰਾਨ ਓਸਪ੍ਰੇ ਟਿਲਟ੍ਰੋਟਰ ਜਹਾਜ਼ ਹਾਦਸੇ ਵਿੱਚ ਮਾਰੇ ਗਏ ਪੰਜ ਲੋਕਾਂ ਦੀ ਪਛਾਣ ਕੀਤੀ। ਮਾਰੇ ਗਏ...
ਖਾਸ-ਖਬਰਾਂ/Important NewsRecord Breaking Inflation in US : ਅਮਰੀਕਾ ‘ਚ ਮਹਿੰਗਾਈ ਦਾ ਕਹਿਰ, 40 ਸਾਲ ਦਾ ਰਿਕਾਰਡ ਟੁੱਟਿਆ, ਹਰ ਜ਼ਰੂਰੀ ਚੀਜ਼ ਹੋਈ ਮਹਿੰਗੀOn PunjabJune 11, 2022 by On PunjabJune 11, 20220565 ਇਨ੍ਹੀਂ ਦਿਨੀਂ ਅਮਰੀਕਾ ਭਾਰੀ ਮਹਿੰਗਾਈ ਦਾ ਸਾਹਮਣਾ ਕਰ ਰਿਹਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਅਮਰੀਕਾ ‘ਚ ਮਹਿੰਗਾਈ ਚਾਰ ਦਹਾਕਿਆਂ ਦੇ ਉੱਚ ਪੱਧਰ 8.6...
ਖਾਸ-ਖਬਰਾਂ/Important NewsSidhu Moosewala Murder: ਸੌਰਭ ਮਹਾਕਾਲ ਨੇ ਕਤਲ ਦੀ ਸਾਜ਼ਿਸ਼ ਬਾਰੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ, ਛੇ ਸ਼ੂਟਰਾਂ ਦੀ ਹੋਈ ਪਛਾਣ; ਦੋ ਨੂੰ ਦਿੱਤੇ ਸਨ ਸਾਢੇ ਤਿੰਨ – ਤਿੰਨ ਲੱਖ ਰੁਪਏOn PunjabJune 11, 2022 by On PunjabJune 11, 202201558 ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਲਈ ਉਸ ਦੇ ਖ਼ਾਸ ਵਿਕਰਮ ਬਰਾਡ਼ ਨੇ ਰਚੀ ਸੀ। ਬਰਾਡ਼ ਨੇ ਹੀ...
ਫਿਲਮ-ਸੰਸਾਰ/FilmyDream Girl 2 ‘ਚ ਤੇਜਸਵੀ ਪ੍ਰਕਾਸ਼ ਨਾਲ ਨਹੀਂ, ਆਯੁਸ਼ਮਾਨ ਖੁਰਾਨਾ ਨਾਲ ਹੋਵੇਗੀ ਇਸ ਅਦਾਕਾਰਾ ਦੀ ਜੋੜੀ, ‘ਅਨੇਕ’ ਤੋਂ ਬਾਅਦ ਕੀ ਲੱਗੇਗੀ ਅਦਾਕਾਰ ਦੀ ਕਿਸ਼ਤੀ ਕਿਨਾਰੇ?On PunjabJune 11, 2022 by On PunjabJune 11, 202201108 ਸਾਲ 2019 ਵਿੱਚ ਆਈ ਆਯੁਸ਼ਮਾਨ ਖੁਰਾਨਾ ਅਤੇ ਨੁਸਰਤ ਭਰੂਚਾ ਸਟਾਰਰ ਫਿਲਮ ਡ੍ਰੀਮ ਗਰਲ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਫਿਲਮ ਦੀ ਪੰਚਲਾਈਨ ਅਤੇ ਕਹਾਣੀ...
ਖੇਡ-ਜਗਤ/Sports Newsਟੀ-20 ਵਿਸ਼ਵ ਕੱਪ ਟੀਮ ‘ਚ ਜਗ੍ਹਾ ਬਣਾਉਣਾ ਹੈ ਤਾਂ ਕਰੋ ਇਹ ਕੰਮ – ਸਾਬਕਾ ਕ੍ਰਿਕਟਰ ਦੀ ਈਸ਼ਾਨ ਨੂੰ ਸਲਾਹOn PunjabJune 11, 2022 by On PunjabJune 11, 20220315 ਈਸ਼ਾਨ ਕਿਸ਼ਨ ਨੇ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੀ-20 ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 48 ਗੇਂਦਾਂ ਵਿੱਚ 76 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ...
ਰਾਜਨੀਤੀ/Politicsਚੰਡੀਗੜ੍ਹ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਪਾਰਟੀ ਪ੍ਰਧਾਨ ਸੁਭਾਸ਼ ਚਾਵਲਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ, ਇਹ ਹੈ ਕਾਰਨOn PunjabJune 11, 2022 by On PunjabJune 11, 20220356 ਚੰਡੀਗੜ੍ਹ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਾਵਲਾ ਨੇ ਸ਼ਨਿਚਰਵਾਰ ਨੂੰ ਪਾਰਟੀ ਹਾਈ ਕਮਾਂਡ ਨੂੰ ਆਪਣਾ ਅਸਤੀਫਾ...
ਖਾਸ-ਖਬਰਾਂ/Important Newsਅਮਰੀਕਾ ਨੇ ਕਿਹਾ – ਚੀਨ ਭਾਰਤ ਨਾਲ ਲੱਗਦੀਆਂ ਸਰਹੱਦਾਂ ਨੇੜੇ ਆਪਣੀ ਸਥਿਤੀ ਮਜ਼ਬੂਤ ਕਰ ਰਿਹੈ, ਅਮਰੀਕਾ ਆਪਣੇ ਸਹਿਯੋਗੀਆਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈOn PunjabJune 11, 2022 by On PunjabJune 11, 20220592 ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਜੇਮਸ ਆਸਟਿਨ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਲਗਾਤਾਰ ਆਪਣੀ ਸਥਿਤੀ ਮਜ਼ਬੂਤ ਕਰ ਰਿਹਾ ਹੈ।...
ਰਾਜਨੀਤੀ/PoliticsNational Herald Case : ਸੋਨੀਆ ਤੇ ਰਾਹੁਲ ਨੂੰ ਈਡੀ ਦੇ ਸੰਮਨ ਨੂੰ ਲੈ ਕੇ ਕਾਂਗਰਸ ਤੇ ਭਾਜਪਾ ਵਿਚਾਲੇ ਟਕਰਾਅ, ਅਧੀਰ ਰੰਜਨ ਚੌਧਰੀ ਤੇ ਰਾਜੇਸ਼ਵਰ ਸਿੰਘ ਆਪਸ ‘ਚ ਉਲਝੇOn PunjabJune 11, 2022 by On PunjabJune 11, 20220412 ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਸੰਮਨ ਜਾਰੀ ਕਰਨ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ। ਕਾਂਗਰਸ...
ਸਮਾਜ/Socialਸਿੱਧੂ ਕਤਲ ਕੇਸ ‘ਚ 8 ਮੁਲਜ਼ਮਾਂ ਨੂੰ ਕੀਤਾ ਪੇਸ਼, ਮੋਨੂ, ਜਤਿਨ ਤੇ ਕੇਕੜਾ ਪੁਲਿਸ ਰਿਮਾਂਡ ‘ਤੇ, ਪੰਜ ਮੁਲਜ਼ਮਾਂ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚOn PunjabJune 11, 2022 by On PunjabJune 11, 20220569 ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਫੜ੍ਹੇ ਗਏ 8 ਕਥਿਤ ਦੋਸ਼ੀਆਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੋਨੂੰ ਨੂੰ 3, ਜਿਤੇਂਦਰ 4 ਤੇ...
ਸਮਾਜ/Socialਅੰਗਰੇਜ਼ ਭਾਰਤ ਨੂੰ ਲਗਾਤਾਰ ਲੁੱਟਦੇ ਰਹੇ ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਮੁੱਖ ਮੰਤਰੀOn PunjabJune 11, 2022 by On PunjabJune 11, 20220938 ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ...