ਖਾਸ-ਖਬਰਾਂ/Important NewsCovid19 – ਯੂਐਸ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਕੋਰੋਨਾ ਪਾਜ਼ੇਟਿਵ, 2 ਜੂਨ ਤਕ ਆਈਸੋਲੇਸ਼ਨ ‘ਚ ਰਹਿਣਗੇOn PunjabMay 30, 2022 by On PunjabMay 30, 202203138 ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਗੇਵਿਨ ਨਿਊਜਮ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਨਿਊਜਮ ਘੱਟੋ-ਘੱਟ 2 ਜੂਨ ਤਕ ਆਈਸੋਲੇਸ਼ਨ ਮੋਡ ‘ਚ ਰਹਿਣਗੇ। ਸ਼ਨੀਵਾਰ...
ਸਮਾਜ/SocialPakistan : ਇਮਰਾਨ ਖਾਨ ਨੇ ਭਾਰਤ ਨੂੰ ਦੱਸਿਆ ਆਜ਼ਾਦ ਦੇਸ਼, ਪਾਕਿਸਤਾਨ ਨੂੰ ਕਿਹਾ ਗੁਲਾਮ, ਜਾਣੋ ਕਾਰਨOn PunjabMay 30, 2022 by On PunjabMay 30, 20220432 ਪਾਕਿਸਤਾਨ ਦੀ ਮੌਜੂਦਾ ਸੰਘੀ ਗੱਠਜੋੜ ਸਰਕਾਰ ਦੀ ਆਲੋਚਨਾ ਕਰਦੇ ਹੋਏ, ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ “ਅਮਰੀਕੀ ਗੁਲਾਮਾਂ” ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ...
ਸਮਾਜ/SocialSri Lanka Crisis : ਰਾਸ਼ਟਰਪਤੀ ਦੇ ਅਸਤੀਫ਼ੇ ਨੂੰ ਲੈ ਕੇ ਸ਼੍ਰੀਲੰਕਾ ‘ਚ ਫਿਰ ਤੋਂ ਪ੍ਰਦਰਸ਼ਨ ਤੇਜ਼, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ,On PunjabMay 30, 2022 by On PunjabMay 30, 20220437 ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ‘ਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਖਿਲਾਫ ਵਿਰੋਧ ਪ੍ਰਦਰਸ਼ਨ ਇਕ ਵਾਰ ਫਿਰ ਤੇਜ਼ ਹੋ ਗਿਆ ਹੈ। ਕਈ ਥਾਵਾਂ ‘ਤੇ ਹਿੰਸਕ ਪ੍ਰਦਰਸ਼ਨਾਂ...
ਸਿਹਤ/HealthOmicron ਦੇ ਨਵੇਂ ਵੇਰੀਐਂਟਸ ਨਾਲ ਹੋਰ ਖ਼ਤਰਨਾਕ ਹੋਇਆ ਕੋਵਿਡ, ਖੰਘ ਅਤੇ ਜ਼ੁਕਾਮ ਤੋਂ ਇਲਾਵਾ ਇਨ੍ਹਾਂ ਵਿਲੱਖਣ ਲੱਛਣਾਂ ‘ਤੇ ਵੀ ਦਿਓ ਧਿਆਨOn PunjabMay 30, 2022 by On PunjabMay 30, 20220478 ਕੋਰੋਨਾ ਵਾਇਰਸ ਮਹਾਮਾਰੀ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਨ੍ਹਾਂ ਸਾਲਾਂ ਦੌਰਾਨ, ਅਸੀਂ ਸਾਰੇ ਕੋਵਿਡ ਅਤੇ ਇਸਦੇ ਲੰਬੇ ਸਮੇਂ ਦੇ ਪ੍ਰਭਾਵਾਂ...
ਫਿਲਮ-ਸੰਸਾਰ/FilmyBreaking : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਦੇਹਰਾਦੂਨ ਤੋਂ 6 ਲੋਕ ਹਿਰਾਸਤ ‘ਚOn PunjabMay 30, 2022 by On PunjabMay 30, 20220680 ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ...
ਫਿਲਮ-ਸੰਸਾਰ/FilmySidhu Moose Wala ਦਾ 11 ਜੂਨ ਨੂੰ ਸੀ ਜਨਮਦਿਨ, ਤੈਅ ਹੋ ਗਿਆ ਸੀ ਵਿਆਹ, ਮੰਗੇਤਰ ਨੇ ਕੀਤੇ ਅੰਤਿਮ ਦਰਸ਼ਨOn PunjabMay 30, 2022May 30, 2022 by On PunjabMay 30, 2022May 30, 202202068 ਪੰਜਾਬ ‘ਚ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਗੈਂਗਸਟਰਾਂ ਵੱਲੋਂ ਹੱਤਿਆ ਕੀਤੇ ਜਾਣ ਨਾਲ ਦੇਸ਼-ਦੁਨੀਆ ‘ਚ ਉਸ ਦੇ ਪ੍ਰਸ਼ੰਸਕ ਹੈਰਾਨ ਤੇ ਗ਼ਮਜ਼ਦਾ...
ਖਾਸ-ਖਬਰਾਂ/Important NewsPunjab : ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਦੌਰਾਨ ਵੱਡੀ ਖ਼ਬਰ, ਅੰਮ੍ਰਿਤਸਰ ਪੁਲਿਸ ਨੇ ਐਕਟਰ ਕਰਤਾਰ ਚੀਮਾ ਨੂੰ ਕੀਤਾ ਗ੍ਰਿਫ਼ਤਾਰOn PunjabMay 30, 2022 by On PunjabMay 30, 20220536 ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਹੈ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਚੱਲ ਰਹੀ ਜਾਂਚ ਦੌਰਾਨ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ...
ਖਾਸ-ਖਬਰਾਂ/Important Newsਜਿਸ ਨੂੰ ਆਪਣਾ ਗੁਰੂ ਮੰਨਦਾ ਸੀ ਮੂਸੇਵਾਲਾ ਉਸ ਦਾ ਵੀ ਹੋਇਆ ਸੀ ਦਰਦਨਾਕ ਅੰਤ, ਮਿਲਦੀ-ਜੁਲਦੀ ਹੈ ਦੋਵਾਂ ਦੀ ਕਹਾਣੀOn PunjabMay 30, 2022 by On PunjabMay 30, 20220591 ਪੰਜਾਬ ਦੇ ਮੰਨੇ-ਪ੍ਰਮੰਨੇ ਗਾਇਕ ਤੇ ਕਾਂਗਰਸ ਤੋਂ ਚੋਣ ਲੜ ਚੁੱਕੇ ਸਿੱਧੂ ਮੂਸੇਵਾਲਾ (Sidhu Moose Wala) ਦੀ ਐਤਵਾਰ ਸ਼ਾਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਖੇਡ-ਜਗਤ/Sports NewsRCB vs RR Qualifier 2 : ਕੁਆਲੀਫਾਇਰ-2 ਮੁਕਾਬਲੇ ’ਚ ਆਹਮੋ-ਸਾਹਮਣੇ ਹੋਣਗੇ hasranga ਤੇ chahal, ਇਨ੍ਹਾਂ ਦੋਵਾਂ ’ਤੇ ਨਿਰਭਰ ਹੈ ਕਿਸ ਟੀਮ ਨੂੰ ਫਾਈਨਲ ’ਚ ਮਿਲੇਗੀ ਥਾਂOn PunjabMay 27, 2022 by On PunjabMay 27, 20220502 ਅਕਸਰ ਦੋ ਟੀਮਾਂ ਵਿਚਾਲੇ ਹੋਣ ਵਾਲੇ ਮੈਚ ’ਚ ਬੱਲੇਬਾਜ਼ ਅਤੇ ਗੇਂਦਬਾਜ਼ ਆਹਮੋ-ਸਾਹਮਣੇ ਹੁੰਦੇ ਹਨ ਪਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡੇ ਜਾਣ ਵਾਲੇ ਆਈਪੀਐੱਲ...
ਫਿਲਮ-ਸੰਸਾਰ/FilmyMalaika Arora ਇੱਕ ਆਈਟਮ ਨੰਬਰ ਦੇ ਕਰਦੀ ਹੈ ਜਿੰਨੇ ਚਾਰਜ, ਓਨੇ ‘ਚ ਪੂਰੀ ਫਿਲਮ ਨਿਪਟਾ ਦਿੰਦੀ ਹੈ Actress, ਨੈੱਟ ਵਰਥ ਕਰ ਦੇਵੇਗੀ ਹੈਰਾਨOn PunjabMay 27, 2022 by On PunjabMay 27, 202204525 ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨੂੰ ਇੰਡਸਟਰੀ ਦੀ ਫੈਸ਼ਨਿਸਟਾ ਮੰਨਿਆ ਜਾਂਦਾ ਹੈ। ਮਲਾਇਕਾ ਆਪਣੀ ਐਕਟਿੰਗ ਦੇ ਨਾਲ-ਨਾਲ ਆਪਣੀ ਡਰੈਸਿੰਗ ਸੈਂਸ ਨੂੰ ਲੈ ਕੇ ਵੀ ਜ਼ਿਆਦਾ ਚਰਚਾ...