ਖਾਸ-ਖਬਰਾਂ/Important Newsਪਟਿਆਲਾ ‘ਚ ਹੋਈ ਹਿੰਸਕ ਝੜਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਿੰਦਣਯੋਗ ਤੇ ਮੰਦਭਾਗਾ, ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲOn PunjabApril 29, 2022 by On PunjabApril 29, 20220559 ਪਟਿਆਲਾ ‘ਚ ਹੋਈ ਹਿੰਸਕ ਝੜਪ ਦੀ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕਾਂ...
ਖਾਸ-ਖਬਰਾਂ/Important NewsWATCH VIDEO : ਪਟਿਆਲਾ ‘ਚ ਹਿੰਦੂ-ਸਿੱਖ ਜਥੇਬੰਦੀਆਂ ‘ਚ ਝੜਪ, ਕਾਲੀ ਮਾਤਾ ਮੰਦਰ ‘ਚ ਮਾਹੌਲ ਤਣਾਅਪੂਰਨ, SHO ‘ਤੇ ਤਲਵਾਰ ਨਾਲ ਹਮਲਾ; ਪੱਥਰਬਾਜ਼ੀ ਤੇ ਗੋਲੀਬਾਰੀOn PunjabApril 29, 2022 by On PunjabApril 29, 20220601 ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਗਰਮ ਖਿਆਲੀ ਦਾ ਪੁਤਲਾ ਫੂਕਣ ਦੀ ਤਿਆਰੀ ਸ਼ੁਰੂ...
ਸਮਾਜ/Socialਵੱਡੀ ਖ਼ਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ, ਜਾਣੋ ਪੈਰੋਕਾਰਾਂ ਦੇ ਨਾਂ ਕੀ ਸੰਦੇਸ਼ ਭੇਜਿਆ…On PunjabApril 29, 2022 by On PunjabApril 29, 20220656 ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀਨਸ਼ੀਨੀ ਦੀਆਂ ਅਫ਼ਵਾਹਾਂ...
ਫਿਲਮ-ਸੰਸਾਰ/Filmyਸ਼ਾਹਰੁਖ ਖਾਨ ਨੂੰ ਗੁਜਰਾਤ ਹਾਈਕੋਰਟ ਤੋਂ ਮਿਲੀ ਰਾਹਤ, ‘ਰਈਸ’ ਦੇ ਪ੍ਰਮੋਸ਼ਨ ਦੌਰਾਨ ਹਾਦਸੇ ‘ਚ ਵਿਅਕਤੀ ਦੀ ਹੋਈ ਮੌਤOn PunjabApril 28, 2022 by On PunjabApril 28, 20220602 ਗੁਜਰਾਤ ਹਾਈ ਕੋਰਟ ਨੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਇੱਕ ਮਾਮਲੇ ਵਿੱਚ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ਾਹਰੁਖ ਖਿਲਾਫ ਅਪਰਾਧਿਕ ਮਾਮਲਾ ਖਾਰਜ ਕਰ ਦਿੱਤਾ ਹੈ।...
ਫਿਲਮ-ਸੰਸਾਰ/Filmyਸਿਹਤ ਵਿਗੜਨ ਤੋਂ ਬਾਅਦ ਜ਼ਰੀਨ ਖਾਨ ਦੀ ਮਾਂ ਆਈਸੀਯੂ ’ਚ, ਅਦਾਕਾਰਾ ਨੇ ਪ੍ਰਸ਼ੰਸਕਾਂ ਨੂੰ ਕੀਤੀ ਦੁਆ ਦੀ ਅਪੀਲOn PunjabApril 28, 2022 by On PunjabApril 28, 20220540 ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ ’ਚੋਂ ਗੁਜ਼ਰ ਰਹੀ ਹੈ। ਅਦਾਕਾਰਾ ਦੀ ਮਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੇ ਜਲਦੀ...
ਖੇਡ-ਜਗਤ/Sports NewsFIFA World Cup : 33 ਭਾਰਤੀ ਖਿਡਾਰੀਆਂ ਦਾ ਕੈਂਪ ਲਈ ਐਲਾਨ, ਪੜ੍ਹੋ ਪੂਰੀ ਸੂਚੀOn PunjabApril 28, 2022 by On PunjabApril 28, 20220661 ਭਾਰਤੀ ਮਹਿਲਾ ਫੁੱਟਬਾਲ ਟੀਮ ਦੇ ਮੁੱਖ ਕੋਚ ਥਾਮਸ ਡੇਨੇਰਬੀ ਨੇ ਭਾਰਤ ਵਿਚ ਇਸ ਸਾਲ ਹੋਣ ਵਾਲੇ ਫੀਫਾ ਅੰਡਰ-17 ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ...
ਖਾਸ-ਖਬਰਾਂ/Important Newsਭਾਰਤਵੰਸ਼ੀ ਅਰੁਣ ਵੈਂਕਟਰਮਣ ਨੇ ਅਮਰੀਕਾ ਦੇ ਸਹਾਇਕ ਵਣਜ ਮੰਤਰੀ ਵਜੋਂ ਚੁੱਕੀ ਸਹੁੰOn PunjabApril 28, 2022 by On PunjabApril 28, 20220582 ਕੌਮਾਂਤਰੀ ਵਪਾਰ ਨੀਤੀ ਦੇ ਪ੍ਰਮੁੱਖ ਮਾਹਰ ਭਾਰਤਵੰਸ਼ੀ-ਅਮਰੀਕੀ ਅਰੁਣ ਵੈਂਕਟਰਮਣ ਨੇ ਆਲਮੀ ਬਾਜ਼ਾਰ ਲਈ ਸਹਾਇਕ ਵਣਜ ਮੰਤਰੀ ਦੇ ਰੂਪ ‘ਚ ਸਹੁੰ ਚੁੱਕੀ ਹੈ। ਸਹਾਇਕ ਮੰਤਰੀ ਦੇ...
ਸਮਾਜ/Socialਮਿਆਂਮਾਰ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਆਂਗ ਸਾਨ ਸੂ ਕੀ ਨੂੰ ਸੁਣਾਈ ਪੰਜ ਸਾਲ ਦੀ ਸਜ਼ਾOn PunjabApril 28, 2022April 28, 2022 by On PunjabApril 28, 2022April 28, 20220590 ਮਿਆਂਮਾਰ ਦੀ ਇੱਕ ਅਦਾਲਤ ਨੇ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਆਂਗ ਸਾਨ...
ਖਾਸ-ਖਬਰਾਂ/Important NewsWorld News: ਇਕ ਬਿੱਲੀ ਬਣੀ ਅਮਰੀਕਾ ਦੇ ਸ਼ਹਿਰ ਦੀ ਮੇਅਰ, ਸੋਸ਼ਲ ਮੀਡੀਆ ‘ਤੇ ਲੱਖਾਂ ਹਨ ਫਾਲੋਅਰਜ਼On PunjabApril 28, 2022 by On PunjabApril 28, 202202929 ਮੇਅਰ ਸ਼ਹਿਰ ਦਾ ਮੁਖੀ ਹੁੰਦਾ ਹੈ। ਤੁਸੀਂ ਇਸ ‘ਤੇ ਵਿਸ਼ਵਾਸ ਨਹੀਂ ਕਰੋਗੇ ਜੇ ਇੱਕ ਬਿੱਲੀ ਨੇ ਮੇਅਰ ਦਾ ਅਹੁਦਾ ਸੰਭਾਲ ਲਿਆ। ਪਰ ਇਹ ਹੋਇਆ ਹੈ।...
ਸਿਹਤ/HealthMango For Weight Loss: ਇਨ੍ਹਾਂ 4 ਤਰੀਕਿਆਂ ਨਾਲ ਆਪਣੇ ਭਾਰ ਘਟਾਉਣ ਵਾਲੀ ਖੁਰਾਕ ‘ਚ ਅੰਬ ਨੂੰ ਕਰੋ ਸ਼ਾਮਲ!On PunjabApril 28, 2022 by On PunjabApril 28, 20220867 ਗਰਮੀਆਂ ਦਾ ਮੌਸਮ ਆ ਗਿਆ ਹੈ ਅਤੇ ਇਸ ਦੇ ਨਾਲ ਹੀ ਅੰਬ ਖਾਣ ਦਾ ਮੌਸਮ ਵੀ ਆ ਗਿਆ ਹੈ। ਅੰਬ ਇਕ ਅਜਿਹਾ ਫਲ ਹੈ ਜੋ...