ਫਿਲਮ-ਸੰਸਾਰ/Filmyਕਿੰਨੀ ਤਰੀਕ ਨੂੰ ਵਿਆਹ ਕਰਵਾਉਣਗੇ ਰਣਬੀਰ ਕਪੂਰ ਤੇ ਆਲੀਆ ਭੱਟ? ਅਫ਼ਵਾਹਾਂ ਦਰਮਿਆਨ ਅਦਾਕਾਰਾ ਦੇ Uncle ਦਾ ਨਵਾਂ ਦਾਅਵਾ!On PunjabApril 13, 2022 by On PunjabApril 13, 20220591 ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਅਦਾਕਾਰਾ ਆਲੀਆ ਭੱਟ ਦੇ ਵਿਆਹ ਨੂੰ ਲੈ ਕੇ ਲਗਾਤਾਰ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਦੋਵੇਂ ਇਸ ਮਹੀਨੇ...
ਸਿਹਤ/HealthXE ਵੇਰੀਐਂਟ ਦੇ ਖ਼ਤਰੇ ਦੌਰਾਨ ਬੱਚਿਆਂ ਲਈ ਇਸ Diet Chart ਨੂੰ ਕਰੋ ਫਾਲੋ ਤੇ ਵਧਾਓ ਇਮਿਊਨਿਟੀOn PunjabApril 13, 2022 by On PunjabApril 13, 202203216 ਕੋਰੋਨਾ ਦੇ ਨਵੇਂ ਵੇਰੀਐਂਟ XE ਬਾਰੇ ਖਬਰਾਂ ਸਾਹਮਣੇ ਆ ਰਹੀਆਂ ਹਨ। XE ਵੇਰੀਐਂਟ ਦੇ ਰੂਪ ਵਿੱਚ ਕੋਵਿਡ-19 ਸਟ੍ਰੇਨ ਦਾ ਉਭਰਨਾ ਸਾਰਿਆਂ ਲਈ ਚਿੰਤਾ ਦਾ ਕਾਰਨ...
ਸਮਾਜ/SocialNYC Subway Shootings : ਨਿਊਯਾਰਕ ਦੇ ਬਰੁਕਲਿਨ ਮੈਟਰੋ ਸਟੇਸ਼ਨ ‘ਤੇ ਗੋਲੀਬਾਰੀ ‘ਚ 16 ਲੋਕ ਜ਼ਖਮੀ, 5 ਦੀ ਹਾਲਤ ਨਾਜ਼ੁਕ, ਪੁਲਿਸ ਦੋਸ਼ੀਆਂ ਦੀ ਭਾਲ ‘ਚ ਜੁਟੀOn PunjabApril 13, 2022 by On PunjabApril 13, 20220828 ਨਿਊਯਾਰਕ ਦੇ ਬਰੁਕਲਿਨ ਮੈਟਰੋ ਸਟੇਸ਼ਨ ‘ਤੇ ਮੰਗਲਵਾਰ ਨੂੰ ਵਾਪਰੀ ਘਟਨਾ ‘ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫਸੋਸ ਪ੍ਰਗਟ ਕੀਤਾ ਹੈ। ਉਸਨੇ ਕਿਹਾ ਕਿ ਉਸਦੀ ਟੀਮ...
ਖਾਸ-ਖਬਰਾਂ/Important Newsਵਿਵਾਦਾਂ ‘ਚ ਇਮਰਾਨ ਖ਼ਾਨ, ਤੋਹਫ਼ੇ ‘ਚ ਮਿਲਿਆ ਕੀਮਤੀ ਹਾਰ ਵੇਚਣ ਦਾ ਦੋਸ਼, ਜਾਂਚ ਸ਼ੁਰੂOn PunjabApril 13, 2022 by On PunjabApril 13, 20220464 ਸੱਤਾ ‘ਚ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਹਾਰ ਦੀ ਵਿਕਰੀ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪਾਕਿਸਤਾਨ...
ਖਾਸ-ਖਬਰਾਂ/Important Newsਨਿਊਯਾਰਕ ਚ ਦੋ ਸਿੱਖਾਂ ਤੇ ਹਮਲਾ, 10 ਦਿਨਾਂ ਚ ਦੂਜੀ ਘਟਨਾ, ਇਕ ਮੁਲਜ਼ਮ ਗ੍ਰਿਫ਼ਤਾਰOn PunjabApril 13, 2022 by On PunjabApril 13, 20220526 : ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹਮਲਾ ਹੋਇਆ ਹੈ। ਇਹ ਘਟਨਾ ਰਿਚਮੰਡ ਹਿਲਸ ਦੀ ਦੱਸੀ ਜਾ ਰਹੀ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ...
ਰਾਜਨੀਤੀ/Politicsਇਕਬਾਲ ਸਿੰਘ ਲਾਲਪੁਰਾ ਮੁੜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤOn PunjabApril 13, 2022 by On PunjabApril 13, 20220551 ਸਿੱਖਾਂ ਦੀ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੂੰ ਕੇਂਦਰ ਸਰਕਾਰ ਵੱਲੋਂ ਕੌਮੀ...
ਰਾਜਨੀਤੀ/Politicsਹੁਣ ਕੇਜਰੀਵਾਲ ‘ਤੇ ਛਿੜਿਆ ਵਿਵਾਦ, ਭਾਜਪਾ ਆਗੂ ਦਾ ਇਲਜ਼ਾਮ- ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇOn PunjabApril 13, 2022 by On PunjabApril 13, 20220496 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ...
ਰਾਜਨੀਤੀ/Politicsਹੁਣ ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਜਾਰੀ ਕੀਤਾ ਰਿਕਵਰੀ ਨੋਟਿਸ, ਪੜ੍ਹੋOn PunjabApril 13, 2022 by On PunjabApril 13, 20220600 ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਨੂੰ ਸਰਕਾਰੀ ਫਰਨੀਚਰ ਦੀ ਵਸੂਲੀ ਲਈ ਨੋਟਿਸ ਭੇਜਿਆ...
ਰਾਜਨੀਤੀ/Politicsਸਿਮਰਨਜੀਤ ਸਿੰਘ ਮਾਨ ਤੇ ਕਿਸਾਨਾਂ ਨੂੰ ਹਰਾਉਣ ਵਾਲੇ ਕੌਣ? ਸਿੱਧੂ ਮੂਸੇਵਾਲਾ ਨੇ ਚੋਣਾਂ ਹਰਾਉਣ ਵਾਲਿਆਂ ਨੂੰ ਕਿਹਾ ‘ਗੱਦਾਰ’On PunjabApril 12, 2022 by On PunjabApril 12, 20220588 ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ...
ਖਾਸ-ਖਬਰਾਂ/Important Newsਕੇਜਰੀਵਾਲ ਬਣੇ ਪੰਜਾਬ ਦੇ ‘ਸੂਪਰ ਸੀਐਮ’! ਪੰਜਾਬ ਦੇ ਅਫਸਰਾਂ ਨੂੰ ਦਿੱਲੀ ਤਲਬ ਕਰਨ ‘ਤੇ ਛਿੜਿਆ ਵਿਵਾਦOn PunjabApril 12, 2022 by On PunjabApril 12, 20220497 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਫਸਰਾਂ ਨੂੰ ਤਲਬ ਕਰਨ ਨਾਲ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਵਿਰੋਧੀ ਧਿਰਾਂ ਨੇ ਤਿੱਖਾ...