ਫਿਲਮ-ਸੰਸਾਰ/FilmySushant Singh Case: RTI ਨੇ ਮੰਗੀ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਣਕਾਰੀ,CBI ਨੇ ਇਹ ਕਾਰਨ ਦੱਸਦੇ ਹੋਏ ਕੀਤਾ ਇਨਕਾਰOn PunjabApril 8, 2022 by On PunjabApril 8, 20220449 ਸੁਸ਼ਾਤ ਸਿੰਘ ਰਾਜਪੂਤ ਦੀ ਮੌਤ ਨੂੰ ਹੁਣ ਦੋ ਸਾਲ ਹੋਣ ਵਾਲੇ ਹਨ ਪਰ ਹੁਣ ਤਕ ਐਕਟਰ ਦੀ ਮੌਤ ਦੀ ਗੁੱਥੀ ਅਜੇ ਤਕ ਸੁਲਝ ਨਹੀਂ ਸਕੀ।...
ਸਿਹਤ/HealthEggs Side Effects: ਪ੍ਰੋਟੀਨ ਨਾਲ ਭਰਪੂਰ ਆਂਡਾ ਤੁਹਾਡੀ ਸਿਹਤ ਨੂੰ ਵੀ ਪਹੁੰਚਾ ਸਕਦਾ ਹੈ ਨੁਕਸਾਨOn PunjabApril 8, 2022 by On PunjabApril 8, 202204417 ਆਂਡੇ ਦੇ ਸਾਈਡ ਇਫੈਕਟਸ: ਆਂਡੇ ਨੂੰ ਆਮ ਤੌਰ ‘ਤੇ ਸਵੇਰ ਦੇ ਨਾਸ਼ਤੇ ਲਈ ਸਭ ਤੋਂ ਆਸਾਨ ਪਕਵਾਨ ਮੰਨਿਆ ਜਾਂਦਾ ਹੈ। ਇਹ ਬਣਾਉਣਾ ਬਹੁਤ ਆਸਾਨ ਹੈ...
ਸਿਹਤ/HealthDark Spots Solution : ਚਿਹਰੇ, ਗੋਡਿਆਂ ਅਤੇ ਕੂਹਣੀਆਂ ਦੀ ਕਾਲੀ ਚਮੜੀ ਤੋਂ ਛੁਟਕਾਰਾ ਪਾਉਣ ਲਈ ਬੇਕਿੰਗ ਸੋਡਾ ਪੈਕOn PunjabApril 8, 2022 by On PunjabApril 8, 202201908 ਬੇਕਿੰਗ ਸੋਡਾ ਦੀ ਵਰਤੋਂ ਕਈ ਤਰ੍ਹਾਂ ਦੇ DIY ਵਿੱਚ ਕੀਤੀ ਜਾਂਦੀ ਹੈ। ਜ਼ਿਆਦਾਤਰ ਇਸ ਦੀ ਵਰਤੋਂ ਚਮੜੀ ਨੂੰ ਚਮਕਾਉਣ ਲਈ ਕੀਤੀ ਜਾਂਦੀ ਹੈ। ਪਰ ਇਕੱਲਾ...
ਖਾਸ-ਖਬਰਾਂ/Important Newsਕੈਨੈਡਾ ਜਾਣ ਵਾਲੇ ਯਾਤਰੀ ਧਿਆਨ ਦੇਣ: ਵੈਨਕੂਵਰ ਤੋ ਦਿੱਲੀ ਦੀਆਂ ਏਅਰ ਕੈਨੇਡਾ ਫਲਾਈਟ ਹੋਈਆਂ ਬੰਦ, ਜਾਣੋ ਕਿਉਂOn PunjabApril 8, 2022 by On PunjabApril 8, 20220591 ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਵੈਨਕੂਵਰ ਅਤੇ ਦਿੱਲੀ ਵਿਚਕਾਰ 2 ਜੂਨ ਤੋਂ ਸਤੰਬਰ 2022 ਦੇ ਸ਼ੁਰੂ ਤੱਕ ਆਪਣੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ...
ਖਾਸ-ਖਬਰਾਂ/Important Newsਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਇਮਰਾਨ ਖਾਨ ਅੱਜ ਦੇਸ਼ ਨੂੰ ਕਰਨਗੇ ਸੰਬੋਧਨ, ਕੈਬਨਿਟ ਤੇ ਪਾਰਟੀ ਦੀ ਬੁਲਾਈ ਬੈਠਕOn PunjabApril 8, 2022 by On PunjabApril 8, 20220462 ਸੁਪਰੀਮ ਕੋਰਟ ਦੇ ਫੈਸਲੇ ਤੋਂ ਹੈਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ...
ਸਮਾਜ/SocialRussia Ukraine Conflict : ਜੰਗ ‘ਚ ਵੱਡੀ ਗਿਣਤੀ ‘ਚ ਰੂਸੀ ਸੈਨਿਕਾਂ ਦੀ ਮੌਤ, ਕ੍ਰੇਮਲਿਨ ਨੇ ਬਿਆਨ ਕੀਤਾ ਜਾਰੀOn PunjabApril 8, 2022 by On PunjabApril 8, 202204544 ਆਖ਼ਰਕਾਰ ਰੂਸ ਨੇ ਹੁਣ ਇਹ ਸਵੀਕਾਰ ਕਰ ਲਿਆ ਹੈ ਕਿ ਯੂਕਰੇਨ ਨਾਲ ਜੰਗ ਵਿਚ ਉਸ ਦੇ ਸੈਨਿਕ ਵੀ ਮਾਰੇ ਗਏ ਹਨ, ਜਿਨ੍ਹਾਂ ਦੀ ਗਿਣਤੀ ਬਹੁਤ...
ਸਮਾਜ/SocialSrilanka Crisis : ਭਾਰਤ ਤੋਂ ਸ਼੍ਰੀਲੰਕਾ ਨੂੰ ਮਨੁੱਖੀ ਸਹਾਇਤਾ, ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੂਚਿਤ ਕੀਤਾOn PunjabApril 8, 2022 by On PunjabApril 8, 202201245 ਸ਼੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸ਼੍ਰੀਲੰਕਾ ਨੂੰ ਮਾਨਵਤਾਵਾਦੀ ਸਹਾਇਤਾ ਵਿੱਚ ਅੱਗੇ ਆਵੇਗਾ। ਉਨ੍ਹਾਂ ਦੋਹਾਂ ਦੇਸ਼ਾਂ ਨੂੰ ਸਮੁੰਦਰੀ...
ਰਾਜਨੀਤੀ/Politicsਕਿਸਾਨ ਰੇਲ ਤੇ ਕਿਸਾਨ ਉਡਾਨ ਤੋਂ ਬਾਅਦ, ਕਿਸਾਨ ਡਰੋਨ ਮੋਦੀ ਸਰਕਾਰ ਦੀ ਇੱਕ ਵਿਲੱਖਣ ਪਹਿਲOn PunjabApril 8, 2022 by On PunjabApril 8, 20220514 ਭਾਰਤੀ ਖੇਤੀ ਸਮੇਂ ਦੇ ਨਾਲ ਤਾਲਮੇਲ ਨਹੀਂ ਰੱਖ ਸਕੀ, ਕਿਉਂਕਿ ਇਹ ਉਦਾਰੀਕਰਨ, ਵਿਸ਼ਵੀਕਰਨ ਤੇ ਸੂਚਨਾ ਤਕਨਾਲੋਜੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜੀ ਨਹੀਂ ਸੀ। ਹੁਣ ਪ੍ਰਧਾਨ...
ਰਾਜਨੀਤੀ/Politicsਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਪੱਤਰ ਵਿਚ ਮਾਨ ਨੇ ਕਿਹਾ ਕਿ ਏਜੀਟੀਐੱਫ ਖੁਫੀਆ ਅਧਾਰਤ ਸੰਚਾਲਨ ’ਤੇ ਧਿਆਨ ਕੇਂਦਿਰਤ ਰਹੇਗਾ। ਏਜੀਟੀਐੱਫ ਤਾਲਮੇਲ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਦੇ ਖ਼ਿਲਾਫ਼ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ ਕਰਕੇ, ਅਪਰਾਧ ਦਾ ਵਿਸ਼ਲੇਸ਼ਣ ਕਰਨ ਲਈ ਪ੍ਰਮੁੱਖ ਤੌਰ ’ਤੇ ਜ਼ੋਰ ਦੇਣਗੇ। ਡੈਟਾ, ਫ਼ਰਾਰ ਗੈਂਗਸਟਰਾਂ ਦੀ ਪਛਾਣ ਕਰਨ ਅਤੇ ਗੈਂਗਸਟਰਾਂ ਵਿਰੋਧੀ ਮੁਹਿੰਮ ਚਲਾਉਣਗੇ। ਪੱਤਰ ਵਿਚ ਮਾਨ ਨੇ 3 ਅਪ੍ਰੈਲ ਨੂੰ ਪੰਜਾਬ ਭਵਨ ਵਿਚ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਵੀ ਜ਼ਿਕਰ ਕੀਤਾ। ਮਾਨ ਨੇ ਪੱਤਰ ਵਿਚ ਲਿਖਿਆ, ‘ਮੈਂ ਬੈਠਕ ਵਿਚ ਕਿਹਾ ਸੀ ਕਿ ਰਾਜ ਸਰਕਾਰ ਦਾ ਸਰਵਉੱਚ ਧਿਆਨ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਹੈ। ਪੁਲਿਸ ਬਲ ਲਈ ਕਲਿਆਣਕਾਰੀ ਉਪਾਅ ਕਰਨਾ ਹੈ। ਰਾਜ ਤੋਂ ਗੈਂਗਸਟਰਵਾਦ ਨੂੰ ਮਿਟਾਉਣ ਲਈ ਏਜੀਟੀਐੱਫ ਦੇ ਗਠਨ ਦਾ ਐਲਾਨ ਕੀਤਾ ਸੀ’।On PunjabApril 8, 2022 by On PunjabApril 8, 20220429 ਪੰਜਾਬ ਸਰਕਾਰ ਵੱਲੋਂ ਬਣਾਏ ਗਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਤੋਂ ਬਾਅਦ ਪੁਲਿਸ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਦੀ ਜ਼ਿੰਮੇਵਾਰੀ ਘੱਟ ਨਹੀਂ...
ਫਿਲਮ-ਸੰਸਾਰ/Filmyਸ਼ਹਿਨਾਜ਼ ਗਿੱਲ ਆਪਣੇ ਆਪ ਨੂੰ ਸਿਧਾਰਥ ਸ਼ੁਕਲਾ ਤੋਂ ਨਹੀਂ ਕਰ ਸਕੀ ਵੱਖ, 24 ਘੰਟੇ ਇਸ ਤਰ੍ਹਾਂ ਰੱਖਦੀ ਹੈ ਉਸ ਨੂੰ ਆਪਣੇ ਨਾਲ ਯਕੀਨ ਨਹੀਂ ਤਾਂ ਦੇਖੋ ਤਸਵੀਰਾਂOn PunjabApril 6, 2022 by On PunjabApril 6, 20220338 ਮਸ਼ਹੂਰ ‘ਬਿੱਗ ਬੌਸ 13’ ਦੀ ਸਾਬਕਾ ਪ੍ਰਤੀਯੋਗੀ ਸ਼ਹਿਨਾਜ਼ ਕੌਰ ਗਿੱਲ, ਜੋ ਕਿ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਹੈ, ਇਕ ਵਾਰ ਫਿਰ ਖੁਸ਼...