ਖੇਡ-ਜਗਤ/Sports Newsਹੁਣ IPL ‘ਚ ਬਿਨਾਂ ਵਜ੍ਹਾ ਟੂਰਨਾਮੈਂਟ ਛੱਡ ਕੇ ਨਹੀਂ ਜਾ ਸਕਣਗੇ ਖਿਡਾਰੀ, BCCI ਬਣਾਏਗਾ ਸਖ਼ਤ ਨਿਯਮOn PunjabMarch 29, 2022 by On PunjabMarch 29, 20220614 ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਜਿਹੀ ਨੀਤੀ ਲਿਆਉਣ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਨਾਲ ਖਿਡਾਰੀਆਂ ਨੂੰ ਬਿਨਾਂ ਕਿਸੇ ਕਾਰਨ ਦੇ ਆਈ.ਪੀ.ਐੱਲ. ਤੋਂ ਬਾਹਰ ਕੀਤੇ...
ਸਿਹਤ/HealthOnion In Summer: ਗਰਮੀਆਂ ‘ਚ ਦਿਨ ‘ਚ ਇਕ ਵਾਰ ਪਿਆਜ਼ ਖਾਓ, ਗਰਮੀ ਤੋਂ ਇਲਾਵਾ ਇਨ੍ਹਾਂ ਸਮੱਸਿਆਵਾਂ ਤੋਂ ਵੀ ਮਿਲੇਗਾ ਛੁਟਕਾਰਾOn PunjabMarch 29, 2022 by On PunjabMarch 29, 202203516 ਪਿਆਜ਼ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦਾ ਹੈ ਸਗੋਂ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਪਿਆਜ਼ ਦੀ ਵਰਤੋਂ ਲਗਭਗ ਹਰ ਭਾਰਤੀ ਘਰ ਵਿੱਚ ਹਰ...
ਸਿਹਤ/Healthਇੰਟਰਨੈੱਟ ਮੀਡੀਆ ਦੀ ਵਰਤੋਂ ਨਾਲ ਸਿਹਤ ਪੈਂਦਾ ਹੈ ਨਕਾਰਾਤਮਕ ਪ੍ਰਭਾਵOn PunjabMarch 29, 2022 by On PunjabMarch 29, 20220462 ਬਿ੍ਟੇਨ ‘ਚ ਹੋਈ ਇਕ ਹਾਲੀ ਹੀ ਦੀ ਖੋਜ ਨੇ ਦੱਸਿਆ ਹੈ ਕਿ ਵੱਖ-ਵੱਖ ਸਮੇਂ ‘ਚ ਇੰਟਰਨੈੱਟ ਮੀਡੀਆ ਦੇ ਇਸਤੇਮਾਲ ਦਾ ਲੜਕੀਆਂ ਤੇ ਲੜਕਿਆਂ ਦੀ ਸਿਹਤ...
ਖਾਸ-ਖਬਰਾਂ/Important Newsਅਮਰੀਕਾ ਹਾਈਵੇ ‘ਤੇ ਇੱਕ ਤੋਂ ਬਾਅਦ ਇੱਕ 50 ਤੋਂ ਵੱਧ ਗੱਡੀਆਂ ਦੀ ਟੱਕਰ, 3 ਦੀ ਮੌਤ, ਦੇਖੋ ਹਾਦਸੇ ਦੀ ਭਿਆਨਕ ਵੀਡੀਓOn PunjabMarch 29, 2022 by On PunjabMarch 29, 20220579 ਅਮਰੀਕਾ ਦੇ ਪੈਨਸਿਲਵੇਨੀਆ ‘ਚ ਹਾਈਵੇਅ ‘ਤੇ ਸੋਮਵਾਰ ਨੂੰ ਹੋਏ ਭਿਆਨਕ ਹਾਦਸੇ ‘ਚ ਕਈ ਜਾਨਾਂ ਚਲੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫੀਲੇ ਤੂਫਾਨ ਕਾਰਨ ਹਾਈਵੇਅ ‘ਤੇ ਇੱਕ ਤੋਂ...
ਖਾਸ-ਖਬਰਾਂ/Important Newsਕੋਰੋਨਾ ਸੰਕਰਮਿਤ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਦਾ ਭਾਰਤ ਦੌਰਾ ਹੋਇਆ ਮੁਲਤਵੀOn PunjabMarch 29, 2022March 29, 2022 by On PunjabMarch 29, 2022March 29, 20220549 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਅਗਲੇ ਹਫਤੇ ਭਾਰਤ ਦਾ ਦੌਰਾ ਕਰਨਾ ਸੀ, ਜਿਸ ਨੂੰ ਹੁਣ ਟਾਲ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੇ ਮੀਡੀਆ...
ਖਾਸ-ਖਬਰਾਂ/Important Newsਚੀਨ ਦਾ ਮੁਕਾਬਲਾ ਕਰਨ ਲਈ ਬਾਇਡਨ ਨੇ ਭਾਰਤ-ਪ੍ਰਸ਼ਾਂਤ ਖੇਤਰ ਦੀ ਨੀਤੀ ਲਈ 1.8 ਬਿਲੀਅਨ ਡਾਲਰ ਦਾ ਰੱਖਿਆ ਪ੍ਰਸਤਾਵOn PunjabMarch 29, 2022 by On PunjabMarch 29, 20220588 ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਭਾਰਤ-ਪ੍ਰਸ਼ਾਂਤ ਰਣਨੀਤੀ ਵਿੱਚ ਸਹਿਯੋਗ ਲਈ 1.8 ਬਿਲੀਅਨ ਅਮਰੀਕੀ ਡਾਲਰ (ਲਗਪਗ 13,670 ਕਰੋੜ ਰੁਪਏ) ਦਾ ਪ੍ਰਸਤਾਵ ਪੇਸ਼ ਕੀਤਾ। ਇਸ ਦੇ ਨਾਲ...
ਸਮਾਜ/Socialਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਕਦੋਂ ਹੋਵੇਗੀ ਵੋਟ, ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦੱਸਿਆ ਸਰਕਾਰ ਬਚਾਉਣ ਦਾ ਫਾਰਮੂਲਾOn PunjabMarch 29, 2022 by On PunjabMarch 29, 20220435 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਇਨ੍ਹੀਂ ਦਿਨੀਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਉਸ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਂਦਾ ਗਿਆ ਹੈ। ਉਸ...
ਰਾਜਨੀਤੀ/Politicsਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ‘ਚ ਅਸਾਮ ਤੇ ਮੇਘਾਲਿਆ ਵਿਚਾਲੇ ਇਤਿਹਾਸਕ ਸਮਝੌਤਾ, 50 ਸਾਲ ਪੁਰਾਣਾ ਸੁਲਝਿਆ ਸਰਹੱਦੀ ਵਿਵਾਦOn PunjabMarch 29, 2022 by On PunjabMarch 29, 20220442 ਅਸਾਮ ਅਤੇ ਮੇਘਾਲਿਆ ਦੀਆਂ ਸਰਕਾਰਾਂ ਨੇ ਆਪਣੇ 50 ਸਾਲ ਪੁਰਾਣੇ ਲੰਬਿਤ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਮੰਗਲਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਸਮਝੌਤੇ ‘ਤੇ...
ਰਾਜਨੀਤੀ/PoliticsNRIs ਦੀ ਸਹੂਲਤ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਚਾਰ ਜ਼ਿਲ੍ਹਿਆਂ ‘ਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂOn PunjabMarch 29, 2022 by On PunjabMarch 29, 20220551 ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ...
ਰਾਜਨੀਤੀ/Politicsਕੋਲ ਸੰਕਟ ਬਾਰੇ ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਪ੍ਰੀਪੇਡ ਨਹੀਂ ਸਮਾਰਟ ਬਿਜਲੀ ਮੀਟਰ ਲੱਗਣਗੇ, ਜਾਣੋ 300 ਯੂਨਿਟ ਮੁਫ਼ਤ ਬਿਜਲੀ ਬਾਰੇ ਕੀ ਬੋਲੇOn PunjabMarch 29, 2022 by On PunjabMarch 29, 20220425 ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ...