ਸਮਾਜ/Socialਜਲੰਧਰ ‘ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਸੁੱਟਿਆ ਦੁੱਧ, ਮੁਲਜ਼ਮ ਗ੍ਰਿਫ਼ਤਾਰOn PunjabNovember 23, 2022 by On PunjabNovember 23, 20220599 ਜਲੰਧਰ ਦੇ ਬਾਜ਼ਾਰ ਸ਼ੇਖਾਂ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਵੱਲੋਂ ਥਾਣਾ ਡਵੀਜ਼ਨ...
ਖਾਸ-ਖਬਰਾਂ/Important Newsਅਮਰੀਕਾ ਦੀ ਇਕ ਯੂਨੀਵਰਸਿਟੀ ਨੇ ਦਿੱਤੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦੀ ਇਜਾਜ਼ਤOn PunjabNovember 21, 2022 by On PunjabNovember 21, 20220417 ਅਮਰੀਕਾ ਦੀ ਪ੍ਰਮੁੱਖ ਯੂਨੀਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਕੰਪਲੈਕਸ ’ਚ ਕਿਰਪਾਨ ਧਾਰਨ ਕਰ ਕੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਬਦਲਾਅ ਦੋ ਮਹੀਨੇ ਪਹਿਲਾਂ...
ਖਾਸ-ਖਬਰਾਂ/Important Newsਸਟੱਡੀ ਵੀਜ਼ਾ ‘ਤੇ ਕੈਨੇਡਾ ਪੜ੍ਹਨ ਗਏ ਪੰਜਾਬੀ ਵਿਦਿਆਰਥੀ ਦੀ ਹਾਰਟ ਅਟੈਕ ਨਾਲ ਮੌਤOn PunjabNovember 21, 2022 by On PunjabNovember 21, 20220494 ਕੈਨੇਡਾ ਵਿਖੇ ਪੜ੍ਹਾਈ ਕਰਨ ਆਏ ਅੰਤਰ-ਰਾਸ਼ਟਰੀ ਵਿਦਿਆਰਥੀ ਅਰਸ਼ਦੀਪ ਸਿੰਘ ਖੋਸਾ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਅਰਸ਼ਦੀਪ ਸਿੰਘ...
ਖਾਸ-ਖਬਰਾਂ/Important Newsਇੰਡੋਨੇਸ਼ੀਆ ਦੇ ਜਾਵਾ ‘ਚ 5.6 ਤੀਬਰਤਾ ਦੇ ਭੂਚਾਲ ਨਾਲ ਧਰਤੀ ਹਿੱਲੀ, 56 ਲੋਕਾਂ ਦੀ ਮੌਤ, 700 ਜ਼ਖ਼ਮੀOn PunjabNovember 21, 2022 by On PunjabNovember 21, 20220469 ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ ‘ਚ ਸੋਮਵਾਰ ਨੂੰ 5.6 ਤੀਬਰਤਾ ਦੇ ਭੂਚਾਲ ਕਾਰਨ 56 ਲੋਕਾਂ ਦੀ ਮੌਤ ਹੋ ਗਈ ਅਤੇ 700 ਤੋਂ ਵੱਧ ਜ਼ਖਮੀ ਹੋ...
ਸਮਾਜ/Social25 ਤੇ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’- ਮਹਾਰਾਸ਼ਟਰ ਦੇ ਸੈਰ ਸਪਾਟਾ ਮੰਤਰੀ ਮੰਗਲ ਪ੍ਰਭਾਤ ਲੋਢਾOn PunjabNovember 21, 2022 by On PunjabNovember 21, 202202897 25 ਤੇ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਏ ਜਾਣ ਬਾਰੇ ਜਾਣਕਾਰੀ ਮਹਾਰਾਸ਼ਟਰ...
ਰਾਜਨੀਤੀ/Politicsਜਾਣੋ ਨਵੇਂ ਚੋਣ ਕਮਿਸ਼ਨਰ ‘ਅਰੁਣ ਗੋਇਲ’ ਬਾਰੇ ਮੁੱਖ ਗੱਲਾਂ, ਜਿਨ੍ਹਾਂ ਨੇ ਅੱਜ ਹੀ ਸੰਭਾਲਿਆ ਹੈ ਅਹੁਦਾOn PunjabNovember 21, 2022November 21, 2022 by On PunjabNovember 21, 2022November 21, 20220550 ਸਾਬਕਾ ਨੌਕਰਸ਼ਾਹ (ਆਈਏਐਸ) ਅਰੁਣ ਗੋਇਲ ਨੇ ਸੋਮਵਾਰ ਨੂੰ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਗੋਇਲ ਪੰਜਾਬ ਕੇਡਰ ਦੇ 1985 ਬੈਚ ਦੇ ਆਈਏਐਸ ਅਧਿਕਾਰੀ...
ਖਾਸ-ਖਬਰਾਂ/Important NewsBihar News: ਮਧੂਬਨੀ ‘ਚ ਕੋਲਾ ਡਿਪੂ ‘ਚੋਂ ਨਿਕਲਦੇ ਧੂੰਏਂ ਦੀ ਲਪੇਟ ‘ਚ ਆਏ ਸਕੂਲੀ ਵਿਦਿਆਰਥੀ, 9 ਬੱਚੇ ਬੇਹੋਸ਼On PunjabNovember 21, 2022 by On PunjabNovember 21, 202201945 ਮਧੂਬਨੀ ਸ਼ਹਿਰ ‘ਚ ਥਾਣਾ ਮੋੜ ਨੇੜੇ ਸਥਿਤ ਇਕ ਨਿੱਜੀ ਸਕੂਲ ਦੇ 9 ਵਿਦਿਆਰਥੀ ਕੋਲਾ ਡਿਪੂ ‘ਚੋਂ ਨਿਕਲਦੇ ਧੂੰਏਂ ਦੀ ਲਪੇਟ ‘ਚ ਆ ਗਏ। ਇਸ ਕਾਰਨ...
ਸਮਾਜ/Socialਡੇਰਾ ਮੁਖੀ ਰਾਮ ਰਹੀਮ ਦਾ ਦਾਅਵਾ- ਮੈਂ 1998 ‘ਚ ਕੀਤੀ ਸੀ T-20 ਕ੍ਰਿਕਟ ਦੀ ਸ਼ੁਰੂਆਤ, ਅੱਜ ਪੂਰਾ ਵਿਸ਼ਵ ਖੇਡ ਰਿਹਾOn PunjabNovember 21, 2022 by On PunjabNovember 21, 20220330 ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਨੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ। ਆਨਲਾਈਨ ਸਤਿਸੰਗ ‘ਚ ਡੇਰਾ ਮੁਖੀ ਨੇ...
ਫਿਲਮ-ਸੰਸਾਰ/FilmyKBC 14 : ਅਮਿਤਾਭ ਬੱਚਨ ਨੂੰ ਕੋਲਕਾਤਾ ਦੇ ਇਸ ਸਥਾਨ ਦੇ ਗੋਲਗੱਪੇ ਪਸੰਦ ਹਨ, ਘੱਟ ਪੈਸਿਆਂ ‘ਚ ਜਾਂਦੇ ਸੀ ਰੱਜOn PunjabNovember 18, 2022 by On PunjabNovember 18, 202203608 ਕੌਣ ਬਣੇਗਾ ਕਰੋੜਪਤੀ ਆਪਣੀ ਸ਼ੁਰੂਆਤ ਤੋਂ ਹੀ ਦਰਸ਼ਕਾਂ ਦਾ ਮਨੋਰੰਜਨ ਕਰਨ ਵਿੱਚ ਚੋਟੀ ਦੀ ਸ਼੍ਰੇਣੀ ਵਿੱਚ ਰਹੀ ਹੈ। ਇਸ ਸ਼ੋਅ ‘ਚ ਅਮਿਤਾਭ ਬੱਚਨ ਨਾ ਸਿਰਫ਼...
ਸਿਹਤ/HealthMental health : ਮਾਪਿਆਂ ਨੂੰ ਇਸ ਤਰੀਕੇ ਨਾਲ ਤਣਾਅ ਨਾਲ ਜੂਝ ਰਹੇ ਬੱਚੇ ਦੀ ਕਰਨੀ ਚਾਹੀਦੀ ਹੈ ਮਦਦ, ਇਹ ਸੁਝਾਅ ਅਪਣਾਓ ਤੇ ਬਿਹਤਰ ਰਿਸ਼ਤੇ ਬਣਾਓOn PunjabNovember 18, 2022 by On PunjabNovember 18, 202201118 ਭੱਜ-ਦੌੜ ਤੇ ਰੁਝੇਵਿਆਂ ਨਾਲ ਭਰੀ ਇਸ ਜ਼ਿੰਦਗੀ ਵਿੱਚ ਹਰ ਕੋਈ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਕੰਮ ਦੇ ਬੋਝ ਅਤੇ ਨਿੱਜੀ ਜੀਵਨ ਵਿੱਚ ਵਧਦੀਆਂ ਸਮੱਸਿਆਵਾਂ...