ਰਾਜਨੀਤੀ/Politicsਅਕਾਲੀ ਦਲ ਤੋਂ ਇਲਾਵਾ ਕਿਸੇ ਵੀ ਪਾਰਟੀ ਨੂੰ ਨਹੀਂ ਪੰਜਾਬ ਨਾਲ ਮੋਹ ਨਾ ਹੀ ਪੰਜਾਬੀਆਂ ਨਾਲ ਪਿਆਰ : ਬਾਦਲOn PunjabJanuary 30, 2022 by On PunjabJanuary 30, 20220592 ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ ਭਾਰਤ ਦੇ ਬਾਕੀ ਸਾਰੀ ਪਾਰਟੀਆਂ ਬਾਹਰੀ ਲੋਕਾਂ...
ਰਾਜਨੀਤੀ/Politicsਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੰਜਾਬ ਦੇ MLA ਬਾਰੇ ਕੀਤਾ ਵੱਡਾ ਖੁਲਾਸਾ, ਲਾਏ ਧਮਕਾਉਣ ਦੇ ਦੋਸ਼On PunjabJanuary 30, 2022 by On PunjabJanuary 30, 20220419 ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨਿੱਚਰਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ...
ਰਾਜਨੀਤੀ/Politicsਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋOn PunjabJanuary 30, 2022 by On PunjabJanuary 30, 20220446 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਹਨ। ਕੇਜਰੀਵਾਲ ਨੇ...
ਖਾਸ-ਖਬਰਾਂ/Important NewsPunjab Election 2022 : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀOn PunjabJanuary 30, 2022 by On PunjabJanuary 30, 20220540 ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ...
ਖਾਸ-ਖਬਰਾਂ/Important Newsਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦOn PunjabJanuary 30, 2022 by On PunjabJanuary 30, 20220591 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਆਈਐੱਸਵਾਈਐੱਫ ਅੱਤਵਾਦੀ ਗਰੁੱਪ ਦੇ ਮੈਬਰਾਂ ਵੱਲੋਂ ਗੁਰਦਾਸਪੁਰ ‘ਚ ਵੱਡੇ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਕਾਮ ਕਰਦੇ ਹੋਏ ਕਥਿਤ...
ਸਿਹਤ/HealthRosewater Benefits : ਸਿਰਫ ਸਕਿਨ ਹੀ ਨਹੀਂ ਵਾਲਾਂ ਲਈ ਵੀ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ ਗੁਲਾਬ ਜਲ !On PunjabJanuary 28, 2022 by On PunjabJanuary 28, 202201403 ਸਰਦੀਆਂ ਦੇ ਮੌਸਮ ‘ਚ ਠੰਢੀਆਂ ਹਵਾਵਾਂ ਤੁਹਾਡੇ ਚਿਹਰੇ ਦੀ ਨਮੀ ਨੂੰ ਖੋਹ ਲੈਂਦੀਆਂ ਹਨ, ਜਿਸ ਕਾਰਨ ਉਮਰ ਤੋਂ ਪਹਿਲਾਂ ਹੀ ਝੁਰੜੀਆਂ ਦਿਖਾਈ ਦੇਣ ਲੱਗਦੀਆਂ ਹਨ।...
ਸਮਾਜ/Socialਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾ ਰਹੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ, 38 ਲੋਕ ਲਾਪਤਾOn PunjabJanuary 28, 2022 by On PunjabJanuary 28, 20220472 ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾ ਰਹੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ ਦੀ ਖ਼ਬਰ ਸਾਹਮਣੇ ਆਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 39 ਲੋਕਾਂ ਦੀ...
ਸਮਾਜ/SocialCovid 19 Vaccination : ਮਾਤਾ-ਪਿਤਾ ਦੇ ਟੀਕਾਕਰਨ ਕਾਰਨ ਇੱਕੋ ਘਰ ‘ਚ ਰਹਿਣ ਵਾਲੇ ਉਨ੍ਹਾਂ ਦੇ ਬੱਚਿਆਂ ਨੂੰ ਵੀ ਕੋਰੋਨਾ ਤੋਂ ਮਿਲਦੀ ਹੈ ਸੁਰੱਖਿਆOn PunjabJanuary 28, 2022 by On PunjabJanuary 28, 20220460 ਮਾਪਿਆਂ ਦੇ ਟੀਕਾਕਰਨ ਕਾਰਨ, ਇੱਕੋ ਘਰ ਵਿੱਚ ਰਹਿਣ ਵਾਲੇ ਉਨ੍ਹਾਂ ਦੇ ਬੱਚਿਆਂ ਨੂੰ ਵੀ ਵਿਸ਼ਵਵਿਆਪੀ ਮਹਾਮਾਰੀ ਕੋਵਿਡ-19 ਤੋਂ ਸੁਰੱਖਿਆ ਮਿਲਦੀ ਹੈ। ਇੱਕ ਨਵੀਂ ਖੋਜ ਦੇ...
ਰਾਜਨੀਤੀ/Politicsਸੁਖਬੀਰ ਬਾਦਲ ਦੇ ਪੈਟਰੋਲ ਪੰਪ ‘ਤੇ ਦਿਨ-ਦਿਹਾੜੇ 10 ਲੱਖ ਰੁਪਏ ਦੀ ਲੁੱਟ, ਕਰਿੰਦਿਆਂ ਨੂੰ ਡੰਡਾ ਮਾਰ ਕੇ ਖੋਹਿਆ ਬੈਗOn PunjabJanuary 28, 2022 by On PunjabJanuary 28, 20220468 ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਿਲਾਇੰਸ ਪੈਟਰੋਲ ਪੰਪ ਡੂਮਵਾਲੀ (ਬਠਿੰਡਾ) ਦੇ ਮੁਲਾਜ਼ਮਾਂ ਦੀ ਕੁੱਟਮਾਰ...
ਰਾਜਨੀਤੀ/PoliticsPunjab Election 2022 : ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਵੱਡੀ ਚੋਣ ਰੈਲੀOn PunjabJanuary 28, 2022 by On PunjabJanuary 28, 20220485 ਬਹੁਜਨ ਸਮਾਜ ਪਾਰਟੀ (BSP) ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ (Jasvir Singh Garhi) ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ...