Punjab Election 2022 : CM ਚੰਨੀ ਤੇ ਸਿੱਧੂ ਨਾਲ ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਕਾਂਗਰਸੀ ਉਮੀਦਵਾਰਾਂ ਨਾਲ ਟੇਕਿਆ ਮੱਥਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨਤਮਸਤਕ ਹੋਏ। ਨਤਮਸਤਕ ਹੋਣ ਸਮੇਂ ਰਾਹੁਲ ਗਾਂਧੀ ਨੇ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕੀਤੀ।...

