ਸਮਾਜ/SocialShooting In US : ਲਾਸ ਏਂਜਲਸ ਪਾਰਕ ‘ਚ ਗੋਲੀਬਾਰੀ, 2 ਦੀ ਮੌਤ, 5 ਜ਼ਖਮੀOn PunjabJuly 25, 2022 by On PunjabJuly 25, 20220409 ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਲਾਸ ਏਂਜਲਸ ਤੋਂ ਸਾਹਮਣੇ ਆਇਆ ਹੈ, ਜਿੱਥੇ ਐਤਵਾਰ ਸ਼ਾਮ ਨੂੰ ਇਕ...
ਸਮਾਜ/SocialAmerica-China News : ਛਿੜ ਸਕਦੀ ਹੈ ਹੁਣ ਚੀਨ-ਤਾਈਵਾਨ ਦੀ ਜੰਗ ! ਅਮਰੀਕੀ ਫ਼ੌਜੀ ਅਧਿਕਾਰੀ ਨੇ ਦਿੱਤੀ ਚਿਤਾਵਨੀ; ਕਿਹਾ-ਡਰੈਗਨ ਸਾਡੇ ਸਹਿਯੋਗੀਆਂ ਲਈ ਹੋ ਗਿਆ ਹੋਰ ਖ਼ਤਰਨਾਕOn PunjabJuly 25, 2022 by On PunjabJuly 25, 202201513 ਇੰਡੋ-ਪੈਸੀਫਿਕ ਦੌਰੇ ਦੌਰਾਨ ਐਤਵਾਰ ਨੂੰ ਇੰਡੋਨੇਸ਼ੀਆ ‘ਚ ਰਹੇ ਅਮਰੀਕਾ ਦੇ ਚੋਟੀ ਦੇ ਫੌਜੀ ਅਧਿਕਾਰੀ ਨੇ ਕਿਹਾ ਕਿ ਚੀਨੀ ਫੌਜ ਪਿਛਲੇ ਪੰਜ ਸਾਲਾਂ ‘ਚ ਅਮਰੀਕਾ ਅਤੇ...
ਰਾਜਨੀਤੀ/PoliticsParliament Monsoon Session : ਸੰਸਦ ‘ਚ ਹੰਗਾਮਾ ਕਰਨ ਵਾਲੇ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ‘ਤੇ ਕਾਰਵਾਈ, ਪੂਰੇ ਮਾਨਸੂਨ ਸੈਸ਼ਨ ਲਈ ਮੁਅੱਤਲOn PunjabJuly 25, 2022 by On PunjabJuly 25, 20220408 ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਛੇਵਾਂ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਇੱਕ ਦਿਨ...
ਖਾਸ-ਖਬਰਾਂ/Important Newsਰਾਜਨੀਤੀ/PoliticsPresident Droupadi Murmu: ਪਹਿਲਾਂ ਦ੍ਰੌਪਦੀ ਨਹੀਂ ਸੀ ਰਾਸ਼ਟਰਪਤੀ ਮੁਰਮੂ ਦਾ ਨਾਂ, ਜਾਣੋ ਕਿਸ ਨੇ ਕੀਤਾ ਬਦਲਾਅ; ਖੁਦ ਕੀਤਾ ਖੁਲਾਸਾOn PunjabJuly 25, 2022 by On PunjabJuly 25, 202202970 ਦ੍ਰੌਪਦੀ ਮੁਰਮੂ ਅੱਜ ਦੇਸ਼ ਦੀ 15ਵੀਂ ਰਾਸ਼ਟਰਪਤੀ ਬਣ ਗਈ ਹੈ। ਸਹੁੰ ਚੁੱਕਦੇ ਹੀ ਆਪਣੇ ਪਹਿਲੇ ਸੰਬੋਧਨ ‘ਚ ਮੁਰਮੂ ਨੇ ਦੇਸ਼ ਦੇ ਪਛੜੇ, ਆਦਿਵਾਸੀ ਅਤੇ ਗਰੀਬ...
ਖਾਸ-ਖਬਰਾਂ/Important Newsਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਪਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 17 ਦੀ ਮੌਤOn PunjabJuly 25, 2022 by On PunjabJuly 25, 20220545 ਬਹਾਮਾਸ ਦੇ ਪ੍ਰਧਾਨ ਮੰਤਰੀ ਫਿਲਿਪ ਡੇਵਿਸ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਸਮੁੰਦਰੀ ਤੱਟ ਤੋਂ ਘੱਟੋ-ਘੱਟ 17 ਹੈਤੀ ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਡੇਵਿਸ ਨੇ...
ਸਮਾਜ/Socialਹੁਣ ਦੇਖਣਾ ਇਹ ਹੋਵੇਗਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਹੁਣ ਉਨ੍ਹਾਂ ਦੇ ਪੁੱਤਰ ਇਮਾਨ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ‘ਤੇ ਕੀਤੀ ਗਈ ਟਿੱਪਣੀ ‘ਤੇ ਹੋਰ ਸਿਆਸੀ ਪਾਰਟੀਆਂ ਖਾਸ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ ਕੀ ਜਵਾਬ ਦਿੰਦੀਆਂ ਹਨ।On PunjabJuly 25, 2022 by On PunjabJuly 25, 20220369 ਸਾਵਣ ਮਹੀਨੇ ਦਾ ਦੂਜਾ ਸੋਮਵਾਰ ਹੋਣ ਕਾਰਨ ਸੋਮਵਾਰ ਨੂੰ ਮਹਾਕਾਲ ਦੇ ਦਰਸ਼ਨਾਂ ਲਈ ਭਾਰੀ ਭੀੜ ਇਕੱਠੀ ਹੋਈ। ਸਵੇਰੇ ਛੇ ਵਜੇ ਦੇ ਕਰੀਬ ਚਾਰਧਾਮ ਮੰਦਿਰ ਦੇ...
ਸਮਾਜ/Socialਸ਼ਹੀਦ ਭਗਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਚੋਂ ਹਟਾਈ ਜਾਵੇ, ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਪੁੱਤਰ ਨੇ ਚੁੱਕੀ ਮੰਗOn PunjabJuly 25, 2022 by On PunjabJuly 25, 20220580 ਹਾਲ ਹੀ ‘ਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿ ਕੇ ਵਿਵਾਦਾਂ ‘ਚ ਘਿਰ ਗਏ ਸਨ। ਇਹ ਮਾਮਲਾ ਅਜੇ...
ਖਾਸ-ਖਬਰਾਂ/Important Newsਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਖਾਸ ਤਸਵੀਰਾਂOn PunjabJuly 25, 2022 by On PunjabJuly 25, 20220456 ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...
ਸਿਹਤ/HealthJaggery In Pregnancy : ਗਰਭ ਅਵਸਥਾ ‘ਚ ਗਲ਼ਤੀ ਨਾਲ ਵੀ ਨਾ ਖਾ ਲਿਓ ਜ਼ਿਆਦਾ ਗੁੜ, ਨਹੀਂ ਤਾਂ ਹੋ ਸਕਦੇ ਹਨ ਇਹ 5 ਨੁਕਸਾਨOn PunjabJuly 22, 2022 by On PunjabJuly 22, 20220464 ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਗੁੜ ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਪ੍ਰੋਟੀਨ ਵਰਗੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਹਾਲਾਂਕਿ, ਜਿਵੇਂ ਕਿ ਕਹਾਵਤ ਹੈ...
ਖੇਡ-ਜਗਤ/Sports Newsਨੀਰਜ ਚੋਪੜਾ : ਵਿਸ਼ਵ ਚੈਂਪੀਅਨਸ਼ਿਪ ‘ਚ ਭਾਰਤ ਦੀ ਸਭ ਤੋਂ ਵੱਡੀ ਉਮੀਦ ਨੀਰਜ ਨੇ ਬਣਾਈ ਫਾਈਨਲ ‘ਚ ਜਗ੍ਹਾOn PunjabJuly 22, 2022 by On PunjabJuly 22, 20220456 ਭਾਰਤ ਦੀ ਸਭ ਤੋਂ ਵੱਡੀ ਉਮੀਦ ਅਤੇ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਓਰੇਗਨ ਵਿੱਚ ਚੱਲ ਰਹੀ 18ਵੀਂ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾ ਲਈ...