ਖਾਸ-ਖਬਰਾਂ/Important Newsਅਮਰੀਕੀ ਰਿਪੋਰਟ ਦਾ ਦਾਅਵਾ – ਚੀਨ ਆਪਣੇ ਗਲੋਬਲ ਜਾਸੂਸੀ ਨੈੱਟਵਰਕ ਰਾਹੀਂ ਅਲੋਚਕਾਂ ਨੂੰ ਚੁੱਪ ਕਰਵਾਉਣ ਦੀ ਕਰ ਰਿਹਾ ਕੋਸ਼ਿਸ਼On PunjabJuly 19, 2022 by On PunjabJuly 19, 20220934 ਜਾਸੂਸਾਂ ਦਾ ਇੱਕ ਗਲੋਬਲ ਨੈਟਵਰਕ ਬਣਾ ਕੇ, ਚੀਨ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣੇ ਆਲੋਚਕਾਂ ਅਤੇ ਅਸਹਿਮਤਾਂ ਨੂੰ ਚੁੱਪ ਕਰਾਉਣ ਦਾ ਕੰਮ ਕਰਦਾ ਹੈ। ਕਈ...
ਰਾਜਨੀਤੀ/Politicsਮਹਿੰਗਾਈ ਦੇ ਮੁੱਦੇ ‘ਤੇ ਸੰਸਦ ਤੋਂ ਸੜਕ ਤਕ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਗਾਂਧੀ ਨੇ ਕਿਹਾ- ਸਰਕਾਰ ਨੂੰ ਦੇਣਾ ਪਵੇਗਾ ਜਵਾਬOn PunjabJuly 19, 2022 by On PunjabJuly 19, 20220495 ਦੇਸ਼ ‘ਚ ਮਹਿੰਗਾਈ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਵੀ ਇਸ ਨੂੰ ਲੈ ਕੇ ਕੇਂਦਰ ਸਰਕਾਰ ‘ਤੇ...
ਖਾਸ-ਖਬਰਾਂ/Important News‘ਪੰਜਾਬ ਨੂੰ ਐੱਮਐੱਸਪੀ ਕਮੇਟੀ ਤੋਂ ਬਾਹਰ ਕਿਉਂ ਰੱਖਿਆ ਗਿਆ?’ – ਰਾਘਵ ਚੱਢਾOn PunjabJuly 19, 2022 by On PunjabJuly 19, 20220431 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਈ ਬਣਾਈ ਕਮੇਟੀ...
ਸਮਾਜ/Socialਡੀਐੱਸਪੀ ਨੂੰ ਮਾਈਨਿੰਗ ਮਾਫੀਆ ਨੇ ਡੰਪਰ ਨਾਲ ਕੁਚਲਿਆ, ਮੌਕੇ ‘ਤੇ ਹੀ ਮੌਤ, ਗ੍ਰਹਿ ਮੰਤਰੀ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮOn PunjabJuly 19, 2022 by On PunjabJuly 19, 20220484 ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਮਾਈਨਿੰਗ ਮਾਫੀਆ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਮਾਫੀਆ ਨਾਲ ਜੁੜੇ ਲੋਕਾਂ ਨੇ ਨੂਹ ਜ਼ਿਲ੍ਹੇ...
ਖੇਡ-ਜਗਤ/Sports NewsISSF Shooting World Cup : ਅੰਜੁਮ ਮੋਦਗਿਲ ਨੇ ਜਿੱਤਿਆ ਕਾਂਸੇ ਦਾ ਮੈਡਲOn PunjabJuly 18, 2022 by On PunjabJuly 18, 202201529 ਭਾਰਤ ਦੀ ਅੰਜੁਮ ਮੋਦਗਿਲ ਨੇ ਐਤਵਾਰ ਨੂੰ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਮੁਕਾਬਲੇ ਵਿਚ ਕਾਂਸੇ ਦਾ ਮੈਡਲ ਜਿੱਤਿਆ।...
ਫਿਲਮ-ਸੰਸਾਰ/FilmyKatreena kaif Baby Bump : ਵਿੱਕੀ ਕੌਸ਼ਲ ਨੇ ਲੁਕਾਇਆ ਕੈਟਰੀਨਾ ਕੈਫ ਦਾ ਬੇਬੀ ਬੰਪ ? ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕ ਪੁੱਛ ਰਹੇ ਸਵਾਲOn PunjabJuly 18, 2022 by On PunjabJuly 18, 202202979 ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਚੰਗੀਆਂ ਖਬਰਾਂ ਆ ਰਹੀਆਂ ਹਨ। ਆਲੀਆ ਭੱਟ, ਸੋਨਮ ਕਪੂਰ ਅਤੇ ਕਰੀਨਾ ਕਪੂਰ ਦੇ ਤੀਜੇ ਬੱਚੇ ਦੀ ਖਬਰ ਸੋਸ਼ਲ ਮੀਡੀਆ ‘ਤੇ ਹਲਚਲ...
ਖਾਸ-ਖਬਰਾਂ/Important Newsਧਰਤੀ ’ਤੇ ਆਹਮੋ-ਸਾਹਮਣੇ ਤੇ ਪੁਲਾਡ਼ ’ਚ ਇਕੱਠੇ ਅਮਰੀਕਾ-ਰੂਸ, ਇਕ ਦੂਜੇ ਦੇ ਪੁਲਾਡ਼ ਵਾਹਨਾਂ ’ਚ ਕਰਨਗੇ ਯਾਤਰਾOn PunjabJuly 18, 2022 by On PunjabJuly 18, 20220426 ਜਦੋਂ ਯੂਕਰੇਨ ਜੰਗ ਕਾਰਨ ਅਮਰੀਕਾ ਤੇ ਰੂਸ ਵਿਚਾਲੇ ਤਣਾਅ ਹੈ ਅਤੇ ਰੂਸ ਦਾ ਰਸਤਾ ਰੋਕਣ ਲਈ ਅਮਰੀਕਾ ਕੋਈ ਮੌਕਾ ਨਹੀਂ ਛੱਡ ਰਿਹਾ, ਉਦੋਂ ਪੁਲਾਡ਼ ’ਚ...
ਖਾਸ-ਖਬਰਾਂ/Important Newsਇਮਰਾਨ ਖਾਨ ਦੇ ‘ਵਿਦੇਸ਼ੀ ਸਾਜ਼ਿਸ਼’ ਦੇ ਬਿਆਨ ਨੂੰ ਅਮਰੀਕਾ ਨੇ ਕਿਹਾ ‘ਝੂਠਾ’, ਕਿਹਾ- ਇਲਜ਼ਾਮ ਬਹੁਤ ਪਰੇਸ਼ਾਨ ਕਰਨ ਵਾਲੇOn PunjabJuly 18, 2022 by On PunjabJuly 18, 20220436 ਇਕ ਚੋਟੀ ਦੇ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੁਆਰਾ ਲਗਾਏ ਗਏ ਵਿਦੇਸ਼ੀ ਸਾਜ਼ਿਸ਼ ਦੇ ਦੋਸ਼ ਪਰੇਸ਼ਾਨ ਕਰਨ ਵਾਲੇ ਸਨ। ਨਾਲ...
ਖਾਸ-ਖਬਰਾਂ/Important Newsਅਮਰੀਕਾ ‘ਚ ਲੈਂਡਿੰਗ ਦੌਰਾਨ ਦੋ ਜਹਾਜ਼ਾਂ ਦੀ ਟੱਕਰ, 4 ਲੋਕਾਂ ਦੀ ਮੌਤOn PunjabJuly 18, 2022 by On PunjabJuly 18, 20220499 ਅਮਰੀਕਾ ਦੇ ਉੱਤਰੀ ਲਾਸ ਵੇਗਾਸ ਹਵਾਈ ਅੱਡੇ ‘ਤੇ ਦੋ ਜਨਰਲ ਏਵੀਏਸ਼ਨ ਜਹਾਜ਼ਾਂ ਦੇ ਆਪਸ ‘ਚ ਟਕਰਾ ਜਾਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ।...
ਸਮਾਜ/Socialਇਟਲੀ ‘ਚ ਸਾਈਕਲ ਸਵਾਰ 17 ਸਾਲਾ ਪੰਜਾਬੀ ਲੜਕੇ ਦੀ ਸੜਕ ਹਾਦਸੇ ‘ਚ ਮੌਤ, ਦੋਸਤਾਂ ਨਾਲ ਗਿਆ ਸੀ ਘੁੰਮਣOn PunjabJuly 18, 2022 by On PunjabJuly 18, 20220444 ਸੜਕ ਹਾਦਸਿਆਂ ਵਿਚ ਆਏ ਦਿਨੀਂ ਕਾਫੀ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਇਟਲੀ ‘ਚ ਸ਼ਨੀਵਾਰ ਦੀ ਸ਼ਾਮ ਪੰਜਾਬੀ ਲੜਕੇ ਦੀ ਸੜਕ ਹਾਦਸੇ ਵਿੱਚ ਮੌਤ ਹੋਣ...