ਪੁਰਾਣੀ ਵੀਜ਼ਾ ਨਵੀਨੀਕਰਨ ਪ੍ਰਕਿਰਿਆ ਮੁੜ ਬਹਾਲ ਕਰੇਗਾ ਅਮਰੀਕਾ, ਐੱਚ-1ਬੀ ਵੀਜ਼ਾ ਧਾਰਕਾਂ ਲਈ ਇਸੇ ਸਾਲ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਯੋਜਨਾ
ਅਮਰੀਕੀ ਵੀਜ਼ਾ ਲਈ ਹੋ ਰਹੀਆਂ ਪਰੇਸ਼ਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਬਾਇਡਨ ਪ੍ਰਸ਼ਾਸਨ ਐੱਚ-1ਬੀ ਤੇ ਐੱਲ-1 ਵੀਜ਼ਾ ਵਰਗੇ ਕੁਝ ਵਿਸ਼ੇਸ਼ ਸ਼੍ਰੇਣੀ ਲਈ ‘ਡੋਮੈਸਟਿਕ ਵੀਜ਼ਾ ਰੀਵੈਲੀਡੇਸ਼ਨ’...

