ਸੰਗਰੂਰ-ਪਟਿਆਲਾ ਰੋਡ ‘ਤੇ ਪਿਕਅਪ ਦੀ ਬੱਸ ਨਾਲ ਟੱਕਰ, ਕਾਲੀ ਮਾਤਾ ਮੰਦਰ ਤੋਂ ਮੱਥਾ ਟੇਕ ਕੇ ਪਰਤ ਰਹੇ 21 ਲੋਕਾਂ ‘ਚੋਂ 4 ਦੀ ਮੌਤ, ਬਾਕੀਆਂ ਦੀ ਹਾਲਤ ਗੰਭੀਰ
ਸੰਗਰੂਰ-ਪਟਿਆਲਾ ਕੌਮੀ ਸ਼ਾਹਰਾਹ ’ਤੇ ਐਤਵਾਰ ਸਵੇਰੇ ਪਿੰਡ ਕਲੌਦੀ ਦੇ ਬੱਸ ਅੱਡੇ ’ਤੇ ਸਵਾਰੀਆਂ ਨੂੰ ਚੁੱਕਣ ਲਈ ਰੁਕੀ ਪੀਆਰਟੀਸੀ ਦੀ ਬੱਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ...

